Saturday, April 27, 2024

ਵਾਹਿਗੁਰੂ

spot_img
spot_img

ਗੁਰਮਤਿ ਕੈਂਪਾਂ ਵਿਚ ਭਾਗ ਲੈਣ ਵਾਲੇ 4 ਹਜ਼ਾਰ ਵਿਦਿਆਰਥੀ 26 ਜੂਨ ਨੂੰ ਦੇਣਗੇ ਵਿਸ਼ੇਸ਼ ਪੇਸ਼ਕਾਰੀ: ਹਰਮੀਤ ਸਿੰਘ ਕਾਲਕਾ

- Advertisement -

ਯੈੱਸ ਪੰਜਾਬ
ਨਵੀਂ ਦਿੱਲੀ, 23 ਜੂਨ, 2022 –
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਨੇ ਦੱਸਿਆ ਕਿ ਦਿੱਲੀ ਗੁਰਦੁਆਰਾ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵੱਲੋਂ ਦਿੱਲੀ ਦੇ ਵੱਖ ਵੱਖ ਇਲਾਕਿਆਂ ਵਿਚ ਗਰਮੀਆਂ ਦੀਆਂ ਛੁੱਟੀਆਂ ਦੌਰਾਨ ਲਗਾਏ ਗੁਰਮਤਿ ਕੈਂਪਾਂ ਵਿਚ 3500 ਤੋਂ 4000 ਵਿਦਿਆਰਥੀਆਂ ਨੇ ਭਾਗ ਲਿਆ ਤੇ ਹੁਣ ਗੁਰਮਤਿ ਸਿੱਖਿਆ ਹਾਸਲ ਕਰਨ ਵਾਲੇ ਇਹ ਵਿਦਿਆਰਥੀ 26 ਜੂਨ ਐਤਵਾਰ ਨੁੰ ਭਾਈ ਲੱਖੀ ਸ਼ਾਹ ਵਣਜਾਰਾ ਹਾਲ ਗੁਰਦੁਆਰਾ ਰਕਾਬਗੰਜ ਸਾਹਿਬ ਵਿਖੇ ਵਿਸ਼ੇਸ਼ ਪ੍ਰੋਗਰਾਮ ਪੇਸ਼ ਕਰਨਗੇ।

ਉਹਨਾਂ ਦੱਸਿਆ ਕਿ ਜਿਸ ਤਰੀਕੇ ਦਿੱਲੀ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਨੇ ਜਿਸ ਤਰੀਕੇ ਵੱਖ ਵੱਖ ਇਲਾਕਿਆਂ ਵਿਚ ਗੁਰਮਤਿ ਕੈਂਪ ਲਗਾਏ ਤੇ ਵੱਖ ਵੱਖ ਸੰਸਥਾਵਾਂ ਨੂੰ ਵੀ ਨਾਲ ਜੋੜਿਆ, ਇਹ ਸ਼ਲਾਘਾਯੋਗ ਹੈ।

ਉਹਨਾਂ ਦੱਸਿਆ ਕਿ 26 ਜੂਨ ਐਤਵਾਰ ਨੁੰ ਸਵੇਰੇ ਭਾਈ ਲੱਖੀ ਸ਼ਾਹ ਵਣਜਾਰਾ ਹਾਲ ਵਿਚ ਸਵੇਰੇ ਸਾਢੇ 9 ਵਜੇ ਤੋਂ 2 ਵਜੇ ਤੱਕ ਇਹਨਾਂ ਬੱਚਿਆਂ ਨੇ ਪ੍ਰੋਗਰਾਮ ਪੇਸ਼ ਕਰਨਾ ਹੈ ਜਿਹਨਾਂ ਨੇ ਗੁਰਮਤਿ ਕੈਂਪ ਵਿਚ ਗੁਰਮਤਿ ਕੈਂਪਾਂ ਵਿਚ ਟਰੇਨਿੰਗ ਲਈ ਹੈ।

ਉਹਨਾਂ ਨੇ ਸੰਗਤਾਂ ਨੂੰ ਅਪੀਲ ਕੀਤੀ ਕਿ ਇਹਨਾਂ ਬੱਚਿਆਂ ਦਾ ਮਾਣ ਵਧਾਉਣ ਤੇ ਇਹਨਾਂ ਦਾ ਹੌਂਸਲਾ ਵਧਾਉਣ ਵਾਸਤੇ ਵੱਧ ਤੋਂ ਵੱਧ ਗਿਣਤੀ ਵਿਚ ਅਸੀਂ ਹਾਜ਼ਰ ਹੋਈਏ, ਇਹ ਸਾਡੀ ਜ਼ਿੰਮੇਵਾਰੀ ਬਣਦੀ ਹੈ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,173FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...