ਜੂਨ 1984 ਦੇ ਘੱਲੂਘਾਰੇ ਦੀ ਯਾਦ ਮਨਾਉਣ ਲਈ ਅਖੰਡ ਪਾਠ ਸਾਹਿਬ ਆਰੰਭ; ਸਮਾਂ ਸਿੱਖ ਕੌਮ ਲਈ ਭਾਵੁਕਤਾ ਵਾਲਾ: ਬੀਬੀ ਜਗੀਰ ਕੌਰ

ਯੈੱਸ ਪੰਜਾਬ ਅੰਮ੍ਰਿਤਸਰ, 4 ਜੂਨ, 2021: ਭਾਰਤ ਦੀ ਕਾਂਗਰਸ ਸਰਕਾਰ ਵੱਲੋਂ ਜੂਨ 1984 ’ਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਕੀਤੇ ਗਏ ਫ਼ੌਜੀ ਹਮਲੇ ਦੌਰਾਨ ਸ਼ਹੀਦ ਹੋਏ ਸਿੰਘ, ਸਿੰਘਣੀਆਂ ਤੇ ਬੱਚਿਆਂ ਨੂੰ ਸ਼ਰਧਾ ਤੇ ਸਤਿਕਾਰ ਭੇਟ ਕਰਨ ਲਈ 6 ਜੂਨ ਨੂੰ ਕੀਤੇ ਜਾਣ ਵਾਲੇ ਸਾਲਾਨਾ ਸ਼ਹੀਦੀ ਸਮਾਗਮ ਦੇ ਸਬੰਧ ਵਿਚ ਅੱਜ … Continue reading ਜੂਨ 1984 ਦੇ ਘੱਲੂਘਾਰੇ ਦੀ ਯਾਦ ਮਨਾਉਣ ਲਈ ਅਖੰਡ ਪਾਠ ਸਾਹਿਬ ਆਰੰਭ; ਸਮਾਂ ਸਿੱਖ ਕੌਮ ਲਈ ਭਾਵੁਕਤਾ ਵਾਲਾ: ਬੀਬੀ ਜਗੀਰ ਕੌਰ