Friday, March 29, 2024

ਵਾਹਿਗੁਰੂ

spot_img
spot_img

ਗੁਰਨਾਮ ਸਿੰਘ ਚੜੂਨੀ ਖਿਲਾਫ਼ ਟਿੱਪਣੀਆਂ ਲਈ ਗੁਣੀ ਪ੍ਰਕਾਸ਼ ਦੇ ਖ਼ਿਲਾਫ਼ ਕੇਸ ਦਰਜ ਕਰਾਏਗੀ ਮਨਜਿੰਦਰ ਸਿੰਘ ਸਿਰਸਾ

- Advertisement -

ਯੈੱਸ ਪੰਜਾਬ
ਨਵੀਂ ਦਿੱਲੀ, 24 ਜੁਲਾਈ, 2021 –
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਹੈ ਕਿ ਫਿਰਕੂਵਾਦੀ ਸੋਚ ਦੇ ਮਾਲਕ ਗੁਨੀ ਪ੍ਰਕਾਸ਼ ਵੱਲੋਂ ਕਿਸਾਨ ਆਗੂ ਗੁਰਨਾਮ ਸਿੰਘ ਚੜੂਨੀ ਖਿਲਾਫ ਕੀਤੀਆਂ ਗਈਆਂ ਟਿੱਪਣੀਆਂ ਲਈ ਕਮੇਟੀ ਉਸਦੇ ਖਿਲਾਫ ਕੇਸ ਵੀ ਦਰਜ ਕਰਵਾਏਗੀ ਤੇ ਉਸਨੁੰ ਜੇਲ ਵੀ ਛੱਡ ਕੇ ਆਵੇਗੀ ਤੇ ਐਸਾ ਸਬਕ ਸਿਖਾਵੇਗੀ ਕਿ ਉਸਦੀਆਂ ਪੁਸ਼ਤਾਂ ਵੀ ਯਾਦ ਰੱਖਣਗੀਆਂ।

ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸਰਦਾਰ ਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਕਿ ਗੁਰਨਾਮ ਸਿੰਘ ਚੜੂਨੀ ਖਿਲਾਫ ਜੋ ਗੁਨੀ ਪ੍ਰਕਾਸ਼ ਨੇ ਘਟੀਆ ਕਿਸਮ ਦੀ ਬਿਆਨ ਬਾਜ਼ੀ ਕੀਤੀਹੈ, ਉਸਦੀ ਅਸੀਂ ਸਖ਼ਤ ਨਿਖੇਧੀ ਕਰਦੇ ਹਾਂ। ਉਹਨਾਂ ਕਿਹਾ ਕਿ ਇਹ ਨਸਲੀ ਟਿੱਪਣੀ ਅਚਾਨਕ ਹੀ ਨਹੀਂ ਕੀਤੀ ਗਈ ਬਲਕਿ ਇਕ ਗਿਣੀ ਮਿਥੀਸਾਜ਼ਿਸ਼ ਤਹਿਤ ਅਜਿਹਾ ਬਿਆਨ ਦਿੱਤਾ ਗਿਆ ਹੈ।

ਉਹਨਾਂ ਕਿਹਾ ਕਿ ਕਮੇਟੀਨੇ ਇਸ ਬਿਆਨ ਨੁੰ ਹਲਕੇ ਵਿਚ ਨਹੀਂ ਲਿਆ ਤੇ ਉਸਦੇ ਖਿਲਾਫ ਮੁਕੱਦਮਾ ਦਰਜ ਕਰਵਾਇਆ ਜਾਵੇਾਗ। ਉਹਨਾਂ ਕਿਹਾ ਕਿ ਦੇਸ਼ ਤੇ ਦੁਨੀਆਂ ਵਿਚ ਕਿਸੇ ਦੀ ਜ਼ੁਰੱਅਤ ਨਹੀਂ ਹੈ ਕਿ ਖਾਲਸਾ ਦੀ ਦਸਤਾਰ ਨੁੰ ਹੱਥ ਪਾ ਲਵੇ।

