Friday, April 26, 2024

ਵਾਹਿਗੁਰੂ

spot_img
spot_img

ਕੈਪਟਨ ਅਮਰਿੰਦਰ ਵੱਲੋਂ ਨਿਰਮਲ ਮਿਲਖਾ ਸਿੰਘ ਦੇ ਦੇਹਾਂਤ ਉਤੇ ਡੂੰਘੇ ਦੁੱਖ ਦਾ ਪ੍ਰਗਟਾਵਾ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 13 ਜੂਨ, 2021:
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਭਾਰਤੀ ਵਾਲੀਬਾਲ ਟੀਮ ਦੀ ਸਾਬਕਾ ਕਪਤਾਨ ਅਤੇ ਮਹਾਨ ਅਥਲੀਟ ਉਡਣਾ ਸਿੱਖ ਮਿਲਖਾ ਸਿੰਘ ਦੀ ਪਤਨੀ ਨਿਰਮਲ ਮਿਲਖਾ ਸਿੰਘ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।

ਉਹ ਮੁਹਾਲੀ ਦੇ ਇਕ ਪ੍ਰਾਈਵੇਟ ਹਸਪਤਾਲ ਵਿਖੇ ਅੱਜ ਸ਼ਾਮ ਕੋਰੋਨਾ ਮਹਾਂਮਾਰੀ ਨਾਲ ਜੂਝਣ ਉਪਰੰਤ ਚੱਲ ਵੱਸੇ। ਉਹ ਆਪਣੇ ਪਿੱਛੇ ਪਤੀ, ਇਕ ਬੇਟਾ ਤੇ ਤਿੰਨ ਬੇਟੀਆਂ ਛੱਡ ਗਏ।ਉਨ੍ਹਾਂ ਦਾ ਬੇਟਾ ਜੀਵ ਮਿਲ਼ਖਾ ਸਿੰਘ ਚੋਟੀ ਦਾ ਗੌਲਫਰ ਹੈ।

ਆਪਣੇ ਸ਼ੋਕ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਨਿਰਮਲ ਮਿਲਖਾ ਸਿੰਘ ਦੇ ਤੁਰ ਜਾਣ ਨਾਲ ਖੇਡ ਜਗਤ ਨੂੰ ਨਾ ਪੂਰਿਆ ਜਾਣ ਵਾਲਾ ਘਾਟਾ ਪਿਆ ਹੈ। ਉਹ ਪੰਜਾਬ ਵਿੱਚ ਔਰਤਾਂ ਲਈ ਖੇਡ ਵਿਭਾਗ ਦੇ ਡਾਇਰੈਕਟਰ ਵੀ ਰਹੇ ਹਨ।

ਦੁਖੀ ਪਰਿਵਾਰ, ਸਾਕ-ਸਨੇਹੀਆਂ ਅਤੇ ਦੋਸਤਾਂ ਨਾਲ ਦਿਲੀ ਹਮਦਰਦੀ ਜ਼ਾਹਰ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਵਿੱਛੜੀ ਰੂਹ ਦੀ ਆਤਮਿਕ ਸ਼ਾਂਤੀ ਅਤੇ ਇਸ ਦੁੱਖ ਦੀ ਘੜੀ ਵਿਚ ਪਿੱਛੇ ਪਰਿਵਾਰਕ ਮੈਂਬਰਾਂ ਅਤੇ ਸਕੇ ਸਬੰਧੀਆਂ ਨੂੰ ਬਲ ਬਖ਼ਸ਼ਣ ਦੀ ਅਰਦਾਸ ਕੀਤੀ।

ਮਿਲਖ਼ਾ ਸਿੰਘ ਦੀ ਪਤਨੀ ਨਿਰਮਲ ਮਿਲਖ਼ਾ ਸਿੰਘ ਦਾ ਕੋਵਿਡ ਕਾਰਨ ਦਿਹਾਂਤ

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,172FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...