Friday, April 19, 2024

ਵਾਹਿਗੁਰੂ

spot_img
spot_img

ਚੇਅਰਮੈਨ ਟਿੱਕਾ ਵੱਲੋਂ ਪ੍ਰਸ਼ਾਂਤ ਕਿਸ਼ੋਰ ਦੀ ਮੁੱਖ ਮੰਤਰੀ ਦੇ ਪ੍ਰਮੁੱਖ ਸਲਾਹਕਾਰ ਵਜੋਂ ਨਿਯੁਕਤੀ ਦਾ ਭਰਵਾਂ ਸਵਾਗਤ

- Advertisement -

ਯੈੱਸ ਪੰਜਾਬ
ਲੁਧਿਆਣਾ, 04 ਮਾਰਚ, 2021 –
ਪੰਜਾਬ ਮੱਧਮ ਉਦਯੋਗ ਵਿਕਾਸ ਬੋਰਡ ਦੇ ਚੇਅਰਮੈਨ ਸ.ਅਮਰਜੀਤ ਸਿੰਘ ਟਿੱਕਾ ਵੱਲੋ ਉੱਘੇ ਰਾਜਨੀਤਿਕ ਰਣਨੀਤੀਕਾਰ ਸ੍ਰੀ ਪ੍ਰਸ਼ਾਂਤ ਕਿਸ਼ੋਰ ਦੀ ਨਿਯੁਕਤੀ ਦਾ ਭਰਵਾਂ ਸੁਆਗਤ ਕੀਤਾ ਹੈ।

ਸ. ਟਿੱਕਾ ਨੇ ਕਿਹਾ ਕਿ ਸ੍ਰੀ ਪ੍ਰਸ਼ਾਂਤ ਕਿਸ਼ੋਰ ਨੂੰ ਪੰਜਾਬ ਸਰਕਾਰ ਵੱਲੋਂ ਪ੍ਰਮੁੱਖ ਸਲਾਹਕਾਰ ਮੁੱਖ ਮੰਤਰੀ ਪੰਜਾਬ ਸਰਕਾਰ ਨਿਯੁਕਤ ਕਰਨਾ ਪੰਜਾਬ ਦੇ ਹਿੱਤ ਵਿੱਚ ਹੈ ਕਿਉਂਕਿ ਸ੍ਰੀ ਪ੍ਰਸ਼ਾਂਤ ਕਿਸ਼ੋਰ ਦੇਸ਼ ਦੇ ਨਾਮਵਰ ਰਾਜਨੀਤਿਕ ਰਣਨੀਤੀਕਾਰ ਹਨ। ਸ. ਟਿੱਕਾ ਨੇ ਕਿਹਾ ਕਿ ਪ੍ਰਸ਼ਾਂਤ ਕਿਸ਼ੋਰ ਦੀ ਨਿਯੁਕਤੀ ਪੰਜਾਬ ਨੂੰ ਖੁਸ਼ਹਾਲੀ ਅਤੇ ਤਰੱਕੀ ਵੱਲ ਲਿਜਾ ਸਕਦੀ ਹੈ।

ਪ੍ਰਸ਼ਾਂਤ ਕਿਸ਼ੋਰ ਦੀਆਂ ਸੇਵਾਂਵਾਂ ਦੇਸ਼ ਦੇ ਕਈ ਸੂਬਿਆਂ ਵਿੱਚ ਸਫਲਤਾਪੂਰਵਕ ਚੱਲ ਰਹੀਆਂ ਹਨ। ਪੰਜਾਬ ਵਿੱਚ ਵੀ ਕਿਸਾਨਾਂ ਦਾ ਕਰਜ਼ਾ ਮੁਆਫੀ ਅਤੋ ਨੌਜਵਾਨਾਂ/ਬੱਚਿਆਂ ਨੂੰ ਸਮਾਰਟ ਫੋਨ ਦੇਣਾ ਸ੍ਰੀ ਪ੍ਰਸ਼ਾਂਤ ਕਿਸ਼ੋਰ ਦੀ ਨੀਤੀ ਸੀ ਜੋ ਸਫ਼ਲਤਾ ਪੂਰਵਕ ਚੱਲ ਰਹੀ ਹੈ।

