Saturday, April 27, 2024

ਵਾਹਿਗੁਰੂ

spot_img
spot_img

ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਖੇਡ ਸਟੇਡੀਅਮਾਂ ਦਾ ਕੀਤਾ ਦੌਰਾ

- Advertisement -

ਯੈੱਸ ਪੰਜਾਬ
ਬਠਿੰਡਾ, 17 ਮਈ, 2022:
ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ (ਆਪ) ਦੀ ਸੂਬਾ ਸਰਕਾਰ ਵਲੋਂ ਪੰਜਾਬ ਵਿੱਚ ਖੇਡਾਂ ਤੇ ਖਿਡਾਰੀਆਂ ਪੱਖੀ ਖੇਡ ਨੀਤੀ ਬਣਾਉਣ ਲਈ ਫੀਡਬੈਕ ਲੈਣ ਲਈ ਪੰਜਾਬ ਦੇ ਸਕੂਲ ਸਿੱਖਿਆ, ਖੇਡਾਂ, ਉਚੇਰੀ ਸਿੱਖਿਆ ਅਤੇ ਭਾਸ਼ਾਵਾਂ ਬਾਰੇ ਮੰਤਰੀ ਸ. ਗੁਰਮੀਤ ਸਿੰਘ ਮੀਤ ਹੇਅਰ ਵੱਲੋਂ ਕੀਤੇ ਜਾ ਰਹੇ ਫੀਲਡ ਦੌਰਿਆਂ ਦੀ ਲੜੀ ਤਹਿਤ ਅੱਜ ਬਠਿੰਡਾ ਸ਼ਹਿਰ ਇੱਥੋਂ ਦੇ ਤਿੰਨ ਖੇਡ ਸਥਾਨਾਂ ਮਲਟੀਪਰਪਜ਼ ਖੇਡ ਸਟੇਡੀਅਮ, ਥਰਮਲ ਖੇਡ ਸਟੇਡੀਅਮ ਤੇ ਹਾਕੀ ਐਸਟੋਟਰਫ ਗਰਾਊਂਡ ਦਾ ਦੌਰਾ ਕੀਤਾ ਗਿਆ।

ਕੈਬਨਿਟ ਮੰਤਰੀ ਵੱਲੋਂ ਇਨ੍ਹਾਂ ਸਟੇਡੀਅਮਾਂ ਵਿੱਚ ਖਿਡਾਰੀਆਂ ਨਾਲ ਵਿਸਥਾਰ ਪੂਰਵਕ ਗੱਲਬਾਤ ਕੀਤੀ ਅਤੇ ਖੇਡ ਸਹੂਲਤਾਂ ਦਾ ਜਾਇਜ਼ਾ ਲਿਆ। ਉਨ੍ਹਾਂ ਕਿਹਾ ਕਿ ਅਸੀਂ ਪੰਜਾਬ ਨੂੰ ਮੁੜ ਖੇਡਾਂ ਦੇ ਨਕਸ਼ੇ ਉੱਤੇ ਚਮਕਾਉਣਾ ਚਾਹੁੰਦੇ ਹਾਂ, ਜਿਸ ਲਈ ਜ਼ਮੀਨੀ ਪੱਧਰ ਉੱਤੇ ਖੇਡ ਸਹੂਲਤਾਂ ਨੂੰ ਦੇਖ ਰਹੇ ਹਾਂ ਅਤੇ ਸਾਡੇ ਖਿਡਾਰੀਆਂ ਨਾਲ ਗੱਲਬਾਤ ਕਰਕੇ ਉਨ੍ਹਾਂ ਕੋਲੋਂ ਫੀਡਬੈਕ ਹਾਸਲ ਕਰ ਰਹੇ ਹਾਂ।

ਸ਼੍ਰੀ ਮੀਤ ਹੇਅਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਖੇਡਾਂ ਵਿੱਚ ਬਿਹਤਰ ਨਤੀਜਿਆਂ ਲਈ ਹੇਠਲੇ ਪੱਧਰ ਉੱਤੇ ਖੇਡ ਢਾਂਚੇ ਨੂੰ ਮਜ਼ਬੂਤ ਕਰਨ ਉੱਤੇ ਜ਼ੋਰ ਦਿੱਤਾ ਜਾ ਰਿਹਾ ਹੈ ਤਾਂ ਜੋ ਵਧੀਆ ਖਿਡਾਰੀਆਂ ਦੀ ਚੋਣ ਕਰਕੇ ਉਨ੍ਹਾਂ ਨੂੰ ਆਪਣੀ ਖੇਡ ਦਾ ਵਧੀਆ ਪ੍ਰਦਰਸ਼ਨ ਕਰਨ ਦਾ ਮੌਕਾ ਮਿਲ ਸਕੇ।

ਇਸ ਮੌਕੇ ਆਮ ਆਦਮੀ ਪਾਰਟੀ ਦੇ ਬਠਿੰਡਾ (ਸ਼ਹਿਰੀ) ਤੋਂ ਵਿਧਾਇਕ ਸ਼੍ਰੀ ਜਗਰੂਪ ਸਿੰਘ ਗਿੱਲ, ਆਪ ਦੇ ਜ਼ਿਲ੍ਹਾ ਪ੍ਰਧਾਨ ਸ਼੍ਰੀ ਨੀਲ ਗਰਗ, ਆਪ ਦੇ ਜ਼ਿਲ੍ਹਾ ਕਾਰਜਕਾਰੀ ਪ੍ਰਧਾਨ ਸ਼੍ਰੀ ਅੰਮ੍ਰਿਤ ਲਾਲ ਅਗਰਵਾਲ, ਬਠਿੰਡਾ ਲੋਕ ਸਭਾ ਹਲਕਾ ਇੰਚਾਰਜ ਸ਼੍ਰੀ ਰਾਕੇਸ਼ ਪੁਰੀ, ਯੂਥ ਜ਼ਿਲ੍ਹਾ ਪ੍ਰਧਾਨ ਸ਼੍ਰੀ ਅਮਰਦੀਪ ਰਾਜਨ ਤੋਂ ਇਲਾਵਾ ਹੋਰ ਅਹੁਦੇਦਾਰ ਤੇ ਵਰਕਰ ਵੀ ਹਾਜ਼ਰ ਸਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,173FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...