Wednesday, April 24, 2024

ਵਾਹਿਗੁਰੂ

spot_img
spot_img

ਕੈਪਟਨ ਅਮਰਿੰਦਰ ਸਿੰਘ ਨੇ ਕੋਵਿਡ ਵੈਕਸੀਨ ਦਾ ਦੂਜਾ ਟੀਕਾ ਲਗਵਾਇਆ, ਲੋਕਾਂ ਨੂੰ ਵੀ ਅੱਗੇ ਆਉਣ ਦੀ ਅਪੀਲ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 12 ਅਪ੍ਰੈਲ, 2021:
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੋਮਵਾਰ ਨੂੰ ਕੋਵਿਡ ਵੈਕਸੀਨ ਦਾ ਦੂਜਾ ਟੀਕਾ ਲਗਵਾਇਆ।

ਉਹਨਾਂ ਨੇ ਲੋਕਾਂੂਨੂੰ ਅਪੀਲ ਕੀਤੀ ਹੈ ਕਿ ਉਹ ਆਪਣੇ, ਆਪਣੇ ਪਰਿਵਾਰਾਂ ਅਤੇ ਸਮਾਜ ਦੇ ਬਚਾਅ ਅਤੇ ਭਲੇ ਲਈ ਅੱਗੇ ਆਉਣ ’ਤੇ ਕੋਵਿਡ ਦੇ ਟੀਕੇ ਲਗਵਾਉਣ।

ਯਾਦ ਰਹੇ ਕਿ ਅਜੇ ਬੀਤੇ ਕਲ੍ਹ ਹੀ ਮੁੱਖ ਮੰਤਰੀ ਨੇ ਬਾਲੀਵੁੱਡ ਅਦਾਕਾਰ ਸੋਨੂੰ ਸੂਦ ਨੂੰ ਰਾਜ ਅੰਦਰ ਕੋਵਿਡ ਟੀਕਾਕਰਨ ਪ੍ਰੋਗਰਾਮ ਦਾ ਬਰੈਂਡ ਅੰਬੈਸਡਰ ਐਲਾਨਿਆ ਸੀ। ਉਹਨਾਂ ਆਖ਼ਿਆ ਸੀ ਕਿ ਲੋਕਾਂ ਨੂੂੰ ਟੀਕਾਕਰਨ ਕਰਵਾਉਣ ਲਈ ਪ੍ਰਭਾਵਿਤ ਕਰਨ ਵਾਸਤੇ ਸੋਨੂੰ ਸੂਦ ਤੋਂ ਬਿਹਤਰ ਕੋਈ ਬਰੈਂਡ ਅੰਬੈਸਡਰ ਨਹੀਂ ਹੋ ਸਕਦਾ।

ਮੁੱਖ ਮੰਤਰੀ ਨੇ ਆਖ਼ਿਆ ਕਿ ਪੰਜਾਬ ਦੇ ਲੋਕਾਂ ਵਿੱਚ ਕੋਵਿਡ ਦਾ ਟੀਕਾ ਲਗਵਾਉਣ ਪ੍ਰਤੀ ਭਾਰੀ ਹਿਚਕਿਚਾਹਟ ਵੇਖ਼ਣ ਨੂੰ ਮਿਲ ਰਹੀ ਹੈ।

ਸੋਨੂੰ ਸੂਦ ਦੀ ਮਕਬੂਲੀਅਤ, ਉਸਦੇ ਮਿਸਾਲੀ ਕੰਮ ਅਤੇ ਕੋਵਿਡ ਦੇ ਸਮਿਆਂ ਵਿੱਚ ਕੀਤੇ ਸ਼ਲਾਘਾਯੋਗ ਕਾਰਜਾਂ ਦੇ ਚੱਲਦਿਆਂ ਸੋਨੂੰ ਸੂਦ ਦੀ ਬਰੈਂਡ ਅੰਬੈਸਡਰ ਵਜੋਂ ਨਿਯੁਕਤੀ ਲੋਕਾਂ ਦੇ ਭਰਮ ਭੁਲੇਖ਼ੇ ਦੂਰ ਕਰਕੇ ਉਨ੍ਹਾਂ ਨੂੂੰ ਟੀਕਾਕਰਨ ਕਰਵਾਉਣ ਵੱਲ ਪ੍ਰੇਰਿਤ ਕਰੇਗੀ।

- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,183FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...