Friday, April 26, 2024

ਵਾਹਿਗੁਰੂ

spot_img
spot_img

ਜਲੰਧਰ ਪੁਲਿਸ ਵਲੋਂ ਕਰਫ਼ਿਊ ਨਿਯਮਾਂ ਦੀ ਉਲੰਘਣਾ ਕਰਨ ’ਤੇ 23 ਵਿਅਕਤੀ ਗ੍ਰਿਫ਼ਤਾਰ

- Advertisement -

ਜਲੰਧਰ, 01 ਅਪ੍ਰੈਲ, 2020 –

ਜ਼ਿਲ੍ਹਾ ਪ੍ਰਸ਼ਾਸਨ ਵਲੋਂ ਜ਼ਿਲ੍ਹੇ ਵਿੱਚ ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਲਗਾਏ ਗਏ ਕਰਫ਼ਿਊ ਦੇ ਨਿਯਮਾਂ ਦੀ ਉਲੰਘਣਾ ਕਰਨ ’ਤੇ ਜਲੰਧਰ ਸ਼ਹਿਰ ਪੁਲਿਸ ਵਲੋਂ 23 ਵਿਅਕਤੀਆ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆ ਪੁਲਿਸ ਕਮਿਸ਼ਨਰ ਸ੍ਰੀ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਇੰਡੀਅਨ ਪੀਨਲ ਕੋਡ 188 ਅਤੇ 269 ਤਹਿਤ ਵਾਸੂ ਵਸਿਸ਼ਟ ਕੋਟ ਕਿਸ਼ਨ ਚੰਦ, ਸੋਹਨ ਲਾਲ ਏਕਤਾ ਨਗਰ, ਨਿਤਿਨ ਸ਼ਰਮਾ ਨਿਊ ਲਕਸ਼ਮੀਪੁਰਾ, ਸੰਦੀਪ ਰਣਜੀਤ ਇਨਕਲੇਵ, ਜਤਿੰਦਰ ਸਿੰਘ ਤਲਵੰਡੀ ਸਲਮੇ, ਸੋਨੀ ਕੋਟ ਬਾਦਲ ਖਾਂ, ਪਵਨ ਕੁਮਾਰ ਗੰਡਵਾ, ਕੁਲਵਿੰਦਰ ਅਬਾਦਾਨ, ਤਾਹੀਰ ਉਜਾਲਾ ਨਗਰ, ਵਿਜੈ ਕੁਮਾਰ ਕੋਟ ਸਦੀਕ, ਜਤਿੰਦਰ ਕੁਮਾਰ ਤੇਜ ਮੋਹਨ ਨਗਰ, ਤਰੁਣ ਕੁਮਾਰ ਮਾਡਲ ਹਾਊਸ, ਅਮਨਦੀਪ ਸਿੰਘ ਗੁੜ੍ਹੇ ਪਿੰਡ, ਚਰਨਜੀਤ ਸਹੋਤਾ ਚਾਨੀਆਂ, ਅਸ਼ੀਸ ਭੂਰ ਮੰਡੀ, ਸੁਮਿਤ ਕੁਮਾਰ ਅਵਤਾਰ ਨਗਰ, ਸੰਜੈ ਕੁਮਾਰ ਗਹਾਵਰ, ਬਿਪਨ ਸੁਭਾਨਾ, ਉਮੇਸ਼ ਖੁਰਾਣਾ ਟਾਵਰ ਇਨਕਲੇਵ, ਵਚੇਤਨ ਕੁਮਾਰ ਜਲੰਧਰ ਕੰਟੋਨਮੈਂਟ ,ਪ੍ਰਦੀਪ ਕੁਮਾਰ , ਗਿਰਦਾਰੀ ਲਾਲ ਖੁਰਲਾ ਕਿੰਗਰਾ ਖਿਲਾਫ਼ ਕੇਸ ਦਰਜ ਕੀਤਾ ਗਿਆ ਹੈ।

ਉਨ੍ਹਾਂ ਕਿਹਾ ਕਿ ਸਾਰੇ ਵਿਅਕਤੀਆਂ ਨੂੰ ਪੁਲਿਸ ਵਲੋਂ ਗ੍ਰਿਫਤਾਰ ਕੀਤਾ ਜਾ ਚੁੱਕਾ ਹੈ ਅਤੇ ਇਨਾਂ ਖਿਲਾਫ਼ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ। ਸ੍ਰੀ ਭੁੱਲਰ ਨੇ ਦੱਸਿਆ ਕਿ ਪੁਲਿਸ ਵਲੋਂ 232 ਚਲਾਨ ਕਰਨ ਤੋਂ ਇਲਾਵਾ 28 ਵਾਹਨਾਂ ਨੂੰ ਜਬਤ ਕੀਤਾ ਗਿਆ ਹੈ।

ਸ੍ਰੀ ਭੁੱਲਰ ਨੇ ਕਿਹਾ ਕਿ ਅਜਿਹੀ ਕਾਰਵਾਈ ਆਉਣ ਵਾਲੇ ਦਿਨਾਂ ਵਿੱਚ ਵੀ ਜਦੋਂ ਤੱਕ ਕਰਫ਼ਿਊ ਹਟ ਨਹੀਂ ਜਾਂਦਾ ਜਾਰੀ ਰੱਖੀ ਜਾਵੇਗੀ ਅਤੇ ਕਰਫ਼ਿਊ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਸ੍ਰੀ ਭੁੱਲਰ ਨੇ ਦੁਹਰਾਇਆ ਕਿ ਜ਼ਿਲ੍ਹੇ ਵਿੱਚ ਕਰਫ਼ਿਊ ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਲਗਾਇਆ ਗਿਆ ਹੈ ਤਾਂ ਜੋ ਸਭ ਨੂੰ ਬਚਾਇਆ ਜਾ ਸਕੇ।

ਉਨ੍ਹਾਂ ਕਿਹਾ ਕਿ ਇਸ ਲਈ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ ਅਤੇ ਸੈਕਟੋਰਲ ਅਫ਼ਸਰ ਤਾਇਨਾਤ ਕੀਤੇ ਜਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਸ਼ਹਿਰ ਵਿੱਚ ਅਮਨ ਕਾਨੂੰਨ ਦੀ ਬਹਾਲੀ ਲਈ ਹਰ ਯਤਨ ਤਰ੍ਹਾਂ ਦੇ ਉਪਰਾਲੇ ਕੀਤੇ ਜਾ ਰਹੇ ਹਨ। ਸ੍ਰੀ ਭੁੱਲਰ ਨੇ ਫਿਰ ਜ਼ੋਰ ਦੇ ਕੇ ਕਿਹਾ ਕਿ ਕਿਸੇ ਨੂੰ ਵੀ ਨਿਯਮਾਂ ਨਾਲ ਖਿਲਵਾੜ ਕਰਨ ਦੀ ਆਗਿਆ ਨਹੀਂ ਦਿੱਤੀ ਜਾਵੇਗੀ ਅਤੇ ਉਲੰਘਣਾ ਕਰਨ ਵਾਲਿਆ ਨਾਲ ਸਖ਼ਤੀ ਨਾਲ ਨਜਿੱਠਿਆ ਜਾਵੇਗਾ।

- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,175FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...