Saturday, April 20, 2024

ਵਾਹਿਗੁਰੂ

spot_img
spot_img

ਕੇਂਦਰ-ਸਰਕਾਰ Kisan Andolan ਦੇ ਸਮਰਥਕਾਂ ਨੂੰ ਤੰਗ-ਪ੍ਰੇਸ਼ਾਨ ਕਰਨਾ ਬੰਦ ਕਰੇ: ਕਿਸਾਨ ਆਗੂ Jagmohan Singh Patiala

- Advertisement -

ਯੈੱਸ ਪੰਜਾਬ
ਚੰਡੀਗੜ੍ਹ, 04 ਮਾਰਚ, 2021 –
ਪੰਜਾਬ ਅਤੇ ਦਿੱਲੀ ‘ਚ ਚਲਦੇ ਕਿਸਾਨ-ਮੋਰਚਿਆਂ ‘ਚ 8 ਮਾਰਚ ਨੂੰ ‘ਕੌਮਾਂਤਰੀ ਔਰਤ ਦਿਵਸ’ ਮੌਕੇ ਕਿਸਾਨ-ਔਰਤਾਂ ਵੱਡੀ ਗਿਣਤੀ ‘ਚ ਸ਼ਮੂਲੀਅਤ ਕਰਨਗੀਆਂ। ਭਾਰਤੀ ਕਿਸਾਨ ਯੂਨੀਅਨ-ਏਕਤਾ(ਡਕੌਂਦਾ) ਦੇ ਜਗਮੋਹਨ ਸਿੰਘ ਪਟਿਆਲਾ ਨੇ ਦੱਸਿਆ ਕਿ ਪਿੰਡਾਂ ‘ਚ ਨੁੱਕੜ-ਮੀਟਿੰਗਾਂ ਰਾਹੀਂਂ ਔਰਤ ਆਗੂਆਂ ਵੱਲੋਂ ਇਸ ਦਿਨ ਦੇ ਇਤਿਹਾਸਕ ਮਹੱਤਵ ਸਬੰਧੀ ਜਾਣੂ ਕਰਵਾਇਆ ਜਾ ਰਿਹਾ ਹੈ।

ਦਿੱਲੀ ਮੋਰਚਿਆਂ ‘ਤੇ ਅਤੇ ਪੰਜਾਬ ਭਰ ‘ਚ ਕਰੀਬ 68 ਥਾਵਾਂ(ਟੋਲ-ਪਲਾਜ਼ਿਆਂ, ਰਿਲਾਇੰਸ-ਪੰਪਾਂ, ਰੇਲਵੇ-ਪਾਰਕਾਂਂ) ‘ਤੇ ਚਲਦੇ ਪੱਕੇ-ਧਰਨਿਆਂ 8 ਮਾਰਚ ਨੂੰ ਮਨਾਇਆ ਜਾਣ ਵਾਲਾ ‘ਕੌਮਾਂਤਰੀ ਇਸਤਰੀ ਦਿਵਸ’ ਮੌਕੇ ਔਰਤਾਂ ਦੀ ਗਿਣਤੀ ਇਤਿਹਾਸਕ ਹੋਵੇਗਾ, ਜਿਸ ‘ਚ ਕਿਸਾਨ- ਔਰਤਾਂ ਵੱਡੀ ਸ਼ਮੂਲੀਅਤ ਕਰਨਗੀਆਂ।

ਜਗਮੋਹਨ ਸਿੰਘ ਪਟਿਆਲਾ ਨੇ ਕਿਹਾ ਕਿ ਕੇਂਦਰ-ਸਰਕਾਰ ਨੇ ਕਿਸਾਨ-ਅੰਦੋਲਨ ਪ੍ਰਤੀ ਬੇਰੁਖੀ ਧਾਰੀ ਹੋਈ ਹੈ। ਸਰਕਾਰ ਵੱਲੋਂ ਜਥੇਬੰਦੀਆਂ ਦੀਆਂ ਮੰਗਾਂ ‘ਤੇ ਗੌਰ ਕਰਨ ਦੀ ਬਜਾਏ, ਕਿਸਾਨਾਂ ਦਾ ਸਮਰਥਨ ਕਰਨ ਵਾਲੇ ਲੋਕਾਂ ਨੂੰ ਤੰਗ-ਪਰੇਸ਼ਾਨ ਕੀਤਾ ਜਾ ਰਿਹਾ ਹੈ। ਪਰ ਕਿਸਾਨ-ਜਥੇਬੰਦੀਆਂ ਅਜਿਹਾ ਬਿਲਕੁਲ ਬਰਦਾਸ਼ਤ ਨਹੀਂ ਕਰਨਗੀਆਂ, ਜਥੇਬੰਦੀਆਂ ਕਿਸਾਨਾਂ ਦੀ ਆਵਾਜ਼ ਉਠਾਉਣ ਵਾਲੇ ਲੋਕਾਂ ਦੇ ਨਾਲ ਡਟਕੇ ਖੜ੍ਹਨਗੀਆਂ ਅਤੇ ਜ਼ਬਰ ਦਾ ਡਟਵਾਂਂ ਵਿਰੋਧ ਕੀਤਾ ਜਾਵੇਗਾ।

