Tuesday, July 2, 2024
spot_img
spot_img
spot_img

ਗੁਰੂ ਨਾਨਕ ਦੇਵ ਯੂਨੀਵਰਸਿਟੀ ‘ਚ ਇੰਸਟਰੱਕਟਰਾਂ ਦੀਆਂ ਪੋਸਟਾਂ

ਯੈੱਸ ਪੰਜਾਬ
ਅੰਮ੍ਰਿਤਸਰ, 28 ਜੂਨ, 2024

ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਲਾਈਫਲੋਂਗ ਲਰਨਿੰਗ ਵਿਭਾਗ ਲਈ ਵੱਖ-ਵੱਖ ਕੋਰਸਾਂ/ਡਿਪਲੋਮਿਆਂ ਦੇ ਇੰਸਟਰੱਕਟਰਾਂ ਦੀਆਂ ਪੋਸਟਾਂ ਲਈ ਨਿਰੋਲ ਪਾਰਟ-ਟਾਈਮ ਕੰਟਰੈਕਟ/ਲੈਕਚਰ ਦੇ ਆਧਾਰ ਤੇ (ਸੈਸ਼ਨ 2024-25 ਲਈ) ਆਨਲਾਈਨ ਬਿਨੈ-ਪੱਤਰਾਂ ਦੀ ਮੰਗ ਕੀਤੀ ਗਈ ਹੈ।

ਪ੍ਰੋ. ਅਨੁਪਮ ਕੌਰ, ਡਾਇਰੈਕਟਰ ਨੇ ਦੱਸਿਆ ਕਿ ਨਿਰਧਾਰਿਤ ਯੋਗਤਾਵਾਂ ਪੂਰੀਆਂ ਕਰਨ ਵਾਲੇ ਉਮੀਦਵਾਰ ਯੂਨੀਵਰਸਿਟੀ ਦੀ ਵੈੱਬਸਾਈਟ ਹਟਟਪ://ਗਨਦੁ.ੳਚ.ਨਿ/ਲਡਿੲਲੋਨਗਪਟਨਿਸ/ਦੲਡਉਲਟ.ੳਸਪਣ ਤੇ ਮਿਤੀ 19-07-2024 ਤੱਕ ਆਪਣਾ ਫਾਰਮ ਆਨ-ਲਾਈਨ ਭਰ ਸਕਦੇ ਹਨ। ਇੰਟਰਵਿਊ ਦੀ ਮਿਤੀ, ਸਮਾਂ, ਸਥਾਨ ਅਤੇ ਵਿਿਦਅਕ ਯੋਗਤਾਵਾਂ/ਹਦਾਇਤਾਂ ਆਦਿ ਸਬੰਧੀ ਵਧੇਰੇ ਜਾਣਕਾਰੀ ਯੂਨੀਵਰਸਿਟੀ ਦੀ ਵੈਬਸਾਈਟਤੋਂ ਪ੍ਰਾਪਤ ਕੀਤੀ ਜਾ ਸਕਦੀ ਹੈ।

- Advertisment -

ਅਹਿਮ ਖ਼ਬਰਾਂ