Thursday, April 25, 2024

ਵਾਹਿਗੁਰੂ

spot_img
spot_img

ਕੋਰੋਨਾ ਕੱਸਦਾ ਹੀ ਜਾ ਰਿਹੈ ਪੰਜਾਬ ’ਤੇ ਪਕੜ – ਰੋਜ਼ ਦਰਜਨਾਂ ਮੌਤਾਂ, ਹਜ਼ਾਰ ਕੇਸ – ਵੀਰਵਾਰ ਵੀ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 13 ਅਗਸਤ, 2020:

ਕੋਰੋਨਾਵਾਇਰਸ ਪੰਜਾਬ ’ਤੇ ਆਪਣੀ ਪਕੜ ਮਜ਼ਬੂਤ ਕਰਦਾ ਜਾ ਰਿਹਾ ਹੈ। ਮੌਤਾਂ ਦੀ ਦਰ ਵਧਦੇ ਹੋਏ ਦਰਜਨਾਂ ਮੌਤਾਂ ਰੋਜ਼ ਤਕ ਚਲੀ ਗਈ ਹੈ ਜਦ ਕਿ ਪਾਜ਼ਿਟਿਵ ਕੇਸਾਂ ਦੀ ਗਿਣਤੀ ਰੋਜ਼ ਹਜ਼ਾਰ ਨਵੇਂ ਕੇਸਾਂ ’ਤੇ ਜਾ ਟਿਕੀ ਹੈੇ।

ਬੁੱਧਵਾਰ ਨੂੰ 39 ਮੌਤਾਂ ਦਾ ਰਿਕਾਰਡ ਅੰਕੜਾ ਦਰਜ ਕਰਨ ਉਪਰੰਤ ਵੀਰਵਾਰ ਨੂੰ ਵੀ ਕੋਰੋਨਾ ਦੀ ਰਫ਼ਤਾਰ ਮੱਠੀ ਨਹੀਂ ਪਈ। ਅੱਜ ਵੀ ਸੂਬੇ ਵਿਚ 36 ਮੌਤਾਂ ਹੋਈਆਂ ਜਿਸ ਨਾਲ ਰਾਜ ਅੰਦਰ ਕੁਲ ਮੌਤਾਂ ਦੀ ਗਿਣਤੀ 700 ਦਾ ਅੰਕੜਾ ਪਾਰ ਕਰਕੇ 706 ਹੋ ਗਈ ਹੈ।

ਲੁਧਿਆਣਾ ਵਿਚ ਹੁਣ ਤਕ 209, ਅੰਮ੍ਰਿਤਸਰ ਵਿਚ 104, ਜਲੰਧਰ ਵਿਚ 91 ਅਤੇ ਪਟਿਆਲਾ ਵਿਚ 63 ਮੌਤਾਂ ਹੋ ਚੁੱਕੀਆਂ ਹਨ। ਇਹ ਚਾਰੇ ਜ਼ਿਲ੍ਹੇ ਇਸ ਵੇਲੇ ਪੰਜਾਬ ਦੇ ਹੌਟ ਸਪੌਟ ਜ਼ਿਲ੍ਹੇ ਬਣੇ ਹੋਏ ਹਨ।

ਅੱਜ ਹੋਈਆਂ ਤਿੰਨ ਦਰਜਨ ਮੌਤਾਂ ਵਿਚੋਂ ਸਭ ਤੋਂ ਜ਼ਿਆਦਾ 13 ਮੌਤਾਂ ਇਕੱਲੇ ਲੁਧਿਆਣਾ ਜ਼ਿਲ੍ਹੇ ਵਿੱਚ ਹੋਈਆਂ। ਜਲੰਧਰ ਵਿਚ 5 ਮੌਤਾਂ ਹੋਈਆਂ ਜਦਕਿ ਮੋਹਾਲੀ, ਸੰਗਰੂਰ ਅਤੇ ਕਪੂਰਥਲਾ ਵਿਚ 3-3 ਮੌਤਾਂ ਹੋਈਆਂ। ਅੱਜ ਅੰਮ੍ਰਿਤਸਰ ਅਤੇ ਤਰਨ ਤਾਰਨ ਵਿਚ 2-2 ਵਿਅਕਤੀਆਂ ਨੇ ਕੋਰੋਨਾ ਕਾਰਨ ਦਮ ਤੋੜ ਦਿੱਤਾ ਜਦਕਿ ਰੋਪੜ ਅਤੇ ਹੁਸ਼ਿਆਰਪੁਰ ਵਿਚ ਇਕ ਇਕ ਵਿਅਕਤੀ ਕੋਰੋਨਾ ਦੀ ਭੇਟ ਚੜ ਗਿਆ।

ਪਾਜ਼ਿਟਿਵ ਕੇਸ

ਅੱਜ ਪੰਜਾਬ ਵਿਚ ਸਭ ਤੋਂ ਜ਼ਿਆਦਾ ਪਾਜ਼ਿਟਿਵ ਕੇਸ ਫ਼ਿਰ ਲੁਧਿਆਣਾ ਵਿਚ ਹੀ ਆਏ। ਇੱਥੇ ਅੱਜ ਆਏ 222 ਨਵੇਂ ਕੇਸਾਂ ਨਾਲ ਜ਼ਿਲ੍ਹੇ ਵਿਚ ਪਾਜ਼ਿਟਿਵ ਕੇਸਾਂ ਦੀ 6 ਹਜ਼ਾਰ ਦਾ ਅੰਕੜਾ ਪਾਰ ਕਰਕੇ 6146 ਹੋ ਗਈ ਹੈ।

ਬਾਕੀ ਸਾਰੇ ਸੂਬੇ ਵਿਚ ਆਏ ਪਾਜ਼ਿਟਿਵ ਕੇਸਾਂ ਦੀ ਗਿਣਤੀ ਹੇਠ ਲਿਖ਼ੇ ਅਨੁਸਾਰ ਹੈ।

ਲੁਧਿਆਣਾ 222

ਜਲੰਧਰ 176

ਪਟਿਆਲਾ 140

ਮੋਹਾਲੀ 88

ਬਠਿੰਡਾ 79

ਫਿਰੋਜ਼ਪੁਰ 66

ਫ਼ਤਹਿਗੜ੍ਹ ਸਾਹਿਬ 43

ਅੰਮ੍ਰਿਤਸਰ 41

ਫ਼ਰੀਦਕੋਟ 32

ਸੰਗਰੂਰ 24

ਮੋਗਾ 21

ਕਪੂਰਥਲਾ 19

ਨਵਾਂਸ਼ਹਿਰ 17

ਮੁਕਤਸਰ 15

ਬਰਨਾਲਾ 13

ਮਾਨਸਾ 12

ਰੋਪੜ 10

ਫ਼ਾਜ਼ਿਲਕਾ 5

ਹੁਸ਼ਿਆਰਪੁਰ 2

ਗੁਰਦਾਸਪੁਰ 2

ਤਰਨ ਤਾਰਨ 7

ਪਠਾਨਕੋਟ 1

ਹੋਰ ਵੇਰਵੇ ਲਈ ਮੈਡੀਕਲ ਬੁਲੇਟਿਨ ਵੇਖ਼ੋ – ਇੱਥੇ ਕਲਿੱਕ ਕਰੋ


ਸਾਡਾ ਫ਼ੇਸਬੁੱਕ ਪੇਜ ਲਾਈਕ ਕਰਨ ਲਈ ਕਲਿੱਕ ਕਰੋ


 

- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,177FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...