- Advertisement -
ਯੈੱਸ ਪੰਜਾਬ
ਚੰਡੀਗੜ੍ਹ, 26 ਜਨਵਰੀ, 2022:
ਕਾਂਗਰਸ ਪਾਰਟੀ ਨੇ ਪੰਜਾਬ ਵਿਧਾਨ ਸਭਾ ਚੋਣਾਂ 2022 ਲਈ ਆਪਣੀ ਦੂਜੀ ਸੂਚੀ ਜਾਰੀ ਕਰ ਦਿੱਤੀ ਹੈ। ਇਸ ਸੂਚੀ ਰਾਹੀਂ 23 ਉਮੀਦਵਾਰਾਂ ਦੇ ਨਾਂਵਾਂ ਦਾ ਐਲਾਨ ਕਰ ਦਿੱਤਾ ਗਿਆ ਹੈ।
ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਕਾਂਗਰਸ ਨੇ 86 ਉਮੀਦਵਾਰਾਂ ਵਾਲੀ ਪਹਿਲੀ ਸੂਚੀ ਜਾਰੀ ਕੀਤੀ ਸੀ ਜਿਸ ਮਗਰੋਂ ਹੁਣ ਪਾਰਟੀ ਵੱਲੋਂ ਐਲਾਨੇ ਉਮੀਦਵਾਰਾਂ ਦੀ ਗਿਣਤੀ ਵਧਕੇ 109 ਹੋ ਗਈ ਹੈ।
- Advertisement -