ਚੇਅਰਮੈਨ ਸ. ਟਿੱਕਾ ਵੱਲੋਂ ਪੰਜਾਬ ਦੇ ਲੋਕਾਂ ਨੂੰ ਵਿਸ਼ਵਾਸ਼ ਦਿਵਾਇਆ ਕਿ ਆਉਣ ਵਾਲੇ ਸਮੇਂ ਅੰਦਰ ਪੰਜਾਬ ਸਰਕਾਰ 2017 ਵਿੱਚ ਕੀਤੇ ਵਾਅਦੇ ਪੂਰੇ ਕਰੇਗੀ। ਸ. ਟਿੱਕਾ ਨੇ ਅਕਾਲੀਦਲ, ਭਾਜਪਾ ਅਤੇ ਆਪ ਨੇਤਾਵਾਂ ਦੀ ਨਿੰਦਾ ਕੀਤੀ ਜੋ ਪੰਜਾਬ ਦੇ ਲੋਕਾਂ ਨੂੰ ਗੁੰਮਰਾਹ ਕਰ ਰਹੇ ਹਨ ਅਤੇ ਝੁੱਠੀ ਬਿਆਨਵਾਜ਼ੀ ਕਰ ਰਹੇ ਹਨ।

ਸ. ਟਿੱਕਾ ਨੇ ਦਾਅਵਾ ਕੀਤਾ ਕਿ ਕਾਂਗਰਸ 2022 ਦੀਆਂ ਵਿਧਾਨ ਸਭਾ ਚੋਣਾਂ ਜਿੱਤ ਕੇ ਦੁਬਾਰਾ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਸਰਕਾਰ ਬਣਾਏਗੀ।

- Advertisement -

ਸਿੱਖ ਜਗ਼ਤ

ਗੁਰਜੀਤ ਔਜਲਾ ਨੇ ਸ੍ਰੀ ਹਰਿਮੰਦਰ ਸਾਹਿਬ ਵਿਖ਼ੇ ਮੱਥਾ ਟੇਕਿਆ, ਵਾਹਿਗੁਰੂ ਦਾ ਅਸ਼ੀਰਵਾਦ ਲੈ ਕੇ ਸ਼ੁਰੂ ਕੀਤਾ ਚੋਣ ਪ੍ਰਚਾਰ

ਯੈੱਸ ਪੰਜਾਬ ਅੰੰਮਿ੍ਤਸਰ, 17 ਅਪ੍ਰੈਲ, 2024 ਅੰਮ੍ਰਿਤਸਰ ਤੋਂ ਕਾਂਗਰਸ ਦੇ ਲੋਕ ਸਭਾ ਉਮੀਦਵਾਰ ਗੁਰਜੀਤ ਸਿੰਘ ਔਜਲਾ ਨੇ ਅੱਜ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਦੁਰਗਿਆਣਾ ਮੰਦਰ ਵਿਖੇ ਮੱਥਾ ਟੇਕਿਆ। ਉਨ੍ਹਾਂ ਗੁਰੂ ਘਰ...

ਸਟਾਕਟਨ ਕੈਲੀਫ਼ੋਰਨੀਆ ਦੇ ਗੁਰਦੁਆਰਾ ਸਾਹਿਬ ਵੱਲੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ

ਹੁਸਨ ਲੜੋਆ ਬੰਗਾ ਸੈਕਰਾਮੈਂਟੋ, ਕੈਲੀਫੋਰਨੀਆ, 14 ਅਪ੍ਰੈਲ , 2024 ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਗਦਰੀ ਬਾਬਿਆਂ ਦੀ ਇਤਿਹਾਸਿਕ ਧਰਤੀ ਸਟਾਕਟਨ ਕੈਲੀਫੋਰਨੀਆ ਵਿਖੇ ਵਿਸ਼ਾਲ ਨਗਰ ਕੀਰਤਨ ਦਾ ਆਯੋਜਨ ਕੀਤਾ ਗਿਆ,...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,198FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...