Tuesday, March 19, 2024

ਵਾਹਿਗੁਰੂ

spot_img
spot_img

ਗੁਰਦਾਸਪੁਰ ਦੇ ਪਿੰਡ ਧਾਰੀਵਾਲ ਭੋਜਾਂ ਵਿਖ਼ੇ ਸਾਰਟ ਸਰਕਟ ਕਾਰਨ ਪਾਵਨ ਸਰੂਪ ਅਗਨ ਭੇਟ, ਐਡਵੋਕੇਟ ਧਾਮੀ ਨੇ ਦੁੱਖ ਪ੍ਰਗਟਾਇਆ

- Advertisement -

ਯੈੱਸ ਪੰਜਾਬ
ਅੰਮ੍ਰਿਤਸਰ, 22 ਜਨਵਰੀ, 2022 –
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਗੁਰਦਾਸਪੁਰ ਜ਼ਿਲ੍ਹੇ ਦੇ ਪਿੰਡ ਧਾਰੀਵਾਲ ਭੋਜਾਂ ਵਿਖੇ ਬਿਜਲੀ ਦੇ ਸ਼ਾਰਟ ਸਰਕਟ ਹੋਣ ਕਾਰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਅਗਨ ਭੇਟ ਹੋਣ ’ਤੇ ਦੁੱਖ ਪ੍ਰਗਟਾਇਆ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਸੰਗਤਾਂ ਨੂੰ ਬਾਰ-ਬਾਰ ਅਪੀਲ ਕਰਕੇ ਬਿਜਲੀ ਉਪਕਰਣਾਂ ਦੀ ਸਹੀ ਦੇਖਭਾਲ ਅਤੇ ਗੁਰਦੁਆਰਾ ਸਾਹਿਬਾਨ ਅੰਦਰ ਹਰ ਵਕਤ ਨਿਗਰਾਨੀ ਲਈ ਕਿਹਾ ਜਾਂਦਾ ਹੈ।

ਪਰ ਦੁੱਖ ਦੀ ਗੱਲ ਹੈ ਕਿ ਪ੍ਰਬੰਧਕਾਂ ਦੀ ਅਣਗਹਿਲੀ ਕਾਰਨ ਬਿਜਲੀ ਉਪਕਰਣਾਂ ਦੁਆਰਾ ਗੁਰੂ ਘਰਾਂ ਅੰਦਰ ਅੱਗ ਲੱਗਣ ਦੀਆਂ ਦੁਖਦਾਈ ਘਟਨਾਵਾਂ ਵਾਪਰਦੀਆਂ ਹਨ।

ਨ੍ਹਾਂ ਗੁਰਦੁਆਰਾ ਪ੍ਰਬੰਧਕਾਂ ਅਤੇ ਸੇਵਾਦਾਰਾਂ ਨੂੰ ਸੁਚੇਤ ਰੂਪ ਵਿਚ ਗੁਰਦੁਆਰਾ ਸਾਹਿਬ ਦੀ ਸੇਵਾ ਸੰਭਾਲ ਕਰਨ ਦੀ ਅਪੀਲ ਕਰਦਿਆਂ ਬਿਜਲੀ ਉਪਕਰਣ ਲੋੜ ਅਨੁਸਾਰ ਹੀ ਚਲਾਉਣ ਲਈ ਕਿਹਾ। ਉਨ੍ਹਾਂ ਨੇ ਸੰਗਤਾਂ ਤੇ ਗੁਰਦੁਆਰਾ ਪ੍ਰਬੰਧਕਾਂ ਨੂੰ ਵੀ ਆਪਣੀ ਜਿੰਮੇਵਾਰੀ ਸੁਹਿਰਦਤਾ ਨਾਲ ਨਿਭਾਉਣ ਦੀ ਅਪੀਲ ਕੀਤੀ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਗੁਰਦੁਆਰਾ ਮੋਤੀ ਨਗਰ ਵੱਲੋਂ ਦਿੱਲੀ ਫਤਿਹ ਦਿਹਾੜਾ ਮਨਾਇਆ ਗਿਆ

ਯੈੱਸ ਪੰਜਾਬ ਨਵੀਂ ਦਿੱਲੀ, 15 ਮਾਰਚ, 2024 ਸਿੱਖ ਜਰਨੈਲਾਂ ਵੱਲੋਂ 15 ਮਾਰਚ 1783 ਨੂੰ ਕੀਤੀ ਗਈ ਦਿੱਲੀ ਫਤਿਹ ਨੁੰ ਸਮਰਪਿਤ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ, ਮੋਤੀ ਨਗਰ ਵੱਲੋਂ ਦਿੱਲੀ ਫਤਿਹ ਦਿਹਾੜਾ...

