Thursday, April 25, 2024

ਵਾਹਿਗੁਰੂ

spot_img
spot_img

ਘਰ ਦੀਆਂ ਬਾਲਿਆਂ ਦੀਆਂ ਛੱਤਾਂ ਵਾਲੇ ਲੋਕਾਂ ਲਈ 2.5 ਕਰੋੜ ਰੁਪਏ ਦੀ ਰਾਸ਼ੀ ਜਾਰੀ: ਵਿਧਾਇਕ ਸੁਰਿੰਦਰ ਡਾਵਰ ਨੇ 100 ਲਾਭਪਾਤਰੀਆਂ ਨੂੰ ਸੌਂਪੇ 25 ਲੱਖ ਦੇ ਚੈੱਕ

- Advertisement -

ਯੈੱਸ ਪੰਜਾਬ
ਲੁਧਿਆਣਾ, 23 ਅਕਤੂਬਰ, 2021 –
ਹਲਕਾ ਲੁਧਿਆਣਾ ਕੇਂਦਰੀ ਤੋਂ ਵਿਧਾਇਕ ਸ੍ਰੀ ਸੁਰਿੰਦਰ ਡਾਵਰ ਵੱਲੋਂ ਅੱਜ ਉਨ੍ਹਾਂ 100 ਲਾਭਪਾਤਰੀਆਂ ਨੂੰ 25 ਲੱਖ ਰੁਪਏ ਦੇ ਚੈਕ ਸੌਂਪੇ ਗਏ ਜਿਨ੍ਹਾਂ ਦੇ ਘਰ ਦੀਆਂ ਛੱਤਾਂ ਲੱਕੜ ਦੇ ਬਾਲਿਆਂ ਵਾਲੀਆਂ ਹਨ।

ਵਾਰਡ ਨੰਬਰ-59 ਵਿੱਚ ਇੱਕ ਸਾਦੇ ਪਰ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਵਿਧਾਇਕ ਸ੍ਰੀ ਸੁਰਿੰਦਰ ਡਾਵਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਉਨ੍ਹਾਂ ਦੇ ਹਲਕੇ ਵਿੱਚ ਪੈਂਦੇ 1 ਹਜ਼ਾਰ ਨਿਵਾਸੀਆਂ ਲਈ 2.5 ਕਰੋੜ ਰੁਪਏ ਜਾਰੀ ਕੀਤੇ ਗਏ ਹਨ ਜਿਨ੍ਹਾਂ ਦੇ ਘਰਾਂ ਦੀਆਂ ਛੱਤਾਂ ਲੱਕੜ ਦੇ ਬਾਲਿਆਂ ਦੀਆਂ ਹਨ ਤਾਂ ਜੋ ਉਹ ਆਪਣੀਆਂ ਛੱਤਾਂ ‘ਤੇ ਪੱਕਾ ਲੈਂਟਰ ਪਾ ਸਕਣ।

ਉਨ੍ਹਾਂ ਕਿਹਾ ਕਿ ਜ਼ਿਆਦਾਤਰ ਲਾਭਪਾਤਰੀ ਗਰੀਬੀ ਰੇਖਾ ਤੋਂ ਹੇਠਲੇ ਵਰਗ ਨਾਲ ਸਬੰਧਤ ਹਨ।

ਵਿਧਾਇਕ ਸ੍ਰੀ ਡਾਵਰ ਨੇ ਮੁੱਖ ਮੰਤਰੀ ਪੰਜਾਬ ਸ. ਚਰਨਜੀਤ ਸਿੰਘ ਚੰਨੀ ਵੱਲੋਂ ਗਰੀਬ ਲੋਕਾਂ ਲਈ ਇਹ ਨਵੀਂ ਵਿੱਤੀ ਸਹਾਇਤਾ ਸ਼ੁਰੂ ਕਰਨ ਲਈ ਸ਼ਲਾਘਾ ਕੀਤੀ ਤਾਂ ਜੋ ਉਹ ਪੱਕੇ ਘਰਾਂ ਵਿੱਚ ਰਹਿ ਸਕਣ। ਉਨ੍ਹਾਂ ਕਿਹਾ ਕਿ ਜਦੋਂ ਤੋਂ ਚੰਨੀ ਨੇ ਮੁੱਖ ਮੰਤਰੀ ਪੰਜਾਬ ਦੀ ਕਮਾਨ ਸੰਭਾਲੀ ਹੈ, ਸਰਕਾਰ ਵੱਲੋਂ ਕਈ ਗਰੀਬ ਪੱਖੀ ਉਪਰਾਲੇ ਕੀਤੇ ਗਏ ਹਨ ਅਤੇ ਗਰੀਬ ਲੋਕਾਂ ਦੀ ਸਹੂਲਤ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ।

ਉਨ੍ਹਾਂ ਦੱਸਿਆ ਕਿ ਉਨ੍ਹਾਂ ਦੇ ਹਲਕੇ ਵਿੱਚ 2 ਕਿਲੋਵਾਟ ਤੋਂ ਘੱਟ ਲੋਡ ਵਾਲੇ 35 ਹਜ਼ਾਰ ਘਰੇਲੂ ਖਪਤਕਾਰਾਂ ਦੇ 35 ਕਰੋੜ ਰੁਪਏ ਦੇ ਬਿਜਲੀ ਬਿੱਲਾਂ ਦੇ ਬਕਾਏ ਵੀ ਮੁਆਫ਼ ਕੀਤੇ ਜਾ ਰਹੇ ਹਨ, ਜਿਸ ਨਾਲ ਲੋਕਾਂ ਨੂੰ ਲੋੜੀਂਦੀ ਰਾਹਤ ਮਿਲੇਗੀ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,178FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...