- Advertisement -
ਯੈੱਸ ਪੰਜਾਬ
ਚੰਡੀਗੜ੍ਹ, ਜੂਨ 28, 2022 –
ਭਾਰਤੀ ਕਿਸਾਨ ਯੂਨੀਅਨ-ਏਕਤਾ(ਡਕੌਂਦਾ) ਨੇ ਕਿਸਾਨ-ਅੰਦੋਲਨ ‘ਚ ਬੇਮਿਸਾਲ ਯੋਗਦਾਨ ਪਾਉਣ ਵਾਲ਼ੇ ਟਰੈਕਟਰ ਟੂ ਟਵਿੱਟਰ ਅਤੇ ਕਿਸਾਨ ਏਕਤਾ ਮੋਰਚਾ ਦੇ ਟਵਿੱਟਰ ਅਕਾਊਂਟ ਨੂੰ ਬੰਦ ਕੀਤੇ ਜਾਣ ਦੀ ਸਖ਼ਤ ਨਿਖੇਧੀ ਕੀਤੀ ਹੈ।
ਕਿਸਾਨ-ਆਗੂਆਂ ਨੇ ਕਿਹਾ ਕਿ ਜਦੋਂ ਅਜਿਹਾ ਵਾਪਰਦਾ ਹੈ, ਤਾਂ ਲੋਕਤੰਤਰ ਅਤੇ ਆਜ਼ਾਦੀ ਵਰਗੇ ਸ਼ਬਦਾਂ ‘ਤੇ ਸਵਾਲ ਉੱਠਣਾ ਲਾਜ਼ਮੀ ਹੈ।
ਇਸ ਤੋਂ ਘਟੀਆ ਕੀ ਹੋ ਸਕਦਾ ਹੈ ਕਿ ਕਿਸਾਨਾਂ ਦੀ ਆਵਾਜ਼ ਬੰਦ ਕਰਵਾਈ ਜਾ ਰਹੀ ਹੈ। ਉਹਨਾਂ ਕਿਹਾ ਕੇਂਦਰ-ਸਰਕਾਰ ਬੋਲਣ ਦੀ ਆਜ਼ਾਦੀ ਬਹਾਲ ਕਰੇ।
ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ
- Advertisement -