Saturday, April 20, 2024

ਵਾਹਿਗੁਰੂ

spot_img
spot_img

ਜਾਖ਼ੜ ਦੀ ਖੱਟਰ ਨੂੰ ਚਿੱਠੀ: ਸੁਣਾਈਆਂ ‘ਖੱਟੀਆਂ ਖੱਟੀਆਂ’

- Advertisement -

ਚੰਡੀਗੜ, 22 ਸਤੰਬਰ, 2020:

ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸ੍ਰੀ ਸੁਨੀਲ ਜਾਖੜ ਨੇ ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਖੱਟਰ ਨੂੰ ਚਿੱਠੀ ਲਿਖੀ ਹੈ।

ਪੱਤਰ ਵਿਚ ਉਨਾਂ ਕੇਂਦਰ ਸਰਕਾਰ ਦੁਆਰਾ ਲਿਆਂਦੇ ਕਿਸਾਨ ਵਿਰੋਧੀ ਕਾਲੇ ਕਾਨੂੰਨਾਂ ਖਿਲਾਫ 20 ਸਤੰਬਰ 2020 ਨੂੰ ਭਾਰਤ ਸਰਕਾਰ ਵਿਰੁੱਧ ਪ੍ਰਦਰਸ਼ਨ ਕਰਨ ਲਈ ਦਿੱਲੀ ਜਾ ਰਹੇ ਕਾਂਗਰਸੀ ਵਰਕਰਾਂ ਨੂੰ ਹਰਿਆਣਾ ਦੀ ਭਾਜਪਾ ਸਰਕਾਰ ਵੱਲੋਂ ਰੋਕੇ ਜਾਣ ਤੇ ਤਿੱਖੇ ਰੋਸ਼ ਦਾ ਪ੍ਰਗਟਾਵਾ ਕੀਤਾ ਹੈ।

ਸ੍ਰੀ ਜਾਖੜ ਨੇ ਹਰਿਆਣਾ ਦੇ ਮੁੱਖ ਮੰਤਰੀ ਨੂੰ ਲਿਖੇ ਪੱਤਰ ਵਿਚ ਹਰਿਆਣਾ ਸਰਕਾਰ ਦੀ ਇਸ ਕਾਰਵਾਈ ਨੂੰ ਪੂਰੀ ਤਰਾਂ ਗੈਰ ਸੰਵਿਧਾਨਿਕ ਦੱਸਿਆ ਹੈ।

ਉਨਾਂ ਨੇ ਕਿਹਾ ਕਿ ਪੰਜਾਬ ਅਤੇ ਹਰਿਆਣਾ ਹਮੇਸਾ ਹੀ ਛੋਟੇ ਅਤੇ ਵੱਡੇ ਭਰਾ ਵਾਂਗ ਵਿਚਰਦੇ ਰਹੇ ਹਨ ਅਤੇ ਹਰਿਆਣਾ ਸਰਕਾਰ ਨੂੰ ਇਸ ਤਰਾਂ ਦਾ ਵਿਹਾਰ ਨਹੀਂ ਸੀ ਕਰਨਾ ਚਾਹੀਦਾ। ਉਨਾਂ ਨੇ ਕਿਹਾ ਕਿ ਹਰਿਆਣਾ ਸਰਕਾਰ ਦੇ ਇਸ ਵਿਹਾਰ ਨਾਲ ਉਨਾਂ ਨੂੰ ਬਹੁਤ ਦੁੱਖ ਲੱਗਿਆ ਹੈ।


ਇਸ ਨੂੰ ਵੀ ਪੜ੍ਹੋ:
ਅਕਾਲੀ ਦਲ ਨੂੰ ਝਟਕਾ, ਮੀਤ ਪ੍ਰਧਾਨ ਪਰਮਜੀਤ ਸਿੱਧਵਾਂ ਨੇ ਲਿਖ਼ੀ ਸੁਖ਼ਬੀਰ ਬਾਦਲ ਨੂੰ ਚਿੱਠੀ – ਪੜ੍ਹਣ ਵਾਲੀ ਜੇ!


