Friday, April 19, 2024

ਵਾਹਿਗੁਰੂ

spot_img
spot_img

ਜਲੰਧਰ ’ਚ ਕੋਰੋਨਾ ਨੇ ਫ਼ੇਰ ਕਹਿਰ ਵਰਤਾਇਆ, 63 ਨਵੇਂ ਪਾਜ਼ਿਟਿਵ ਕੇਸ ਆਏ

- Advertisement -

ਯੈੱਸ ਪੰਜਾਬ
ਜਲੰਧਰ, 14 ਜੁਲਾਈ, 2020:

ਜਲੰਧਰ ਵਿਚ ਕੋਰੋਨਾ ਨੇ ਆਪਣਾ ਫ਼ਿਰ ਖ਼ਤਰਨਾਕ ਰੂਪ ਵਿਖਾਇਆ ਹੈ। ਅੱਜ ਜ਼ਿਲ੍ਹੇ ਵਿਚ 63 ਨਵੇਂ ਕੇਸ ਆਉਣ ਨਾਲ ਪਹਿਲਾਂ ਹੀ ਚਿੰਤਾ ਦਾ ਵਿਸ਼ਾ ਬਣੀ ਸਥਿਤੀ ਹੋਰ ਗੰਭੀਰ ਹੋ ਗਈ ਹੈ।

ਅੱਜ ਆਏ ਕੇਸਾਂ ਕਾਰਨ ਜ਼ਿਲ੍ਹੇ ਵਿਚ ਹੁਣ ਪਾਜ਼ਿਟਿਵ ਕੇਸਾਂ ਦੀ ਗਿਣਤੀ ਵਧਕੇ 1334 ਹੋ ਗਈ ਹੈ।


ਇਸ ਨੂੰ ਵੀ ਪੜ੍ਹੋ:
ਫ਼ਰੀਦਕੋਟ ’ਚ ਕੋਰੋਨਾ ਨੇ 6 ਡਾਕਟਰ ਘੇਰੇ, ਡੀ.ਸੀ. ਦੀ ਮਾਤਾ ਵੀ ਪਾਜ਼ਿਟਿਵ


ਤਿੰਨ ਟੌਪ ਹੌਟਸਪੌਟ ਜ਼ਿਲਿ੍ਹਆਂ ਵਿਚ ਆ ਰਹੇ ਜਲੰਧਰ ਵਿਚ ਹੁਣ ਤਕ 28 ਲੋਕ ਕੋਰੋਨਾ ਦੇ ਪ੍ਰਭਾਵ ਕਾਰਨ ਆਪਣੀ ਜਾਨ ਗੁਆ ਚੁੱਕੇ ਹਨ।

ਉਂਜ ਜ਼ਿਲ੍ਹੇ ਦੇ 1334 ਪਾਜ਼ਿਟਿਵ ਮਾਮਲਿਆਂ ਵਿੱਚੋਂ ਲੰਘੇ ਸੋਮਵਾਰ ਤਕ 764 ਮਰੀਜ਼ ਠੀਕ ਹੋ ਕੇ ਘਰਾਂ ਨੂੰ ਪਰਤ ਚੁੱਕੇ ਹਨ।


ਪੰਜਾਬੀ ਅਤੇ ਅੰਗਰੇਜ਼ੀ ਖ਼ਬਰਾਂ ਲਈ ਹੁਣ ਸਾਡੇ ਅੱਡ ਅੱਡ ਫ਼ੇਸਬੁੱਕ ਪੇਜ ਹਨ – ਲਾਈਕ ਤੇ ਸ਼ੇਅਰ ਕਰੋ
ਪੰਜਾਬੀ ਫ਼ੇਸਬੁੱਕ ਪੇਜ – https://www.facebook.com/yespunjabpunjabi/
ਅੰਗਰੇਜ਼ੀ ਫ਼ੇਸਬੁੱਕ ਪੇਜ – https://www.facebook.com/yespunjab/


- Advertisement -

ਸਿੱਖ ਜਗ਼ਤ

ਗੁਰਜੀਤ ਔਜਲਾ ਨੇ ਸ੍ਰੀ ਹਰਿਮੰਦਰ ਸਾਹਿਬ ਵਿਖ਼ੇ ਮੱਥਾ ਟੇਕਿਆ, ਵਾਹਿਗੁਰੂ ਦਾ ਅਸ਼ੀਰਵਾਦ ਲੈ ਕੇ ਸ਼ੁਰੂ ਕੀਤਾ ਚੋਣ ਪ੍ਰਚਾਰ

ਯੈੱਸ ਪੰਜਾਬ ਅੰੰਮਿ੍ਤਸਰ, 17 ਅਪ੍ਰੈਲ, 2024 ਅੰਮ੍ਰਿਤਸਰ ਤੋਂ ਕਾਂਗਰਸ ਦੇ ਲੋਕ ਸਭਾ ਉਮੀਦਵਾਰ ਗੁਰਜੀਤ ਸਿੰਘ ਔਜਲਾ ਨੇ ਅੱਜ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਦੁਰਗਿਆਣਾ ਮੰਦਰ ਵਿਖੇ ਮੱਥਾ ਟੇਕਿਆ। ਉਨ੍ਹਾਂ ਗੁਰੂ ਘਰ...

ਸਟਾਕਟਨ ਕੈਲੀਫ਼ੋਰਨੀਆ ਦੇ ਗੁਰਦੁਆਰਾ ਸਾਹਿਬ ਵੱਲੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ

ਹੁਸਨ ਲੜੋਆ ਬੰਗਾ ਸੈਕਰਾਮੈਂਟੋ, ਕੈਲੀਫੋਰਨੀਆ, 14 ਅਪ੍ਰੈਲ , 2024 ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਗਦਰੀ ਬਾਬਿਆਂ ਦੀ ਇਤਿਹਾਸਿਕ ਧਰਤੀ ਸਟਾਕਟਨ ਕੈਲੀਫੋਰਨੀਆ ਵਿਖੇ ਵਿਸ਼ਾਲ ਨਗਰ ਕੀਰਤਨ ਦਾ ਆਯੋਜਨ ਕੀਤਾ ਗਿਆ,...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,198FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...