Thursday, April 25, 2024

ਵਾਹਿਗੁਰੂ

spot_img
spot_img

ਚੋਣਾਂ ਦੇ ਮੱਦੇਨਜ਼ਰ ਬੀ.ਐਸ.ਐਫ. ਤੇ ਪੰਜਾਬ ਪੁਲਿਸ ਨੇ ਸਾਂਝੇ ਤੌਰ ’ਤੇ ਕੀਤਾ ਫ਼ਲੈਗ ਮਾਰਚ

- Advertisement -

ਯੈੱਸ ਪੰਜਾਬ
ਫਾਜ਼ਿਲਕਾ, 24 ਜਨਵਰੀ, 2022 –
26 ਜਨਵਰੀ ਗਣਤੰਤਰ ਦਿਵਸ ਤੇ ਵਿਧਾਨਸਭਾ ਚੋਣਾਂ ਦੇ ਮੱਦੇਨਜ਼ਰ ਬਹਾਵਵਾਲਾ ਪੁਲੀਸ ਤੇ ਬੀ ਐਸ ਐਫ ਵੱਲੋਂ ਸਾਂਝੇ ਤੌਰ `ਤੇ ਫਲੈਗ ਮਾਰਚ ਕੱਢਿਆ ਗਿਆ । ਡੀਐੱਸਪੀ ਅਬੋਹਰ ( ਦਿਹਾਤੀ ) ਅਵਤਾਰ ਸਿੰਘ ਰਾਜਪਾਲ ਦੀ ਅਗਵਾਈ `ਚ ਕੱਢੇ ਗਏ ਇਸ ਫਲੈਗ ਮਾਰਚ ਦੌਰਾਨ ਲੋਕਾਂ ਨੂੰ ਵਿਸ਼ਵਾਸ ਤੇ ਭਰੋਸਾ ਦਿਵਾਇਆ ਗਿਆ ਕਿ ਪੁਲਿਸ ਹਮੇਸ਼ਾ ਲੋਕਾਂ ਦੇ ਜਾਨ ਮਾਲ ਦੀ ਸੁਰੱਖਿਆ ਲਈ ਪਾਬੰਦ ਹੈ ।

ਡੀ ਐਸ ਪੀ ਅਵਤਾਰ ਸਿੰਘ ਰਾਜਪਾਲ ਨੇ ਲੋਕਾਂ ਨੂੰ ਬਿਨਾ ਕਿਸੇ ਡਰ ਭੈਅ ਦੇ ਜਿਥੇ ਗਣਤੰਤਰ ਦਿਹਾੜੇ ਦੀ ਖੁਸ਼ੀ ਨੂੰ ਮਨਾਉਣ ਦੀ ਅਪੀਲ ਕੀਤੀ ਉਥੇ ਹੀ ਉਨ੍ਹਾਂ ਆਉਂਦੀਆਂ ਵਿਧਾਨਸਭਾ ਚੋਣਾਂ ਦੌਰਾਨ ਆਪਣੇ ਵੋਟ ਦਾ ਇਸਤੇਮਾਲ ਕਰਨ ਲਈ ਵੀ ਲੋਕਾਂ ਨੂੰ ਉਤਸ਼ਾਹਿਤ ਕੀਤਾ । ਉਨ੍ਹਾਂ ਲੋਕਾਂ ਨੂੰ ਅਪੀਲ ਵੀ ਕੀਤੀ ਕਿ ਕਿਸੇ ਵੀ ਵਿਅਕਤੀ `ਤੇ ਸ਼ੱਕ ਹੋਣ ਜਾ ਸ਼ਕੀ ਚੀਜ ਹੋਣ ਦਾ ਸ਼ੱਕ ਹੋਣ `ਤੇ ਨੇੜਲੇ ਪੁਲਿਸ ਥਾਣੇ ਜਾ ਫਿਰ ਪੁਲਿਸ ਮੁਲਾਜ਼ਮ ਨੂੰ ਸੂਚਨਾ ਦਿੱਤੀ ਜਾਵੇ ਤਾਂਜੋ ਤੁਰੰਤ ਕਾਰਵਾਈ ਹੋ ਸਕੇ ।

ਥਾਣਾ ਬਹਾਵਵਾਲਾ ਤੋਂ ਸ਼ੁਰੂ ਹੋਇਆ ਫਲੈਗ ਮਾਰਚ ਕਈ ਪਿੰਡਾਂ ਵਿਚੋਂ ਹੁੰਦੇ ਹੋਇਆ ਵਾਪਿਸ ਥਾਣਾ ਬਹਾਵ ਵਾਲਾ ਪਰਤਿਆ ਜਿਥੇ ਡੀ ਐਸ ਪੀ ਅਵਤਾਰ ਸਿੰਘ ਰਾਜਪਾਲ ਨੇ ਪੁਲਿਸ ਅਫਸਰਾਂ `ਤੇ ਪੁਲਿਸ ਮੁਲਾਜ਼ਮਾਂ ਨੂੰ ਜਰੂਰੀ ਹਦਾਇਤਾਂ ਦਿੰਦੇ ਹੋਇਆ ਪੁਰੀ ਮੁਸਤੈਦੀ ਨਾਲ ਆਪਣੀ ਡਿਊਟੀ ਨਿਭਾਉਣ ਲਈ ਕਿਹਾ ।

26 ਜਨਵਰੀ ਗਣਤੰਤਰ ਦਿਵਸ ਤੇ ਚੋਣਾਂ ਨੂੰ ਵੇਖਦਿਆਂ ਪੰਜਾਬ-ਰਾਜਸਥਾਨ ਬਾਰਡਰ `ਤੇ ਵੀ ਸਖਤੀ ਕੀਤੀ ਗਈ ਹੈ । ਪੰਜਾਬ `ਚ ਦਾਖਲ ਹੋਣ ਵਾਲੇ ਵਾਹਨਾਂ ਦੇ ਨਾਲ ਨਾਲ ਵਾਹਨਾਂ `ਚ ਸਵਾਰ ਲੋਕਾਂ ਦੀ ਵੀ ਜਾਂਚ ਕਰਨ ਤੋਂ ਬਾਅਦ ਹੀ ਦਾਖਲ ਹੋਣ ਦੀ ਇਜਾਜ਼ਤ ਦਿੱਤੀ ਜਾਂਦੀ ਹੈ ।

ਇਸ ਮੌਕੇ `ਤੇ ਬੀ ਐਸ ਐਫ ਦੇ ਅਧਿਕਾਰੀ ਬਸੰਤ ਕੁਮਾਰ , ਥਾਣਾ ਬਹਾਵ ਵਾਲਾ ਮੁਖੀ ਗੁਰਵਿੰਦਰ ਸਿੰਘ , ਥਾਣਾ ਸਦਰ ਮੁਖੀ ਇੰਦਰਜੀਤ ਸਿੰਘ , ਚੌਂਕੀ ਵਜੀਦਪੁਰ ਇੰਚਾਰਜ ਏ ਐਸ ਆਈ ਲਖਵਿੰਦਰ ਸਿੰਘ ਤੇ ਚੌਂਕੀ ਸੀਤੋ ਗੁੰਨੋ ਇੰਚਾਰਜ ਏ ਐਸ ਆਈ ਦਵਿੰਦਰ ਸਿੰਘ ਹਾਜਰ ਸਨ ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,180FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...