ਸ੍ਰੀ ਸਿਰਸਾ ਨੇ ਕਿਹਾ ਕਿ ਇਹ ਬਿਆਨ ਹਿੰਦੂ ਤੇ ਸਿੱਖਾਂ ਅੰਦਰ ਪਾੜਾ ਪਾਉਣ ਦੇ ਮਨਸ਼ੇ ਨਾਲ ਉਸੇ ਤਰੀਕੇ ਦਿੱਤਾ ਗਿਆ ਹੈ ਜਿਵੇਂ 26 ਜਨਵਰੀ ਦੇ ਸੰਘਰਸ਼ ਨੁੰ ਸਰਕਾਰਨੇ ਸਿਰਫ ਸਿੱਖਾਂ ਦਾ ਸੰਘਰਸ਼ ਦੱਸ ਕੇ ਸਿੱਖਾਂ ਦੀ ਦੁਨੀਆਂ ਭਰ ਵਿਚ ਬਦਨਾਮੀ ਕਰਨ ਦੀ ਅਸਫਲ ਕੋਸ਼ਿਸ਼ ਕੀਤੀ ਸੀ।

ਉਹਨਾਂ ਕਿਹਾ ਕਿ ਜਿਵੇਂ ਸਰਕਾਰ ਫੇਲ ਹੋਈ, ਉਸੇ ਤਰੀਕੇ ਗੁਨੀ ਪ੍ਰਕਾਸ਼ ਵੀ ਫੇਲ ਹੋਵੇਗਾ।

ਉਹਨਾਂ ਕਿਹਾ ਕਿ ਅਸੀਂ ਗੁਨੀ ਪ੍ਰਕਾਸ਼ ਨੂੰ ਅਜਿਹਾ ਸਬਕ ਸਿਖਾਵਾਂਗੇ ਕਿ ਉਸਦੀਆਂ ਪੁਸ਼ਤਾਂ ਵੀ ਯਾਦ ਰੱਖਣਗੀਆਂ। ਉਹਨਾਂ ਕਿਹਾ ਕਿ ਅਸੀਂ ਇੰਨੇ ਕਮਜ਼ੋਰ ਨਹੀਂ ਹਾਂ ਕਿ ਕੋਈ ਸਿੱਖਾਂ ਦੀ ਦਸਤਾਰਨੁੰ ਹੱਥ ਪਾ ਲਵੇ। ਉਹਨਾਂ ਕਿਹਾ ਕਿ ਗੁਨੀ ਪ੍ਰਕਾਸ਼ ਨੁੰ ਅਜਿਹਾ ਸਬਕ ਸਿਖਾਵਾਂਗੇ ਕਿ ਜ਼ਿੰਦਗੀ ਭਰ ਯਾਦ ਰੱਖੇਗਾ। ਉਹਨਾਂ ਕਿਹਾ ਕਿ ਉਸਦੇ ਖਿਲਾਫ ਕੇਸ ਦਰਜ ਕਰਵਾ ਕੇ ਉਸਨੁੰ ਜੇਲ ਅੰਦਰ ਬੰਦ ਕਰਵਾਇਆ ਜਾਵੇਗਾ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਉੱਤਰਾਖੰਡ ਵਿੱਚ ਨਾਨਕ ਮਤਾ ਵਿਖ਼ੇ ਵੱਡੀ ਵਾਰਦਾਤ: ਕਾਰਸੇਵਾ ਮੁਖ਼ੀ ਬਾਬਾ ਤਰਸੇਮ ਸਿੰਘ ਦਾ ਗੋਲੀਆਂ ਮਾਰ ਕੇ ਕਤਲ

ਯੈੱਸ ਪੰਜਾਬ ਊਧਮ ਸਿੰਘ ਨਗਰ, ਉੱਤਰਾਖ਼ੰਡ, 28 ਮਾਰਚ, 2024: ਉੱਤਰਾਖੰਡ ਵਿੱਚ ਸਥਿਤ ਇਤਹਾਸਕ ਸਥਾਨ ਗੁਰਦੁਆਰਾ ਗੁਰੂ ਨਾਨਕ ਮਤਾ ਦੀ ਕਾਰਸੇਵਾ ਵਿੱਚ ਲੱਗੇ ਬਾਬਾ ਤਰਸੇਮ ਦਾ ਵੀਰਵਾਰ ਸਵੇਰੇ ਉਨ੍ਹਾਂ ਦੇ ਡੇਰੇ ਵਿਖ਼ੇ...

