ਕਿਸਾਨ ਅੰਦੋਲਨ ਨੇ ਕੇਂਦਰ ਹਿਲਾਇਆ: Amit Shah ਨੇ ਕਿਹਾ ‘ਬਿਨਾਂ ਸ਼ਰਤ ਗੱਲਬਾਤ ਲਈ ਤਿਆਰ ਸਰਕਾਰ’

ਯੈੱਸ ਪੰਜਾਬ ਨਵੀਂ ਦਿੱਲੀ, 30 ਨਵੰਬਰ, 2020: ਕਿਸਾਨਾਂ ਵੱਲੋਂ ਦਿੱਲੀ ਦੀ ਕੀਤੀ ਘੇਰਾਬੰਦੀ ਨੇ ਕੇਂਦਰ ਸਰਕਾਰ ਨੂੰ ਹਿਲਾ ਕੇ ਰੱਖ ਦਿੱਤਾ ਹੈ। ਦੋ ਮਹੀਨੇ ਪੰਜਾਬ ਵਿੱਚ ਬੈਠੇ ਰਹੇ ਕਿਸਾਨਾਂ ਦੇ ਦਿੱਲੀ ਦੀ ਘੇਰਾਬੰਦੀ ਕਰਨ ਦੇ ਨਾਲ ਹੀ ਕੇਂਦਰ ਸਰਕਾਰ ਹਰ ਰੋਜ਼ ਪੈਰ ਪਿਛਾਂਹ ਪੁੱਟਦੀ ਨਜ਼ਰ ਆ ਰਹੀ ਹੈ। ਅੱਜ ਗੁਰਪੁਰਬ ਦੇ ਦਿਨ ਕੇਂਦਰੀ ਗ੍ਰਹਿ ਮੰਤਰੀ … Continue reading ਕਿਸਾਨ ਅੰਦੋਲਨ ਨੇ ਕੇਂਦਰ ਹਿਲਾਇਆ: Amit Shah ਨੇ ਕਿਹਾ ‘ਬਿਨਾਂ ਸ਼ਰਤ ਗੱਲਬਾਤ ਲਈ ਤਿਆਰ ਸਰਕਾਰ’