Friday, March 29, 2024

ਵਾਹਿਗੁਰੂ

spot_img
spot_img

ਕੇਂਦਰ ਸਰਕਾਰ ਦੀ ਅਗਨੀਪੱਥ ਸਕੀਮ ਨੇ ਨੌਜਵਾਨਾਂ ਦੇ ਮਨਾਂ ਨੂੰ ਪਹੁੰਚਾਈ ਹੈ ਭਾਰੀ ਠੇਸ: ਬਲਵੀਰ ਰਾਣੀ ਸੋਢੀ

- Advertisement -

ਯੈੱਸ ਪੰਜਾਬ  
ਚੰਡੀਗਡ਼੍ਹ, 6 ਜੂਨ, 2022 –
ਅੱਜ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੀ ਇੱਕ ਮੀਟਿੰਗ ਕਾਂਗਰਸ ਭਵਨ ਸੈਕਟਰ 15 ਵਿਖੇ ਹੋਈ । ਜਿਸ ਵਿੱਚ ਪੰਜਾਬ ਪ੍ਰਦੇਸ਼ ਮਹਿਲਾ ਕਾਂਗਰਸ ਦੇ ਪ੍ਰਧਾਨ ਬਲਵੀਰ ਰਾਣੀ ਸੋਢੀ ਦੀ ਅਗਵਾਈ ਹੇਠ ਵੱਡੀ ਤਾਦਾਦ ਵਿੱਚ ਮਹਿਲਾਵਾਂ ਨੇ ਭਾਗ ਲਿਆ ।ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਮਹਿਲਾ ਪ੍ਰਧਾਨ ਸੋਢੀ ਨੇ ਕਿਹਾ ਕਿ ਕਾਂਗਰਸ ਭਵਨ ਵਿਖੇ ਹੋਈ ਅੱਜ ਦੀ ਇਸ ਮੀਟਿੰਗ ਦਾ ਮੁੱਖ ਏਜੰਡਾ ਇਲੈਕਸ਼ਨ ਤੋਂ ਬਾਅਦ ਕਾਂਗਰਸ ਕਮੇਟੀ ਦੀਆਂ ਅਗਲੀਆਂ ਨੀਤੀਆਂ ਸੰਬੰਧੀ ਮਹਿਲਾਵਾਂ ਨੂੰ ਜਿੱਥੇ ਜਾਣੂ ਕਰਵਾਉਣਾ ਸੀ ਉੱਥੇ ਹੀ ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਦੀ ਕਾਰਗੁਜ਼ਾਰੀ ਉੱਤੇ ਵੀ ਵਿਚਾਰ ਵਟਾਂਦਰਾ ਕਰਨਾ ਸੀ ।

ਇਸ ਮੌਕੇ ਕੇਂਦਰ ਸਰਕਾਰ ਦੀ ਅਗਨੀਪਥ ਸਕੀਮ ਸਬੰਧੀ ਬੋਲਦੇ ਹੋਏ ਮਹਿਲਾ ਪ੍ਰਧਾਨ ਸੋਢੀ ਨੇ ਕਿਹਾ ਕਿ ਮੋਦੀ ਸਰਕਾਰ ਆਪਣੀਆਂ ਮਨ ਮਰਜ਼ੀਆਂ ਦੇ ਚੱਲਦੇ ਹੋਏ ਦੇਸ਼ ਦੇ ਨੌਜਵਾਨਾਂ ਨੂੰ ਵੀ ਦੁੱਖ ਪਹੁੰਚਾ ਰਹੀਆਂ ਹਨ । ਉਨ੍ਹਾਂ ਕਿਹਾ ਕਿ ਅਗਨੀਪੱਥ ਸਕੀਮ ਦੇ ਨਾਲ ਦੇਸ਼ ਦੇ ਲਗਪਗ ਹਰ ਨੌਜਵਾਨ ਦੇ ਮਨ ਨੂੰ ਠੇਸ ਪਹੁੰਚੀ ਹੈ । ਇਸਦੇ ਨਾਲ ਹੀ ਪੰਜਾਬ ਸਰਕਾਰ ਉੱਪਰ ਵਿਅੰਗਮਈ ਕਟਾਖਸ਼ ਕਰਦੇ ਹੋਏ ਬਲਬੀਰ ਰਾਣੀ ਸੋਢੀ ਨੇ ਕਿਹਾ ਕਿ “ਭਗਵੰਤ ਮਾਨ ਜੀ ਪੰਜਾਬ ਦੀਆਂ ਮਹਿਲਾਵਾਂ ਤੁਹਾਡੇ ਤੋਂ ਪੁੱਛਦੀਆਂ ਨੇ ਸਾਡੇ ਹਜ਼ਾਰ ਹਜ਼ਾਰ ਰੁਪਏ ਕਿੱਥੇ ਨੇ ?”

