- Advertisement -
ਯੈੱਸ ਪੰਜਾਬ
ਚੰਡੀਗੜ੍ਹ, 1 ਫ਼ਰਵਰੀ, 2023:
ਭਾਰਤੀ ਚੋਣ ਕਮਿਸ਼ਨ ਨੇ ਪੰਜਾਬ ਦੇ ਨਵੇਂ ਮੁੱਖ ਚੋਣ ਅਧਿਕਾਰੀ ਦੀ ਨਿਯੁਕਤੀ ਦਾ ਐਲਾਨ ਕੀਤਾ ਹੈ।
2005 ਬੈੱਚ ਦੇ ਪੰਜਾਬ ਕੈਡਰ ਦੇ ਆਈ.ਏ.ਐਸ.ਸ੍ਰੀ ਸਿਬਿਨ ਸੀ ਨਵੇਂ ਸੀ.ਈ.ਉ. (ਮੁੱਖ ਚੋਣ ਅਧਿਕਾਰੀ) ਨਿਯੁਕਤ ਕੀਤੇ ਗਏ ਹਨ।
ਇਸ ਸੰਬੰਧੀ ਰਸਮੀ ਹੁਕਮ ਭਾਰਤੀ ਚੋਣ ਕਮਿਸ਼ਨ ਵੱਲੋਂ ਜਾਰੀ ਕਰ ਦਿੱਤੇ ਗਏ ਹਨ।
ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ
- Advertisement -