ਸ੍ਰੀ ਜਾਖੜ ਨੇ ਚਿੱਠੀ ਵਿਚ ਸ੍ਰੀ ਖੱਟਰ ਨੂੰ ਇਹ ਵੀ ਯਾਦ ਕਰਵਾਇਆ ਕਿ ਇੰਨਾਂ ਕਾਲੇ ਕਾਨੂੰਨਾਂ ਦਾ ਸਭ ਤੋਂ ਵੱਧ ਅਸਰ ਤਾਂ ਪੰਜਾਬ ਦੇ ਨਾਲ ਨਾਲ ਹਰਿਆਣਾ ਦੇ ਕਿਸਾਨਾਂ ਤੇ ਹੀ ਪੈਣਾ ਹੈ।

ਸੂਬਾ ਕਾਂਗਰਸ ਪ੍ਰਧਾਨ ਨੇ ਲਿਖਿਆ,‘‘ ਇਸ ਦੇਸ਼ ਦਾ ਸੰਵਿਧਾਨ ਸਮੂਹ ਨਾਗਰਿਕਾ ਨੂੰ ਬਿਨਾਂ ਰੋਕ ਟੋਕ ਦੇਸ਼ ਵਿਚ ਕਿਤੇ ਵੀ ਆਉਣ ਜਾਣ ਦੀ ਆਗਿਆ ਦਿੰਦਾ ਹੈ ਅਤੇ ਪੰਜਾਬ ਦੇ ਕਿਸਾਨਾਂ ਨੂੰ ਦਿੱਲੀ ਜਾਣ ਤੋਂ ਰੋਕ ਤੁਸੀਂ ਰਾਸ਼ਟਰ ਦੇ ਸੰਵਿਧਾਨ ਦਾ ਵੀ ਘੋਰ ਅਪਮਾਨ ਕੀਤਾ ਹੈ।’’

ਸ੍ਰੀ ਜਾਖੜ ਨੇ ਚਿੱਠੀ ਵਿਚ ਆਸ ਪ੍ਰਗਟਾਈ ਹੈ ਕਿ ਭਵਿੱਖ ਵਿਚ ਦੋਹਾਂ ਰਾਜਾਂ ਵਿਚ ਖਟਾਸ ਪੈਦਾ ਨਹੀਂ ਕੀਤੀ ਜਾਵੇਗੀ ਅਤੇ ਹਰਿਆਣਾ ਸਰਕਾਰ ਮੁੜ ਇਸ ਤਰਾਂ ਦਾ ਵਿਹਾਰ ਨਹੀਂ ਕਰੇਗੀ।


ਇਸ ਨੂੰ ਵੀ ਪੜ੍ਹੋ:
ਖ਼ੇਤੀ ਆਰਡੀਨੈਂਸਾਂ ’ਤੇ ਅਕਾਲੀ ਦਲ ਦਾ ਮੋੜਾ: ਬਹੁਤ ਦੇਰ ਕੀ ਮੇਹਰਬਾਂ ਆਤੇ ਆਤੇ – ਐੱਚ.ਐੱਸ.ਬਾਵਾ



ਸਾਡਾ ਫ਼ੇਸਬੁੱਕ ਪੇਜ ਲਾਈਕ ਕਰਨ ਲਈ ਕਲਿੱਕ ਕਰੋ


 

- Advertisement -

ਸਿੱਖ ਜਗ਼ਤ

DSGMC ਵੱਲੋਂ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਖੇ 5 ਮਈ ਤੋਂ OPD ਸੇਵਾਵਾਂ ਸ਼ੁਰੂ ਕਰਨ ਦਾ ਐਲਾਨ

ਯੈੱਸ ਪੰਜਾਬ ਨਵੀਂ ਦਿੱਲੀ, 19 ਅਪ੍ਰੈਲ, 2024 ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਈ ਸਾਲਾਂ ਤੋਂ ਬੰਦ ਪਏ ਬਾਲਾ ਸਾਹਿਬ ਹਸਪਤਾਲ ਯਾਨੀ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਚ 5 ਮਈ...

ਬੇਗਮਪੁਰਾ ਖਾਲਸਾ ਰਾਜ ਪਾਰਟੀ ਦੇ ਪ੍ਰਧਾਨ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਚੋਣ ਲੜਨਗੇ

ਯੈੱਸ ਪੰਜਾਬ 19 ਅਪ੍ਰੈਲ, 2024 ਬੇਗਮਪੁਰਾ ਖਾਲਸਾ ਰਾਜ ਪਾਰਟੀ ਦੇ ਪ੍ਰਧਾਨ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਨੇ ਪ੍ਰੈਸ ਨੋਟ ਜਾਰੀ ਕਰਦਿਆ ਆਖਿਆ ਕਿ ਉਹ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਚੋਣ ਲੜਨਗੇ ।ਬਾਜਵਾ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,196FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...