ਦੱਸ ਦੇਈਏ ਕਿ ਇਸ ਮੀਟਿੰਗ ਵਿੱਚ ਹਾਲ ਹੀ ਵਿਚ ਹੋਏ ਬਜਟ ਸ਼ੈਸਨ ਬਾਰੇ ਵੀ ਮਹਿਲਾਵਾਂ ਨੇ ਖੁੱਲ੍ਹ ਕੇ ਗੱਲਬਾਤ ਕੀਤੀ ਅਤੇ ਸਰਕਾਰ ਨੂੰ ਆੜੇ ਹੱਥੀਂ ਲਿਆ । ਮਹਿਲਾਵਾਂ ਨੇ ਇਸ ਮੌਕੇ ਕਿਹਾ ਕਿ ਅੱਧੀ ਆਬਾਦੀ ਦਾ ਤਾਂ ਮਾਨ ਸਰਕਾਰ ਨੇ ਆਪਣੇ ਬਜਟ ਵਿੱਚ ਹਜ਼ਾਰ ਹਜ਼ਾਰ ਰੁਪਇਆ ਰੱਖਿਆ ਹੀ ਨਹੀਂ । ਕਾਂਗਰਸ ਭਵਨ ਵਿਖੇ ਹੋਈ ਇਸ ਰਾਜ ਪੱਧਰੀ ਮੀਟਿੰਗ ਵਿੱਚ ਡਿਸਟਿਕ ਪ੍ਰੈਜ਼ੀਡੈਂਟ,ਪੰਜਾਬ ਦੀ ਸੈਕਟਰੀ ਜਨਰਲ ਸੈਕਟਰੀ ਅਤੇ ਬਲਾਕ ਪ੍ਰੈਜ਼ੀਡੈਂਟ ਮਹਿਲਾਵਾਂ ਨੇ ਭਾਗ ਲਿਆ ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਉੱਤਰਾਖੰਡ ਵਿੱਚ ਨਾਨਕ ਮਤਾ ਵਿਖ਼ੇ ਵੱਡੀ ਵਾਰਦਾਤ: ਕਾਰਸੇਵਾ ਮੁਖ਼ੀ ਬਾਬਾ ਤਰਸੇਮ ਸਿੰਘ ਦਾ ਗੋਲੀਆਂ ਮਾਰ ਕੇ ਕਤਲ

ਯੈੱਸ ਪੰਜਾਬ ਊਧਮ ਸਿੰਘ ਨਗਰ, ਉੱਤਰਾਖ਼ੰਡ, 28 ਮਾਰਚ, 2024: ਉੱਤਰਾਖੰਡ ਵਿੱਚ ਸਥਿਤ ਇਤਹਾਸਕ ਸਥਾਨ ਗੁਰਦੁਆਰਾ ਗੁਰੂ ਨਾਨਕ ਮਤਾ ਦੀ ਕਾਰਸੇਵਾ ਵਿੱਚ ਲੱਗੇ ਬਾਬਾ ਤਰਸੇਮ ਦਾ ਵੀਰਵਾਰ ਸਵੇਰੇ ਉਨ੍ਹਾਂ ਦੇ ਡੇਰੇ ਵਿਖ਼ੇ...

ਸ੍ਰੀ ਦਰਬਾਰ ਸਾਹਿਬ ਲਈ ਹਰਮਨ ਫਿਨੋਕੇਮ ਲਿਮਟਿਡ ਵੱਲੋਂ 10 ਲੱਖ ਰੁਪਏ ਦੀ ਰਾਸ਼ੀ ਦਾ ਚੈੱਕ ਭੇਟ

ਯੈੱਸ ਪੰਜਾਬ ਅੰਮ੍ਰਿਤਸਰ, 25 ਮਾਰਚ, 2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਸ਼ਰਧਾ ਪ੍ਰਗਟਾਉਂਦਿਆਂ ਹਰਮਨ ਫਿਨੋਕੇਮ ਲਿਮਟਿਡ ਕੰਪਨੀ ਮੁੰਬਈ ਵੱਲੋਂ 10 ਲੱਖ ਰੁਪਏ ਭੇਟ ਕੀਤੇ ਗਏ ਹਨ। ਸ੍ਰੀ ਦਰਬਾਰ...

