Saturday, April 20, 2024

ਵਾਹਿਗੁਰੂ

spot_img
spot_img

ਕੈਪਟਨ ਵੱਲੋਂ ਸਰਦੂਲ ਸਿਕੰਦਰ ਦੇ ਹਸਪਤਾਲ ਦੇ 10 ਲੱਖ ਰੁਪਏ ਬਕਾਏ ਦੀ ਅਦਾਇਗੀ ਦਾ ਹੁਕਮ, ਕੈਬਨਿਟ ਨੇ ਗਾਇਕ ਦੀ ਮੌਤ ’ਤੇ ਦੁੱਖ ਪ੍ਰਗਟਾਇਆ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 24 ਫਰਵਰੀ, 2021 –
ਪੰਜਾਬ ਮੰਤਰੀ ਮੰਡਲ ਨੇ ਅੱਜ ਪ੍ਰਸਿੱਧ ਪੰਜਾਬੀ ਲੋਕ ਗਾਇਕ ਸਰਦੂਲ ਸਿਕੰਦਰ ਦੀ ਬੇਵਕਤੀ ਮੌਤ ‘ਤੇ ਦੁੱਖ ਦਾ ਪ੍ਰਗਟਾਵਾ ਕੀਤਾ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਐਲਾਨ ਕੀਤਾ ਕਿ ਸਰਦੂਲ ਸਿਕੰਦਰ ਦੇ ਹਸਪਤਾਲ ਪ੍ਰਤੀ 10 ਲੱਖ ਰੁਪਏ ਦੇ ਬਕਾਏ ਦੀ ਅਦਾਇਗੀ ਉਨ੍ਹਾਂ ਦੀ ਸਰਕਾਰ ਵੱਲੋਂ ਕੀਤੀ ਜਾਵੇਗੀ।

ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਮੁੱਖ ਮੰਤਰੀ ਦੇ ਧਿਆਨ ਵਿੱਚ ਲਿਆਂਦਾ ਗਿਆ ਕਿ ਮਰਹੂਮ ਗਾਇਕ ਦੇ ਪਰਿਵਾਰ ਕੋਲ ਹਸਪਤਾਲ ਦਾ ਬਕਾਇਆ ਦੇਣ ਲਈ ਕੋਈ ਪੈਸਾ ਨਹੀਂ ਜਿਸ ਤੋਂ ਬਾਅਦ ਮੁੱਖ ਮੰਤਰੀ ਨੇ ਇਸ ਦਾ ਨਿਪਟਾਰਾ ਕਰਨ ਦਾ ਐਲਾਨ ਕੀਤਾ।

ਮੁੱਖ ਮੰਤਰੀ ਨੇ ਸਿਹਤ ਵਿਭਾਗ ਨੂੰ ਵੀ ਇਹ ਯਕੀਨੀ ਬਣਾਉਣ ਦੇ ਹੁਕਮ ਦਿੱਤੇ ਕਿ ਬਕਾਇਆ ਅਦਾ ਨਾ ਕਰਨ ਦੀ ਸੂਰਤ ਵਿੱਚ ਸਰਦੂਲ ਸਿਕੰਦਰ ਦੀ ਦੇਹ ਪਰਿਵਾਰ ਨੂੰ ਸੌਂਪੇ ਜਾਣ ‘ਚ ਪ੍ਰਾਈਵੇਟ ਹਸਪਤਾਲ ਵੱਲੋਂ ਕਿਸੇ ਤਰ੍ਹਾਂ ਤੰਗ-ਪ੍ਰੇਸ਼ਾਨ ਨਾ ਕੀਤਾ ਜਾਵੇ।

ਇਕ ਸ਼ੋਕ ਸੰਦੇਸ਼ ਵਿੱਚ ਮੰਤਰੀ ਮੰਡਲ ਨੇ ਇਸ ਪੱਖ ਨੂੰ ਅੰਕਿਤ ਕੀਤਾ ਕਿ ਸਰਦੂਲ ਸਿੰਕਦਰ ਦੇ ਵਿਛੋੜੇ ਨਾਲ ਮੁਲਕ ਨੇ ਨਾਮਵਰ ਪੰਜਾਬੀ ਗਾਇਕਾਂ ਵਿੱਚੋਂ ਇਕ ਅਨਮੋਲ ਹੀਰਾ ਗੁਆ ਲਿਆ। ਉਨ੍ਹਾਂ ਦੇ ਤੁਰ ਜਾਣ ਨਾਲ ਪੈਦਾ ਹੋਏ ਖਲਾਅ ਨੂੰ ਪੂਰਨਾ ਨਾ-ਮੁਮਕਿਨ ਹੈ।

- Advertisement -

ਸਿੱਖ ਜਗ਼ਤ

ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਹੇਸਟਿੰਗਜ਼ ਤੋਂ ਸਜਿਆ ਵਿਸ਼ਾਲ ਨਗਰ ਕੀਰਤਨ

ਹਰਜਿੰਦਰ ਸਿੰਘ ਬਸਿਆਲਾ ਔਕਲੈਂਡ, 20 ਅਪ੍ਰੈਲ, 2024 ਨਿਊਜ਼ੀਲੈਂਡ ਸਿੱਖ ਸੁਸਾਇਟੀ ਹੇਸਟਿੰਗਜ਼ ਵੱਲੋਂ ਖਾਲਸਾ ਪੰਥ ਦੇ ਸਾਜਨਾ ਦਿਵਸ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਅੱਜ ਗੁਰਦੁਆਰਾ ਸਾਹਿਬ ਹੇਸਟਿੰਗਜ਼ ਤੋਂ ਸਜਾਇਆ ਗਿਆ। ਫੁੱਲਾਂ ਲੱਗੀ...

DSGMC ਵੱਲੋਂ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਖੇ 5 ਮਈ ਤੋਂ OPD ਸੇਵਾਵਾਂ ਸ਼ੁਰੂ ਕਰਨ ਦਾ ਐਲਾਨ

ਯੈੱਸ ਪੰਜਾਬ ਨਵੀਂ ਦਿੱਲੀ, 19 ਅਪ੍ਰੈਲ, 2024 ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਈ ਸਾਲਾਂ ਤੋਂ ਬੰਦ ਪਏ ਬਾਲਾ ਸਾਹਿਬ ਹਸਪਤਾਲ ਯਾਨੀ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਚ 5 ਮਈ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,196FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...