Wednesday, April 24, 2024

ਵਾਹਿਗੁਰੂ

spot_img
spot_img

ਜੋਮੈਟੋ ਤੋਂ ਬਾਅਦ ਸਵਿਗੀ ਵੱਲੋਂ ਵੀ ਬੰਠਿਡਾ ਚ ਰਾਸ਼ਨ ਦੀ ਘਰੋ ਘਰ ਸਪਲਾਈ ਸ਼ੁਰੂ

- Advertisement -

ਬਠਿੰਡਾ, 1 ਅਪ੍ਰੈਲ, 2020 –
ਬਠਿੰਡਾ ਸ਼ਹਿਰ ਵਿਚ ਰਾਸ਼ਨ ਦੀ ਘਰੋ ਘਰੀ ਸਪਲਾਈ ਕਰਨ ਲਈ ਹੁਣ ਜੋਮੈਟੋ ਐਪ ਤੋਂ ਬਾਅਦ ਸਵੀਗੀ ਐਪ ਤੋਂ ਵੀ ਸੇਵਾ ਸੁਰੂ ਹੋ ਚੁੱਕੀ ਹੈ। ਇਸ ਸਬੰਧੀ ਜ਼ਿਲੇ ਦੇ ਡਿਪਟੀ ਕਮਿਸ਼ਨਰ ਸ੍ਰੀ ਬੀ ਸ੍ਰੀ ਨਿਵਾਸਨ ਨੇ ਸਵੀਗੀ ਟੀਮ ਨੂੰ ਰਵਾਨਾ ਕੀਤਾ।

ਇਸ ਮੌਕੇ ਜ਼ਿਲੇ ਦੇ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਹੁਣ ਜ਼ਿਲੇ ਵਿਚ ਸਮੂਚੇ ਤੌਰ ਤੇ ਸਾਰੀਆਂ ਬੁਨਿਆਦੀ ਵਸਤਾਂ ਦੀ ਸਪਲਾਈ ਲਾਈਨ ਪੂਰੀ ਤਰਾਂ ਬਹਾਲ ਹੋ ਚੁੱਕੀ ਹੈ।

ਉਨਾਂ ਨੇ ਦੱਸਿਆ ਕਿ ਸ਼ਹਿਰ ਵਿਚ ਹੁਣ ਤੱਕ ਦੋ ਦਰਜਨ ਸਟੋਰ ਰਾਸ਼ਨ ਦੀ ਘਰੋ ਘਰੀ ਸਪਲਾਈ ਕਰ ਰਹੇ ਹਨ ਜਦ ਕਿ ਦੋ ਮੋਬਾਇਲ ਐਪ ਰਾਹੀਂ ਵੀ ਲੋਕ ਘਰ ਬੈਠੇ ਰਾਸ਼ਨ ਮੰਗਵਾ ਸਕਦੇ ਹਨ। ਉਨਾਂ ਨੇ ਜ਼ਿਲਾ ਵਾਸੀਆਂ ਨੂੰ ਵਿਸਵਾਸ਼ ਦੁਆਇਆ ਕਿ ਪ੍ਰਸ਼ਾਸਨ ਉਨਾਂ ਦੀ ਸਹੁਲਤ ਲਈ ਹਰ ਉਪਰਾਲਾ ਕਰ ਰਿਹਾ ਹੈ ਪਰ ਲੋਕ ਇਸ ਮੁਸਕਿਲ ਸਮੇਂ ਸੰਯਮ ਬਣਾਈ ਰੱਖਣ ਅਤੇ ਘਰ ਦੇ ਅੰਦਰ ਹੀ ਰਹਿਣ।

ਡਿਪਟੀ ਕਮਿਸ਼ਨਰ ਨੇ ਸਮੂਹ ਜ਼ਿਲਾ ਵਾਸੀਆਂ ਨੂੰ ਕਿਹਾ ਕਿ ਸਾਡੇ ਵੱਲੋਂ ਘਰ ਰਹਿਣ ਦੀ ਝੱਲੀ ਗਈ ਕੁਝ ਦਿਨਾਂ ਦੀ ਔਖ ਸਾਨੂੰ ਵੱਡੇ ਖਤਰਨਾਕ ਸੰਕਟ ਤੋਂ ਬਚਾ ਲਵੇਗੀ। ਉਨਾਂ ਨੇ ਅਪੀਲ ਕੀਤੀ ਕਿ ਹਰ ਕੋਈ ਨਾਗਰਿਕ ਸਖ਼ਤੀ ਨਾਲ ਕਰਫਿਊ ਦਾ ਪਾਲਣ ਕਰੇ।


ਯੈੱਸ ਪੰਜਾਬ ਦੀਆਂ ‘ਅਪਡੇਟਸ’ TELEGRAM ਤੇ ਪ੍ਰਾਪਤ ਕਰਨ ਲਈ TELEGRAM ਐਪ ਡਾਊਨਲੋਡ ਕਰਕੇ ਇੱਥੇ ਕਲਿੱਕ ਕਰੋ


- Advertisement -

ਸਿੱਖ ਜਗ਼ਤ

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਹੇਸਟਿੰਗਜ਼ ਤੋਂ ਸਜਿਆ ਵਿਸ਼ਾਲ ਨਗਰ ਕੀਰਤਨ

ਹਰਜਿੰਦਰ ਸਿੰਘ ਬਸਿਆਲਾ ਔਕਲੈਂਡ, 20 ਅਪ੍ਰੈਲ, 2024 ਨਿਊਜ਼ੀਲੈਂਡ ਸਿੱਖ ਸੁਸਾਇਟੀ ਹੇਸਟਿੰਗਜ਼ ਵੱਲੋਂ ਖਾਲਸਾ ਪੰਥ ਦੇ ਸਾਜਨਾ ਦਿਵਸ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਅੱਜ ਗੁਰਦੁਆਰਾ ਸਾਹਿਬ ਹੇਸਟਿੰਗਜ਼ ਤੋਂ ਸਜਾਇਆ ਗਿਆ। ਫੁੱਲਾਂ ਲੱਗੀ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,186FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...