Tuesday, May 7, 2024

ਵਾਹਿਗੁਰੂ

spot_img
spot_img

ਜਲੰਧਰ ਵਿਚ ਕੋਰੋਨਾ ਤੋਂ ਕੋਈ ਰਾਹਤ ਨਹੀਂ, ਫ਼ੇਰ ਆਏ ਵੱਡੀ ਗਿਣਤੀ ਵਿਚ ਨਵੇਂ ਕੇਸ

- Advertisement -

ਯੈੱਸ ਪੰਜਾਬ
ਜਲੰਧਰ, 18 ਜੁਲਾਈ, 2020:

ਜਲੰਧਰ ਨੂੰ ਕੋਰੋਨਾ ਤੋਂ ਰਾਹਤ ਮਿਲਦੀ ਨਜ਼ਰ ਨਹੀਂ ਆ ਰਹੀ ਅਤੇ ਇਹ ਜ਼ਿਲ੍ਹਾ ਅੰਮ੍ਰਿਤਸਰ ਅਤੇ ਲੁਧਿਆਣਾ ਦੇ ਨਾਲ ਪੰਜਾਬ ਦੇ ‘ਟੌਪ 3’ ਕੋਰੋਨਾ ਜ਼ਿਲਿ੍ਹਆਂ ਵਿਚ ਬਣਿਆ ਆ ਰਿਹਾ ਹੈ।

ਸਨਿਚਰਵਾਰ ਨੂੰ ਦੁਪਹਿਰ ਚੜ੍ਹਣ ਤੋਂ ਪਹਿਲਾਂ ਹੀ ਆਈ ਰਿਪੋਰਟ ਅਨੁਸਾਰ ਜ਼ਿਲ੍ਹ।ੇ ਵਿਚ 48 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸਦੇ ਨਾਲ ਹੀ ਜਲੰਧਰ ਵਿਚ ਹੁਣ ਤਕ ਆਏ ਪਾਜ਼ਿਟਿਵ ਕੇਸਾਂ ਦੀ ਗਿਣਤੀ 1545 ਤੋਂ ਵਧ ਕੇ 1593 ਹੋ ਗਈ ਹੈ।

ਅੱਜ ਆਏ 48 ਕੇਸਾਂ ਵਿਚ 3 ਸੀ.ਆਰ.ਪੀ.ਐਫ. ਅਤੇ 8 ਆਈ.ਟੀ.ਬੀ.ਪੀ.ਦੇ ਜਵਾਨ ਦੱਸੇ ਜਾ ਰਹੇ ਹਨ।

ਯਾਦ ਰਹੇ ਕਿ ਸ਼ੁੱਕਰਵਾਰ ਨੂੰ ਵੀ ਜਲੰਧਰ ਵਿਚ 78 ਨਵੇਂ ਕੇਸ ਸਾਹਮਣੇ ਆਏ ਸਨ।

ਜ਼ਿਲ੍ਹੇ ਵਿਚ ਹੁਣ ਤਕ 33 ਲੋਕ ਕੋਰੋਨਾ ਕਰਕੇ ਮੌਤ ਦਾ ਸ਼ਿਕਾਰ ਹੋ ਚੁੱਕੇ ਹਨ। ਸ਼ੁੱਕਰਵਾਰ ਤਕ ਜ਼ਿਲ੍ਹੇ ਵਿਚ 886 ਪਾਜ਼ਿਟਿਵ ਪਾਏ ਗਏ ਵਿਅਕਤੀ ਸਿਹਤਯਾਬ ਹੋ ਕੇ ਘਰਾਂ ਨੂੰ ਪਰਤ ਚੁੱਕੇ ਸਨ ਜਦਕਿ ਕਲ੍ਹ ਤਕ ਐਕਟਿਵ ਕੇਸਾਂ ਦੀ ਗਿਣਤੀ 626 ਹੋ ਚੁੱਕੀ ਸੀ।

ਜਲੰਧਰ ਜ਼ਿਲ੍ਹੇ ਵਿਚ ਕੋਰੋਨਾ ਨੇ ਸ਼ਹਿਰੀ ਅਤੇ ਦਿਹਾਤੀ ਦੋਹਾਂ ਇਲਾਕਿਆਂ ਵਿਚ ਦਸਤਕ ਦਿੱਤੀ ਹੋਈ ਹੈ ਅਤੇ ਸ਼ਹਿਰ ਦੇ ਕਈ ਪਾਸ਼ ਇਲਾਕੇ ਵੀ ਇਸ ਦੀ ਚਪੇਟ ਵਿਚ ਆ ਚੁੱਕੇ ਹਨ।


ਇਸ ਨੂੰ ਵੀ ਪੜ੍ਹੋ:
ਕੌਮਾਂਤਰੀ ਸ਼ੂਟਰ ਤੇ ਪੁਲਿਸ ਅਧਿਕਾਰੀ ਅਵਨੀਤ ਸਿੱਧੂ ਨੇ ਸਾਧਿਆ ਸਿੱਧੂ ਮੂਸੇਵਾਲਾ ’ਤੇ ਨਿਸ਼ਾਨਾ


ਇਸ ਨੂੰ ਵੀ ਪੜ੍ਹੋ:
ਯੂਥ ਕਾਂਗਰਸ ਦਾ ਜ਼ਿਲ੍ਹਾ ਪ੍ਰਧਾਨ ਗ੍ਰਿਫ਼ਤਾਰ – ਸਰਕਾਰੀ ਮੁਲਾਜ਼ਮ ਔਰਤ ਨਾਲ ਜਬਰ ਜਨਾਹ, ਬਲੈਕਮੇਲਿੰਗ ਕਰਕੇ ਲੱਖਾਂ ਬਟੋਰਨ ਦੇ ਦੋਸ਼


