Thursday, April 25, 2024

ਵਾਹਿਗੁਰੂ

spot_img
spot_img

ਜੀ.ਐਸ.ਟੀ. ਵਿਭਾਗ ਦੀ ਟੀਮ ਵੱਲੋਂ ਉਯਾਸ਼ ਇੰਟਰਪ੍ਰਾਈਜ਼ਜ਼ ਵਿਖੇ ਦਬਿਸ਼, ਸਟਾਕ ਦੀ ਪੜਤਾਲ, ਵਿਕਰੀ ਤੇ ਖ਼ਰੀਦ ਸਬੰਧੀ ਦਸਤਾਵੇਜ਼ ਕਬਜ਼ੇ ’ਚ ਲਏ

- Advertisement -

ਯੈੱਸ ਪੰਜਾਬ
ਜਲੰਧਰ, 5 ਜੁਲਾਈ, 2022 –
ਮਹਾਂਨਗਰ ਵਿਖੇ ਹੈਂਡ ਟੂਲਜ਼ ਦੇ ਵਪਾਰ ਵਿੱਚ ਟੈਕਸ ਦੀ ਜਾਂਚ ਲਈ ਜੀ.ਐਸ.ਟੀ. ਵਿਭਾਗ ਜਲੰਧਰ 1 ਦੀ ਟੀਮ ਵੱਲੋਂ ਸ਼ਹਿਰ ਵਿਖੇ ਵੱਡੇ ਨਿਰਯਾਤਕ ਮੈਸਰਜ ਉਯਾਸ਼ ਇੰਟਰਪ੍ਰਾਈਜ਼ਜ਼ ਵਿਖੇ ਦਬਿਸ਼ ਦਿੱਤੀ ਗਈ, ਜਿਸ ਦੌਰਾਨ ਟੀਮ ਵੱਲੋਂ ਸਟਾਕ ਦੀ ਗਿਣਤੀ ਤੋਂ ਇਲਾਵਾ ਵਿਕਰੀ ਅਤੇ ਖ਼ਰੀਦ ਸਬੰਧੀ ਦਸਤਾਵੇਜ਼ ਆਦਿ ਕਬਜ਼ੇ ਵਿੱਚ ਲਏ ਗਏ ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸਹਾਇਕ ਕਮਿਸ਼ਨਰ ਜਲੰਧਰ-1 ਅਮਨ ਗੁਪਤਾ ਨੇ ਦੱਸਿਆ ਕਿ ਕਰ ਕਮਿਸ਼ਨਰ, ਪੰਜਾਬ ਕਮਲ ਕਿਸ਼ੋਰ ਯਾਦਵ ਅਤੇ ਡਿਪਟੀ ਕਮਿਸ਼ਨਰ, ਜਲੰਧਰ ਮੰਡਲ ਪਰਮਜੀਤ ਸਿੰਘ ਦੇ ਦਿਸ਼ਾ-ਨਿਰਦੇਸ਼ ‘ਤੇ ਉਕਾਂਰ ਨਾਥ, ਪਰਮਜੀਤ ਸਿੰਘ, ਜਗਮਾਲ ਸਿੰਘ ਅਤੇ ਨਵਜੋਤ ਸ਼ਰਮਾ, ਰਾਜ ਕਰ ਅਫ਼ਸਰ ਦੀ ਟੀਮ ਸਮੇਤ ਸਹਾਇਕ ਸਟਾਫ਼ ਵੱਲੋਂ ਇਸ ਕਾਰਵਾਈ ਨੂੰ ਨੇਪਰੇ ਚੜ੍ਹਾਇਆ ਗਿਆ ।

ਉਨ੍ਹਾਂ ਦੱਸਿਆ ਕਿ ਫਰਮ ਵੱਲੋਂ ਕੀਤੇ ਜਾ ਰਹੇ ਨਿਰਯਾਤ ਅਤੇ ਦੂਸਰੇ ਰਾਜਾਂ ਤੋਂ ਕੀਤੀ ਜਾ ਰਹੀ ਖ਼ਰੀਦ ਦੀ ਪੜਤਾਲ ਤੋਂ ਇਲਾਵਾ ਆਪਣੇ ਹਿਸਾਬ-ਕਿਤਾਬ ਵਿੱਚ ਦਿਖਾਏ ਗਏ ਸਟਾਕ ਦੀ ਭੌਤਿਕ ਜਾਂਚ ਲਈ ਇਹ ਦਬਿਸ਼ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਦਬਿਸ਼ ਦੌਰਾਨ ਵਿਕਰੀ ਅਤੇ ਖ਼ਰੀਦ ਸਬੰਧੀ ਦਸਤਾਵੇਜ਼ ਆਦਿ ਕਬਜ਼ੇ ਵਿੱਚ ਲਏ ਗਏ ਹਨ, ਜਿਨ੍ਹਾਂ

ਦੀ ਜਾਂਚ ਪੜਤਾਲ ਕੀਤੀ ਜਾਵੇਗੀ ਅਤੇ ਜਲਦੀ ਹੀ ਫਰਮ ਦੀ ਦੇਣਦਾਰੀ ਤੈਅ ਕੀਤੀ ਜਾਵੇਗੀ । ਉਨ੍ਹਾਂ ਕਿਹਾ ਕਿ ਇਸ ਪੜਤਾਲ ਵਿੱਚ ਕਿਸੇ ਵੀ ਤਰ੍ਹਾਂ ਦੀ ਢਿੱਲ ਨਹੀਂ ਵਰਤੀ ਜਾਵੇਗੀ ਅਤੇ ਕਾਨੂੰਨ ਮੁਤਾਬਕ ਬਣਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,177FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...