Wednesday, April 24, 2024

ਵਾਹਿਗੁਰੂ

spot_img
spot_img

ਕਿਸਾਨਾਂ ਦੇ ਜ਼ਬਰਦਸਤ ਵਿਰੋਧ ਦੇ ਚੱਲਦਿਆਂ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਦਾ ਪ੍ਰੋਗਰਾਮ ਰੱਦ

- Advertisement -

ਯੈੱਸ ਪੰਜਾਬ
ਮੁਕੇਰੀਆਂ , 27 ਜੁਲਾਈ, 2021:
ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਪੰਜਾਬ ਅਤੇ ਹਰਿਆਣਾ ਵਿੱਚ ਭਾਜਪਾ ਦੇ ਪ੍ਰੋਗਰਾਮ ਨਾ ਹੋਣ ਦੇਣ ਲਈ ਕਿਸਾਨਾਂ ਦਾ ਵਿਰੋਧ ਲਗਾਤਾਰ ਜਾਰੀ ਹੈ।

ਮੰਗਲਵਾਰ ਨੂੰ ਇਸ ਦਾ ਅਸਰ ਮੁਕੇਰੀਆਂ ਵਿੱਚ ਵੇਖ਼ਣ ਨੂੰ ਮਿਲਿਆ ਜਿੱਥੇ ਮਾਨਸਰ ਗਰਾਊਂਡ ਵਿਖ਼ੇ ਭਾਜਪਾ ਪੰਜਾਬ ਦੇ ਪ੍ਰਧਾਨ ਸ੍ਰੀ ਅਸ਼ਵਨੀ ਸ਼ਰਮਾ ਨੇ ਇਕ ਪਾਰਟੀ ਪ੍ਰੋਗਰਾਮ ਰੱਖ਼ਿਆ ਸੀ।

ਕਿਸਾਨਾਂ ਨੂੰ ਪਤਾ ਲੱਗਣ ’ਤੇ ਵੱਡੀ ਗਿਣਤੀ ਵਿੱਚ ਕਿਸਾਨ ਕਾਲੇ ਅਤੇ ਕਿਸਾਨੀ ਝੰਡੇ ਲੈ ਕੇ ਮੌਕੇ ’ਤੇ ਪੁੱਜੇ ਅਤੇ ਜ਼ਬਰਦਸਤ ਨਾਅਰੇਬਾਜ਼ੀ ਕਰਦੇ ਹੋਏ ਮਾਨਸਰ ਗਰਾਊਂਡ ਵੱਲ ਵਧ ਗਏ ਜਿਸ ਦੌਰਾਨ ਉਨ੍ਹਾਂ ਦੀ ਪੁਲਿਸ ਨਾਲ ਤਕਰਾਰ ਅਤੇ ਧੱਕਾਮੁੱਕੀ ਵੀ ਹੋਈ।

ਹਾਲਾਤ ਨੂੰ ਵੇਖ਼ਦਿਆਂ ਸ੍ਰੀ ਅਸ਼ਵਨੀ ਸ਼ਰਮਾ ਨੂੰ ਇਹ ਪ੍ਰੋਗਰਾਮ ਰੱਦ ਕਰਨਾ ਪਿਆ ਅਤੇ ਉਹ ਪ੍ਰੋਗਰਾਮ ਵਾਲੀ ਥਾਂ ’ਤੇ ਨਹੀਂ ਪੁੱਜੇ। ਪੁਲਿਸ ਨੇ ਕਿਸਾਨਾਂ ਨੂੰ ਵਾਪਿਸ ਭੇਜ ਦਿੱਤਾ ਤਾਂ ਜੋ ਭਾਜਪਾ ਆਗੂਆਂ ਅਤੇ ਵਰਕਰਾਂ ਨੂੰ ਮਾਨਸਰ ਗਰਾਊਂਡ ਵਿੱਚੋਂ ਸੁਰੱਖ਼ਿਅਤ ਕੱਢਿਆ ਜਾ ਸਕੇ।

ਕਿਸਾਨਾਂ ਦਾ ਦੋਸ਼ ਹੈ ਕਿ ਭਾਜਪਾ ਆਗੂ ਜਾਣ ਬੁੱਝ ਕੇ ਭੜਕਾਉਣ ਲਈ ਇਹ ਪ੍ਰੋਗਰਾਮ ਰੱਖ ਰਹੇ ਹਨ। ਉਹਨਾਂ ਕਿਹਾ ਕਿ ਪੰਜਾਬ ਦੇ ਭਾਜਪਾ ਆਗੂਆਂ ਨੂੂੰ ਅੱਗੇ ਲੱਗ ਕੇ ਦਿੱਲੀ ਦੀ ਲੀਡਰਸ਼ਿਪ ਕੋਲ ਕਿਸਾਨਾਂ ਦੀ ਆਵਾਜ਼ ਉਠਾਉਣੀ ਚਾਹੀਦੀ ਸੀ ਪਰ ਇਹ ਆਗੂ ਕੇਂਦਰ ਦੇ ਇਸ਼ਾਰੇ ’ਤੇ ਕਿਸਾਨਾਂ ਨੂੰ ਭੜਕਾਉਣ ਤੋਂ ਇਲਾਵਾ ਕੁਝ ਨਹੀਂ ਕਰ ਰਹੇ।

ਉੱਧਰ ਭਾਜਪਾ ਆਗੂ ਲਗਾਤਾਰ ਖ਼ੇਤੀ ਕਾਨੂੰਨਾਂ ਅਤੇ ਕੇਂਦਰ ਸਰਕਾਰ ਦੇ ਹੱਕ ਵਿੱਚ ਭੁਗਤਦੇ ਹੋਏ ਇਹ ਆਖ਼ਦੇ ਆ ਰਹੇ ਹਨ ਕਿ ਲੋਕਤੰਤਰ ਦੇ ਵਿੱਚ ਉਹਨਾਂ ਦੀ ਪਾਰਟੀ ਨੂੰ ਵੀ ਆਪਣੇ ਪ੍ਰੋਗਰਾਮ ਕਰਨ ਦਾ ਹੱਕ ਹੈ ਪਰ ਕਿਸਾਨ ਇਸ ਗੱਲ ਨੂੰ ਦਰਕਿਨਾਰ ਕਰਦਿਆਂ ਹੋਇਆ ਭਾਜਪਾ ਦੇ ਹਰ ਪ੍ਰੋਗਰਾਮ ਦਾ ਵਿਰੋਧ ਕਰ ਰਹੇ ਹਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਹੇਸਟਿੰਗਜ਼ ਤੋਂ ਸਜਿਆ ਵਿਸ਼ਾਲ ਨਗਰ ਕੀਰਤਨ

ਹਰਜਿੰਦਰ ਸਿੰਘ ਬਸਿਆਲਾ ਔਕਲੈਂਡ, 20 ਅਪ੍ਰੈਲ, 2024 ਨਿਊਜ਼ੀਲੈਂਡ ਸਿੱਖ ਸੁਸਾਇਟੀ ਹੇਸਟਿੰਗਜ਼ ਵੱਲੋਂ ਖਾਲਸਾ ਪੰਥ ਦੇ ਸਾਜਨਾ ਦਿਵਸ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਅੱਜ ਗੁਰਦੁਆਰਾ ਸਾਹਿਬ ਹੇਸਟਿੰਗਜ਼ ਤੋਂ ਸਜਾਇਆ ਗਿਆ। ਫੁੱਲਾਂ ਲੱਗੀ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,186FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...