ਇਸ ਨੂੰ ਵੀ ਪੜ੍ਹੋ:
ਬੈਂਕ ਨਾਲ 77 ਕਰੋੜ ਦੀ ਧੋਖ਼ਾਧੜੀ ‘ਤੇ ਸੀ.ਬੀ.ਆਈ. ਦਾ ਐਕਸ਼ਨ – ਅਕਾਲੀ ਆਗੂ ਅਤੇ ਪਰਿਵਾਰਕ ਮੈਂਬਰਾਂ ਸਣੇ 15 ’ਤੇ ਕੇਸ ਦਰਜ


ਇਸ ਨੂੰ ਵੀ ਪੜ੍ਹੋ:
ਝੂਠੀਆਂ ਕੋਰੋਨਾ ਰਿਪੋਰਟਾਂ ਮਾਮਲੇ ’ਚ ਤੁਲੀ ਲੈਬ ਤੇ ਹਸਪਤਾਲ ਮਾਲਕਾਂ-ਡਾਕਟਰਾਂ ਨੂੰ ਨਹੀਂ ਮਿਲੀਆਂ ਜ਼ਮਾਨਤਾਂ, ਗ੍ਰਿਫ਼ਤਾਰੀ ਲਈ ਰਾਹ ਖੁਲ੍ਹਾ



ਪੰਜਾਬੀ ਅਤੇ ਅੰਗਰੇਜ਼ੀ ਖ਼ਬਰਾਂ ਲਈ ਹੁਣ ਸਾਡੇ ਅੱਡ ਅੱਡ ਫ਼ੇਸਬੁੱਕ ਪੇਜ ਹਨ – ਲਾਈਕ ਤੇ ਸ਼ੇਅਰ ਕਰੋ
ਪੰਜਾਬੀ ਫ਼ੇਸਬੁੱਕ ਪੇਜ – https://www.facebook.com/yespunjabpunjabi/
ਅੰਗਰੇਜ਼ੀ ਫ਼ੇਸਬੁੱਕ ਪੇਜ – https://www.facebook.com/yespunjab/


- Advertisement -

ਸਿੱਖ ਜਗ਼ਤ

31 ਜੁਲਾਈ ਤਕ ਬਣਾਈਆਂ ਜਾ ਸਕਣਗੀਆਂ ਸ਼੍ਰੋਮਣੀ ਕਮੇਟੀ ਚੋਣਾਂ ਲਈ ਵੋਟਾਂ

ਯੈੱਸ ਪੰਜਾਬ ਮੋਗਾ, 7 ਮਈ, 2024 ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਸ੍ਰ ਕੁਲਵੰਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੁੱਖ ਕਮਿਸ਼ਨਰ ਗੁਰਦੁਆਰਾ ਚੋਣਾਂ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਲਈ ਵੋਟਾਂ...

ਮਨਜਿੰਦਰ ਸਿਰਸਾ ਨੇ ਦੇਸ਼ ਭਰ ’ਚ ਸਿੱਖ ਭਾਈਚਾਰੇ ਦੀ ਭਾਜਪਾ ਲਈ ਹਮਾਇਤ ਵਾਸਤੇ ਸੰਭਾਲੀ ਕਮਾਂਡ

ਯੈੱਸ ਪੰਜਾਬ ਨਵੀਂ ਦਿੱਲੀ/ਮੁੰਬਈ/ਚੰਡੀਗੜ੍ਹ, 6 ਮਈ, 2024 ਭਾਜਪਾ ਦੇ ਕੌਮੀ ਸਕੱਤਰ ਮਨਜਿੰਦਰ ਸਿੰਘ ਸਿਰਸਾ ਦੇਸ਼ ਭਰ ਵਿਚ ਸਿੱਖ ਕੌਮ ਦੀ ਭਾਜਪਾ ਲਈ ਹਮਾਇਤ ਜੁਟਾਉਣ ਵਾਸਤੇ ਸਰਗਰਮੀ ਨਾਲ ਕੰਮ ਕਰ ਰਹੇ ਹਨ।...

ਮਨੋਰੰਜਨ

ਸਤਿੰਦਰ ਸਰਤਾਜ ਨੇ ਸਿਡਨੀ ਓਪੇਰਾ ਹਾਊਸ ਵਿਖੇ ਰੂਹਾਨੀ ਧੁਨਾਂ ਦੇ ਨਾਲ ਦਰਸ਼ਕਾਂ ਨੂੰ ਕੀਤਾ ਮੰਤਰਮੁਗਧ

ਯੈੱਸ ਪੰਜਾਬ 30 ਅਪ੍ਰੈਲ, 2024 ਮਸ਼ਹੂਰ ਸਿਡਨੀ ਓਪੇਰਾ ਹਾਊਸ, ਪ੍ਰਸਿੱਧ ਪੰਜਾਬੀ ਕਲਾਕਾਰ, ਡਾ: ਸਤਿੰਦਰ ਸਰਤਾਜ ਦੇ ਰੂਹਾਨੀ ਧੁਨਾਂ ਨਾਲ ਜੀਉਂਦਾ ਹੋਇਆ। ਪੰਜਾਬੀ ਵਿਰਸੇ ਦਾ ਜਸ਼ਨ ਮਨਾਉਣ ਵਾਲੇ ਅਤੇ ਵਿਸ਼ਵ ਭਰ ਦੇ ਦਰਸ਼ਕਾਂ ਨਾਲ ਗੂੰਜਣ ਵਾਲੇ ਇੱਕ...

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਸੋਸ਼ਲ ਮੀਡੀਆ

223,140FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...