ਮਨੋਰੰਜਨ

ਪੂਨਮ ਢਿੱਲੋਂ ਅਤੇ ਰਾਜ ਬੱਬਰ ਦੀ ‘ਏਕ ਕੋਰੀ ਪ੍ਰੇਮ ਕਥਾ’ 5 ਅਪ੍ਰੈਲ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 27 ਮਾਰਚ, 2024 ਚੰਡੀਗੜ੍ਹ ਵਿਖੇ ਆਯੋਜਿਤ ਇੱਕ ਸ਼ਾਨਦਾਰ ਸਮਾਗਮ ਵਿੱਚ, ਆਉਣ ਵਾਲੀ ਫਿਲਮ "ਏਕ ਕੋਰੀ ਪ੍ਰੇਮ ਕਥਾ" ਲਈ ਬਹੁਤ-ਉਮੀਦ ਕੀਤੀ ਪ੍ਰੈਸ ਕਾਨਫਰੰਸ ਨੇ ਮੀਡੀਆ ਅਤੇ ਪ੍ਰਸ਼ੰਸਕਾਂ ਦਾ ਧਿਆਨ ਖਿੱਚਿਆ। ਸੁਗੰਧ ਫਿਲਮਜ਼ ਅਤੇ ਕੇਨਿਲਵਰਥ ਫਿਲਮਜ਼ ਐੱਲਐੱਲਪੀ....

ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਲਈ ਸੁਣੇਹਾ ਹੋਵੇਗੀ ਰਣਜੀਤ ਬਾਵਾ, ਗੁਰਪ੍ਰੀਤ ਘੁੱਗੀ ਤੇ ਅਦਿਤੀ ਸ਼ਰਮਾ ਦੀ ਪੰਜਾਬੀ ਫ਼ਿਲਮ ‘ਪ੍ਰਾਹੁਣਾ 2’

ਯੈੱਸ ਪੰਜਾਬ 20 ਮਾਰਚ, 2024 ਪੰਜਾਬੀ ਫਿਲਮ ‘ਪ੍ਰਹੁਣਾ 2’ ਦਰਸ਼ਕਾਂ ਦਾ ਮਨੋਰੰਜਨ ਕਰਨ ਦੇ ਨਾਲ-ਨਾਲ ਇੱਕ ਗੰਭੀਰ ਮੁੱਦੇ ‘ਤੇ ਵਿਅੰਗ ਕਰਦੀ ਹੋਈ ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਨੂੰ ਵੱਡਾ ਸੁਨੇਹਾ ਵੀ ਦੇਵੇਗੀ। ਆਪਣੇ ਨਾਂ ‘ਤੇ ਬੇਸ਼ੱਕ ਇਹ...

ਪੰਜਾਬੀ ਫ਼ਿਲਮ ‘ਮਜਨੂੰ’ 22 ਮਾਰਚ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 19 ਮਾਰਚ, 2024 ਅੱਜ ਬਹੁਤ ਹੀ ਉਡੀਕੀ ਜਾ ਰਹੀ ਪੰਜਾਬੀ ਫਿਲਮ "ਮਜਨੂੰ" ਦੇ ਕੇਂਦਰ ਦੀ ਸਟੇਜ 'ਤੇ ਆਉਣ 'ਤੇ ਅੱਜ ਇਕ ਸ਼ਾਨਦਾਰ ਪ੍ਰੈਸ ਕਾਨਫਰੰਸ ਨੇ ਜਲੰਧਰ ਦੇ ਹਾਲਾਂ ਨੂੰ ਰੌਸ਼ਨ ਕਰ ਦਿੱਤਾ। ਕਿਰਨ ਸ਼ੇਰਗਿੱਲ,...

ਸੋਸ਼ਲ ਮੀਡੀਆ

223,261FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...