ਸ੍ਰੀ ਦਰਬਾਰ ਸਾਹਿਬ ਲਈ ਹਰਮਨ ਫਿਨੋਕੇਮ ਲਿਮਟਿਡ ਵੱਲੋਂ 10 ਲੱਖ ਰੁਪਏ ਦੀ ਰਾਸ਼ੀ ਦਾ ਚੈੱਕ ਭੇਟ

ਯੈੱਸ ਪੰਜਾਬ ਅੰਮ੍ਰਿਤਸਰ, 25 ਮਾਰਚ, 2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਸ਼ਰਧਾ ਪ੍ਰਗਟਾਉਂਦਿਆਂ ਹਰਮਨ ਫਿਨੋਕੇਮ ਲਿਮਟਿਡ ਕੰਪਨੀ ਮੁੰਬਈ ਵੱਲੋਂ 10 ਲੱਖ ਰੁਪਏ ਭੇਟ ਕੀਤੇ ਗਏ ਹਨ। ਸ੍ਰੀ ਦਰਬਾਰ...

ਮਨੋਰੰਜਨ

ਪੂਨਮ ਢਿੱਲੋਂ ਅਤੇ ਰਾਜ ਬੱਬਰ ਦੀ ‘ਏਕ ਕੋਰੀ ਪ੍ਰੇਮ ਕਥਾ’ 5 ਅਪ੍ਰੈਲ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 27 ਮਾਰਚ, 2024 ਚੰਡੀਗੜ੍ਹ ਵਿਖੇ ਆਯੋਜਿਤ ਇੱਕ ਸ਼ਾਨਦਾਰ ਸਮਾਗਮ ਵਿੱਚ, ਆਉਣ ਵਾਲੀ ਫਿਲਮ "ਏਕ ਕੋਰੀ ਪ੍ਰੇਮ ਕਥਾ" ਲਈ ਬਹੁਤ-ਉਮੀਦ ਕੀਤੀ ਪ੍ਰੈਸ ਕਾਨਫਰੰਸ ਨੇ ਮੀਡੀਆ ਅਤੇ ਪ੍ਰਸ਼ੰਸਕਾਂ ਦਾ ਧਿਆਨ ਖਿੱਚਿਆ। ਸੁਗੰਧ ਫਿਲਮਜ਼ ਅਤੇ ਕੇਨਿਲਵਰਥ ਫਿਲਮਜ਼ ਐੱਲਐੱਲਪੀ....

ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਲਈ ਸੁਣੇਹਾ ਹੋਵੇਗੀ ਰਣਜੀਤ ਬਾਵਾ, ਗੁਰਪ੍ਰੀਤ ਘੁੱਗੀ ਤੇ ਅਦਿਤੀ ਸ਼ਰਮਾ ਦੀ ਪੰਜਾਬੀ ਫ਼ਿਲਮ ‘ਪ੍ਰਾਹੁਣਾ 2’

ਯੈੱਸ ਪੰਜਾਬ 20 ਮਾਰਚ, 2024 ਪੰਜਾਬੀ ਫਿਲਮ ‘ਪ੍ਰਹੁਣਾ 2’ ਦਰਸ਼ਕਾਂ ਦਾ ਮਨੋਰੰਜਨ ਕਰਨ ਦੇ ਨਾਲ-ਨਾਲ ਇੱਕ ਗੰਭੀਰ ਮੁੱਦੇ ‘ਤੇ ਵਿਅੰਗ ਕਰਦੀ ਹੋਈ ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਨੂੰ ਵੱਡਾ ਸੁਨੇਹਾ ਵੀ ਦੇਵੇਗੀ। ਆਪਣੇ ਨਾਂ ‘ਤੇ ਬੇਸ਼ੱਕ ਇਹ...

ਪੰਜਾਬੀ ਫ਼ਿਲਮ ‘ਮਜਨੂੰ’ 22 ਮਾਰਚ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 19 ਮਾਰਚ, 2024 ਅੱਜ ਬਹੁਤ ਹੀ ਉਡੀਕੀ ਜਾ ਰਹੀ ਪੰਜਾਬੀ ਫਿਲਮ "ਮਜਨੂੰ" ਦੇ ਕੇਂਦਰ ਦੀ ਸਟੇਜ 'ਤੇ ਆਉਣ 'ਤੇ ਅੱਜ ਇਕ ਸ਼ਾਨਦਾਰ ਪ੍ਰੈਸ ਕਾਨਫਰੰਸ ਨੇ ਜਲੰਧਰ ਦੇ ਹਾਲਾਂ ਨੂੰ ਰੌਸ਼ਨ ਕਰ ਦਿੱਤਾ। ਕਿਰਨ ਸ਼ੇਰਗਿੱਲ,...

ਸੋਸ਼ਲ ਮੀਡੀਆ

223,260FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...