ਖ਼ਡੂਰ ਸਾਹਿਬ ਤੋਂ ਅਕਾਲੀ ਦਲ ਪੀਰਮੁਹੰਮਦ, ਵਲਟੋਹਾ ਜਾਂ ਭਾਈ ਮਨਜੀਤ ਸਿੰਘ ਨੂੰ ਉਮੀਦਵਾਰ ਬਣਾਵੇ: ਆਲ ਇੰਡੀਆ ਸਿੱਖ ਸਟੂਡੈਂਟਸ ਫ਼ੈਡਰੇਸ਼ਨ

ਯੈੱਸ ਪੰਜਾਬ 14 ਮਾਰਚ, 2024 ਪੰਥਕ ਹਲਕੇ ਖਡੂਰ ਸਾਹਿਬ ਤੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਨੇ ਆਪਣਾ ਦਾਅਵਾ ਅਕਾਲੀ ਲੀਡਰਸ਼ਿਪ ਅੱਗੇ ਰੱਖਿਆ---ਕਰਨੈਲ ਸਿੰਘ ਪੀਰਮੁਹੰਮਦ , ਵਿਰਸਾ ਸਿੰਘ ਵਲਟੋਹਾ ਜਾ ਭਾਈ ਮਨਜੀਤ...

ਮਨੋਰੰਜਨ

ਰੈਪਰ ਮੈਂਡੀਜ਼ ਦਾ ਨਵਾਂ ਟਰੈਕ “ਅੱਜ ਦੀ ਘੜੀ” ਰਿਲੀਜ਼

ਯੈੱਸ ਪੰਜਾਬ ਮਾਰਚ 16, 2024 VYRL ਹਰਿਆਣਵੀ ਮੈਂਡੀਜ਼ ਦੁਆਰਾ "ਅੱਜ ਦੀ ਘੜੀ" ਦੀ ਆਗਾਮੀ ਰਿਲੀਜ਼ ਦੀ ਘੋਸ਼ਣਾ ਕਰਨ ਲਈ ਬਹੁਤ ਖੁਸ਼ ਹੈ, ਜੋ ਕਿ ਸਮਕਾਲੀ ਸ਼ਹਿਰੀ ਹਰਿਆਣਵੀ ਰੈਪ ਅਤੇ ਕਲਾਸਿਕ ਲੋਕ ਧੁਨ ਦਾ ਸਦੀਵੀ ਤੱਤ ਹੈ। ਇਹ...

ਅੰਮ੍ਰਿਤਸਰ ਵਿੱਚ ਸੱਤ ਦਿਨ- ਸੱਤ ਵੱਡੇ ਕਲਾਕਾਰ ਕਰਨਗੇ ਲੋਕਾਂ ਦਾ ਮਨੋਰੰਜਨ

ਯੈੱਸ ਪੰਜਾਬ ਅੰਮ੍ਰਿਤਸਰ, 17 ਫਰਵਰੀ, 2024 ਪੰਜਾਬ ਸਰਕਾਰ ਵੱਲੋਂ ਰਾਜ ਨੂੰ ਸੈਰ ਸਪਾਟਾ ਕੇਂਦਰ ਵਜੋਂ ਵਿਸ਼ਵ ਭਰ ਵਿੱਚ ਪ੍ਰਸਿੱਧ ਕਰਨ ਲਈ ਸ਼ੁਰੂ ਕੀਤੀ ਗਈ ਮੁਹਿੰਮ ਤਹਿਤ ਅੰਮ੍ਰਿਤਸਰ ਨੂੰ ਰੰਗਲਾ ਪੰਜਾਬ ਮੇਲੇ ਲਈ ਚੁਣਿਆ ਗਿਆ ਹੈ ,...

ਬਾਲੀਵੁੱਡ ਗਾਇਕ ਸੁਖ਼ਵਿੰਦਰ ਸਿੰਘ ਦਾ ਚੰਡੀਗੜ੍ਹ ਵਿੱਚ ‘ਲਾਈਵ ਸ਼ੋਅ’ 24 ਫ਼ਰਵਰੀ ਨੂੰ

ਯੈੱਸ ਪੰਜਾਬ 15 ਫਰਵਰੀ, 2024 ਸਿਧਾਰਥ ਐਂਟਰਟੇਨਰਜ਼ ਅਤੇ ਹਿੰਦੁਸਤਾਨ ਹੋਲਡਿੰਗਜ਼, ਹਾਰਮੋਨੀ ਇੰਡੀਆ ਟਿਊਨਜ਼ ਦੇ ਸਹਿਯੋਗ ਨਾਲ, ਧੀਰ ਕੌਂਸਟ ਅਤੇ ਵਾਮਨ ਗਰੁੱਪ ਦੁਆਰਾ ਪੇਸ਼ ਕੀਤੇ ਜਾਣ ਵਾਲੇ ਗਾਇਕ ਸੁਖਵਿੰਦਰ ਸਿੰਘ ਮਿਊਜ਼ਿਕ ਮੈਜ਼ਿਕ ਲਾਈਵ ਕੰਸਰਟ ਦੀ ਘੋਸ਼ਣਾ ਕਰਨ...

ਸੋਸ਼ਲ ਮੀਡੀਆ

223,280FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...