Thursday, April 25, 2024

ਵਾਹਿਗੁਰੂ

spot_img
spot_img

ਗੁਰਮੀਤ ਬਾਵਾ ਨੂੰ ਪਦਮ ਭੂਸ਼ਣ, 4 ਹੋਰ ਪੰਜਾਬੀਆਂ ਨੂੰ ਮਿਲਿਆ ਪਦਮ ਸ਼੍ਰੀ – ਗ੍ਰਹਿ ਮੰਤਰਾਲੇ ਵੱਲੋਂ 128 ਸ਼ਖਸ਼ੀਅਤਾਂ ਨੂੰ ਪਦਮ ਪੁਰਸਕਾਰਾਂ ਦਾ ਐਲਾਨ – ਮੁਕੰਮਲ ਸੂਚੀ

- Advertisement -

ਯੈੱਸ ਪੰਜਾਬ
ਨਵੀਂ ਦਿੱਲੀ, 25 ਜਨਵਰੀ, 2022:

ਪੰਜਾਬ ਦੀਆਂ 5 ਸ਼ਖਸ਼ੀਅਤਾਂ ਨੂੰ ਪਦਮ ਪੁਰਸਕਾਰਾਂ ਨਾਲ ਨਿਵਾਜਿਆ ਗਿਆ ਹੈ। ਇਹ ਸਾਰੀਆਂ ਸ਼ਖਸ਼ੀਅਤਾਂ 128 ਸ਼ਖਸੀਅਤਾਂ ਦੇ ਨਾਂਵਾਂ ਵਾਲੀ ਉਸ ਸੂਚੀ ਵਿੱਚ ਸ਼ਾਮਲ ਹਨ ਜਿਨ੍ਹਾਂ ਨੂੰ ਕੇਂਦਰੀ ਗ੍ਰਹਿ ਮੰਤਰਾਲੇ ਵੱਲੋਂ ਗਣਤੰਤਰ ਦਿਵਸ ਮੌਕੇ ਪਦਮ ਪੁਰਸਕਾਰਾਂ ਲਈ ਚੁਣਿਆ ਗਿਆ ਹੈ।

ਪੰਜਾਬ ਦੀਆਂ ਇਨ੍ਹਾਂ ਸ਼ਖਸੀਅਤਾਂ ਵਿੱਚ ਨਾਮਵਰ ਮਰਹੂਮ ਗਾਇਕਾ ਗੁਰਮੀਤ ਬਾਵਾ ਸ਼ਾਮਲ ਹਨ ਜਿਨ੍ਹਾਂ ਨੂੰ ਪਦਮ ਭੂਸ਼ਨ ਪੁਰਸਕਾਰ ਨਾਲ ਸਨਮਾਨਿਆ ਗਿਆ ਹੈ।

ਪਦਮਸ੍ਰੀ ਪ੍ਰਾਪਤ ਕਰਨ ਵਾਲੀਆਂ ਪੰਜਾਬ ਦੀਆਂ ਸ਼ਖਸ਼ੀਅਤਾਂ ਵਿੱਚ ਸ:ਹਰਮਹਿੰਦਰ ਸਿੰਘ ਬੇਦੀ (ਸਿੱਖ਼ਿਆ ਅਤੇ ਸਾਹਿਤ), ਸ:ਜਗਜੀਤ ਸਿੰਘ ਦਰਦੀ (ਵਪਾਰ ਅਤੇ ਸਨਅਤ – ਚੰਡੀਗੜ੍ਹ), ਸ:ਪ੍ਰੇਮ ਸਿੰਘ (ਸਮਾਜ ਸੇਵਾ) ਅਤੇ ਬਾਬਾ ਇਕਬਾਲ ਸਿੰਘ (ਸਮਾਜ ਸੇਵਾ) ਸ਼ਾਮਲ ਹਨ।

ਪਦਮ ਪੁਰਸਕਾਰ ਪ੍ਰਾਪਤ ਕਰਨ ਵਾਲੀਆਂ 128 ਸ਼ਖਸ਼ੀਅਤਾਂ ਦੀ ਸੂਚੀ ਹੇਠ ਅਨੁਸਾਰ ਹੈ।

ਪੂਰੀ ਸੂਚੀ ਦੇਖਣ ਲਈ ਇੱਥੇ ਕਲਿੱਕ ਕਰੋ

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,181FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...