Sunday, January 12, 2025
spot_img
spot_img
spot_img
spot_img

ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ 20 ਨਵੰਬਰ ਨੂੰ ਹੋਣ ਵਾਲੀਆਂ ਪ੍ਰੀਖਿਆਵਾਂ ਮੁਲਤਵੀ

ਯੈੱਸ ਪੰਜਾਬ
ਅੰਮ੍ਰਿਤਸਰ, 18 ਨਵੰਬਰ, 2024

ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਪਹਿਲਾਂ ਆਨਲਾਈਨ ਅਪਲੋਡ ਕੀਤੀਆਂ ਡੇਟ-ਸ਼ੀਟਾਂ ਵਿਚੋਂ ਮਿਤੀ 20 ਨਵੰਬਰ 2024 ਬੁੱਧਵਾਰ ਨੂੰ ਹੋਣ ਵਾਲੀਆਂ ਸਾਰੇ ਜ਼ਿਿਲਆਂ ਦੀਆਂ ਸਾਰੀਆਂ ਸਾਲਾਨਾ ਅਤੇ ਸਿਮੈਸਟਰ (ਥਿਊਰੀ) ਪ੍ਰੀਖਿਆਵਾਂ ਮੁਲਤਵੀ ਕੀਤੀਆਂ ਜਾਂਦੀਆਂ ਹਨ।

ਜਾਣਕਾਰੀ ਦਿੰਦਿਆਂ ਪ੍ਰੋ. ਸ਼ਾਲਿਨੀ ਬਹਿਲ, ਪ੍ਰੋਫੈਸਰ ਇੰਚਾਰਜ ਪ੍ਰੀਖਿਆਵਾਂ ਨੇ ਦੱਸਿਆ ਕਿ ਮਿਤੀ 20 ਨਵੰਬਰ ਨੂੰ ਮੁਲਤਵੀ ਕੀਤੀਆਂ ਸਾਰੇ ਜ਼ਿਿਲਆਂ ਦੀਆਂ ਸਾਰੀਆਂ ਸਾਲਾਨਾ ਅਤੇ ਸਿਮੈਸਟਰ (ਥਿਊਰੀ) ਪ੍ਰੀਖਿਆ ਹੁਣ ਮਿਤੀ 01 ਦਸੰਬਰ 2024 (ਐਤਵਾਰ) ਨੂੰ ਪਹਿਲਾਂ ਨਿਰਧਾਰਤ ਸਮੇਂ ਅਤੇ ਪ੍ਰੀਖਿਆ ਕੇਂਦਰਾਂ ਅਨੁਸਾਰ ਹੋਣਗੀਆਂ। ਇਹ ਜਾਣਕਾਰੀ ਯੂਨੀਵਰਸਿਟੀ ਦੀ ਵੈਬਸਾਈਟ ਗਨਦੁ.ੳਚ.ਨਿ–ਓਣੳਮਨਿੳਟੋਿਨ-ਦੳਟੲਸਹੲੲਟ-ਟਡਿਿਚੳਟੋਿਨ ‘ਤੇ ਵੀ ਉਪਲਬਧ ਹੋਵੇਗੀ।

ਅਹਿਮ ਖ਼ਬਰਾਂ

ਖ਼ਬਰਸਾਰ

ਸਿੱਖ ਜਗ਼ਤ

ਮਨੋਰੰਜਨ

ਖ਼ੇਡ ਖ਼ਬਰ

spot_img
spot_img

ਅੱਜ ਨਾਮਾ – ਤੀਸ ਮਾਰ ਖ਼ਾਂ