ਉਹਨਾਂ ਕਿਹਾ ਕਿ ਪੰਜਾਬ ਹੀ ਨਹੀਂ, ਸਗੋਂ ਦੇਸ਼ ਭਰ ਦੇ ਕਿਸਾਨ ਸਮਝਦੇ ਹਨ ਕਿ ਤਿੰਨ ਖੇਤੀ ਕਾਨੂੰਨ ਅਤੇ ਬਿਜਲੀ ਬਿੱਲ-2019 ਸਮੇਤ ਪਰਾਲੀ ਆਰਡੀਨੈਂਸ ਕਿਸਾਨਾਂ ਲਈ ਘਾਤਕ ਹਨ। ਇਹ ਕਾਨੂੰਨ ਉਹਨਾਂ ਦੀ ਜ਼ਿੰਦਗੀ ਨੂੰ ਹਨੇਰੀ ਗੁਫਾ ਵੱਲ ਧੱਕ ਦੇਣਗੇ।

ਇਹ ਸੰਘਰਸ਼ ਉਹਨਾਂ ਦੇ ਬੱਚਿਆਂ ਦੇ ਭਵਿੱਖ ਦਾ ਸੁਆਲ ਬਣਿਆ ਹੋਇਆ ਹੈ, ਇਸ ਲਈ ਇਹਨਾਂ ਕਾਨੂੰਨਾਂ ਦਾ ਰੱਦ ਹੋਣਾ ਜਰੂਰੀ ਹੈ। ਦਿੱਲੀ ਦਾ ਕਿਸਾਨ-ਮੋਰਚਾ ਸਾਡੀਆਂ ਪੀੜ੍ਹੀਆਂ ਭਵਿੱਖ ਤੈਅ ਕਰੇਗਾ। ਇਸ ਲਈ ਸਾਡਾ ਸਾਰਿਆਂ ਦਾ ਯਤਨ ਹੋਣਾ ਚਾਹੀਦਾ ਹੈ ਕਿ ਹਰ ਵਰਗ ਦੇ ਲੋਕਾਂ ਨੂੰ ਨਾਲ ਲੈ ਕੇ ਸੰਘਰਸ਼ ਨੂੰ ਹੋਰ ਮਜ਼ਬੂਤ ਕਰੀਏ। ਸੰਯੁਕਤ ਕਿਸਾਨ ਮੋਰਚੇ ਵੱਲੋਂ 6 ਮਾਰਚ ਨੂੰ ਦਿੱਲੀ ਦਾ ਕੇਐਮਪੀ ਦਾ ਜਾਮ ਵੀ ਹਰ ਹਾਲਤ ‘ਚ ਸਫਲ ਹੋਵੇਗਾ।

- Advertisement -

ਸਿੱਖ ਜਗ਼ਤ

DSGMC ਵੱਲੋਂ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਖੇ 5 ਮਈ ਤੋਂ OPD ਸੇਵਾਵਾਂ ਸ਼ੁਰੂ ਕਰਨ ਦਾ ਐਲਾਨ

ਯੈੱਸ ਪੰਜਾਬ ਨਵੀਂ ਦਿੱਲੀ, 19 ਅਪ੍ਰੈਲ, 2024 ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਈ ਸਾਲਾਂ ਤੋਂ ਬੰਦ ਪਏ ਬਾਲਾ ਸਾਹਿਬ ਹਸਪਤਾਲ ਯਾਨੀ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਚ 5 ਮਈ...

ਬੇਗਮਪੁਰਾ ਖਾਲਸਾ ਰਾਜ ਪਾਰਟੀ ਦੇ ਪ੍ਰਧਾਨ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਚੋਣ ਲੜਨਗੇ

ਯੈੱਸ ਪੰਜਾਬ 19 ਅਪ੍ਰੈਲ, 2024 ਬੇਗਮਪੁਰਾ ਖਾਲਸਾ ਰਾਜ ਪਾਰਟੀ ਦੇ ਪ੍ਰਧਾਨ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਨੇ ਪ੍ਰੈਸ ਨੋਟ ਜਾਰੀ ਕਰਦਿਆ ਆਖਿਆ ਕਿ ਉਹ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਚੋਣ ਲੜਨਗੇ ।ਬਾਜਵਾ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,197FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...