Thursday, April 25, 2024

ਵਾਹਿਗੁਰੂ

spot_img
spot_img

ਗਿਆਨੀ ਜੋਗਿੰਦਰ ਸਿੰਘ ਵੇਦਾਂਤੀ ਦਾ ਸਦੀਵੀ ਵਿਛੋੜਾ ਅਸਹਿ ਅਤੇ ਅਕਹਿ: ਪ੍ਰੋ. ਬਡੂੰਗਰ

- Advertisement -

ਯੈੱਸ ਪੰਜਾਬ
ਪਟਿਆਲਾ 16 ਮਈ, 2021:
ਸ੍ਰੀ ਅਕਾਲ ਤਖਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਜੋਗਿੰਦਰ ਸਿੰਘ ਵੇਦਾਂਤੀ ਜੀ ਦੇ ਸਦੀਵੀ ਵਿਛੋੜੇ ਤੋਂ ਬਾਅਦ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਪਰਿਵਾਰ ਨਾਲ ਗਹਿਰਾ ਦੁੱਖ ਦਾ ਪ੍ਰਗਟਾਵਾ ਕੀਤਾ।

ਪ੍ਰੋ. ਬਡੂੰਗਰ ਨੇ ਕਿਹਾ ਕਿ ਸਾਬਕਾ ਜਥੇਦਾਰ ਗਿਆਨੀ ਜੋਗਿੰਦਰ ਸਿੰਘ ਵੇਦਾਂਤੀ ਜਿਥੇ ਉਚ ਕੋਟੀ ਦੇ ਵਿਦਵਾਨ ਅਤੇ ਨੇਕ ਇਨਸਾਨ ਸਨ, ਉਥੇ ਹੀ ਗੁਰਬਾਣੀ ਨਾਲ ਮੁਕੰਮਲ ਰੂਪ ਵਿਚ ਓਤ-ਪੋਤ ਵੀ ਸਨ।

ਪ੍ਰੋ. ਬਡੂੰਗਰ ਨੇ ਪਰਿਵਾਰ ਨਾਲ ਦੁੱਖ ਸਾਂਝਾ ਕਰਦਿਆਂ ਕਿਹਾ ਕਿ ਅਚਨਚੇਤ ਸਦੀਵੀ ਵਿਛੋੜੇ ਨਾਲ ਜਿਥੇ ਪਰਿਵਾਰ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਪਿਆ, ਉਥੇ ਹੀ ਪੰਥਕ ਸਫਾਂ ਵਿਚ ਉਨ੍ਹਾਂ ਦੀ ਘਾਟ ਮਹਿਸੂਸ ਹਮੇਸ਼ਾ ਮਹਿਸੂਸ ਹੁੰਦੀ ਰਹੇਗੀ।

ਉਨ੍ਹਾਂ ਕਿਹਾ ਕਿ ਗਿਆਨੀ ਜੋਗਿੰਦਰ ਸਿੰਘ ਵੇਦਾਂਤੀ ਦਾ ਸਦੀਵੀ ਵਿਛੋੜਾ ਅਸਹਿ ਅਤੇ ਅਕਹਿ ਹੈ, ਉਥੇ ਹੀ ਗੁਰਮਤਿ ਦਾ ਸਿਧਾਂਤ ਮਾਨਵਤਾ ਨੂੰ ਪ੍ਰਮਾਤਮਾ ਦੇ ਭਾਣੇ ’ਚ ਰਹਿਣ ਦਾ ਮਾਰਗ ਵਿਖਾਉਂਦਾ ਹੈ। ਪ੍ਰੋ. ਬਡੂੰਗਰ ਨੇ ਅਰਦਾਸ ਕਰਦਿਆਂ ਕਿਹਾ ਕਿ ਪ੍ਰਮਾਤਮਾ ਵਿਛੜੀ ਰੂਹ ਨੂੰ ਆਪਣੇ ਚਰਨਾਂ ’ਚ ਨਿਵਾਸ ਬਖਸ਼ਣ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਪ੍ਰਦਾਨ ਕਰਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,182FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...