Friday, April 19, 2024

ਵਾਹਿਗੁਰੂ

spot_img
spot_img

ਝੰਡੇ ਅਤੇ ਏਜੰਡੇ ਨੂੰ ਪਾਸੇ ਰੱਖ ਕੇ ਕਿਸਾਨ ਅੰਦੋਲਨ ਦਾ ਡਟ ਕੇ ਸਾਥ ਦੇ ਰਹੀ ਹੈ ਆਮ ਆਦਮੀ ਪਾਰਟੀ : ਜਰਨੈਲ ਸਿੰਘ

- Advertisement -

ਯੈੱਸ ਪੰਜਾਬ
ਚੰਡੀਗੜ, 2 ਅਗਸਤ, 2021 –
ਆਮ ਆਦਮੀ ਪਾਰਟੀ (ਆਪ) ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਅਤੇ ਦਿੱਲੀ ਤੋਂ ਵਿਧਾਇਕ ਜਰਨੈਲ ਸਿੰਘ ਸਿੰਘ ਨੇ ਕਿਸਾਨ ਅੰਦੋਲਨ ਬਾਰੇ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੇਸ਼ ਦੀ ਪਹਿਲੀ ਸਿਆਸੀ ਪਾਰਟੀ ਹੈ, ਜੋ ਬਿਲ ਦਾ ਖਰੜਾ (ਡਰਾਫਿਟ) ਮੌਕੇ ਤੋਂ ਹੀ ਖੇਤੀ ਵਿਰੋਧੀ ਕਾਲੇ ਕਾਨੂੰਨਾਂ ਦਾ ਹਰ ਪੱਧਰ ‘ਤੇ ਵਿਰੋਧ ਕਰਦੀ ਆ ਰਹੀ ਹੈ।

ਸੋਮਵਾਰ ਨੂੰ ਇੱਥੇ ਪਾਰਟੀ ਦਫ਼ਤਰ ‘ਚ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਜਰਨੈਲ ਸਿੰਘ ਨੇ ਕਿਹਾ ਕਿ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪੰਜਾਬ ਸਮੇਤ ਸਾਰੇ ਰਾਜਾਂ ਦੇ ਪਾਰਟੀ ਆਗੂਆਂ ਨੂੰ ਸਪੱਸ਼ਟ ਦਿਸ਼ਾ- ਨਿਰਦੇਸ਼ ਦਿੱਤੇ ਹਨ ਕਿ ਕਿਸਾਨ ਅੰਦੋਲਨ ਦੇਸ਼ ਭਰ ਦੇ ਅੰਨਦਾਤਾ ਦੀ ਹੋਂਦ ਅਤੇ ਜ਼ਮੀਨ ਬਚਾਉਣ ਵਾਲਾ ਇੱਕ ਪਵਿੱਤਰ ਅਤੇ ਗੈਰ ਸਿਆਸੀ ਅੰਦੋਲਨ ਹੈ।

ਸੋ ਇਸ ਅੰਦੋਲਨ ਦੀ ਹੋਰ ਮਜ਼ਬੂਤੀ ਅਤੇ ਚੜਦੀ ਕਲਾਂ ਲਈ ਪਾਰਟੀ ਦਾ ਹਰ ਆਗੂ ਅਤੇ ਵਲੰਟੀਅਰ ਪਾਰਟੀ ਦੇ ਝੰਡੇ ਅਤੇ ਏਜੰਡੇ ਨੂੰ ਪਾਸੇ ਰੱਖ ਕੇ ਇਸ ਅੰਦੋਲਨ ‘ਚ ਤਨ, ਮਨ ਅਤੇ ਧਨ ਨਾਲ ਹਰ ਪੱਧਰ ਉਤੇ ਉਦੋਂ ਤੱਕ ਮਦਦ ਜਾਰੀ ਰੱਖੇ, ਜਦੋਂ ਤੱਕ ਕਿਸਾਨ ਜਿੱਤ ਦਾ ਪਰਚਮ ਲਹਿਰਾ ਕੇ ਵਾਪਸ ਘਰਾਂ ਨੂੰ ਨਹੀਂ ਪਰਤ ਆਉਂਦੇ।

ਜਰਨੈਲ ਸਿੰਘ ਨੇ ਦੱਸਿਆ ਕਿ ਪਾਰਟੀ ਵੱਲੋਂ ਕੇਜਰੀਵਾਲ ਦੇ ਇਸ ਸੁਨੇਹੇ ਨੂੰ ਪਾਰਟੀ ਦੇ ਹਰ ਪੱਧਰ ਦੇ ਆਗੂਆਂ ਅਤੇ ਵਲੰਟੀਅਰਾਂ ਤੱਕ ਪਹੁੰਚਾਇਆ ਜਾ ਰਿਹਾ ਹੈ। ਉਨਾਂ ਕਿਹਾ ਕਿ ਮੋਦੀ ਸਰਕਾਰ ਨੂੰ ਆਪਣੀ ਜਿੱਦ ਛੱਡ ਕੇ ਖੇਤੀ ਵਿਰੋਧੀ ਤਿੰਨੋਂ ਕਾਲੇ ਕਾਨੂੰਨ ਵਾਪਸ ਲੈਣੇ ਚਾਹੀਦੇ ਹਨ।

ਇਸ ਮੌਕੇ ਉਨਾਂ ਨਾਲ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ, ਵਿਧਾਇਕ ਮੀਤ ਹੇਅਰ, ਪ੍ਰੋ. ਬਲਜਿੰਦਰ ਕੌਰ, ਰੁਪਿੰਦਰ ਕੌਰ ਰੂਬੀ, ਸੂਬਾ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ ਅਤੇ ਸੂਬਾ ਖਜਾਨਚੀ ਨੀਨਾ ਮਿੱਤਲ ਵੀ ਮੌਜੂਦ ਸਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਗੁਰਜੀਤ ਔਜਲਾ ਨੇ ਸ੍ਰੀ ਹਰਿਮੰਦਰ ਸਾਹਿਬ ਵਿਖ਼ੇ ਮੱਥਾ ਟੇਕਿਆ, ਵਾਹਿਗੁਰੂ ਦਾ ਅਸ਼ੀਰਵਾਦ ਲੈ ਕੇ ਸ਼ੁਰੂ ਕੀਤਾ ਚੋਣ ਪ੍ਰਚਾਰ

ਯੈੱਸ ਪੰਜਾਬ ਅੰੰਮਿ੍ਤਸਰ, 17 ਅਪ੍ਰੈਲ, 2024 ਅੰਮ੍ਰਿਤਸਰ ਤੋਂ ਕਾਂਗਰਸ ਦੇ ਲੋਕ ਸਭਾ ਉਮੀਦਵਾਰ ਗੁਰਜੀਤ ਸਿੰਘ ਔਜਲਾ ਨੇ ਅੱਜ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਦੁਰਗਿਆਣਾ ਮੰਦਰ ਵਿਖੇ ਮੱਥਾ ਟੇਕਿਆ। ਉਨ੍ਹਾਂ ਗੁਰੂ ਘਰ...

ਸਟਾਕਟਨ ਕੈਲੀਫ਼ੋਰਨੀਆ ਦੇ ਗੁਰਦੁਆਰਾ ਸਾਹਿਬ ਵੱਲੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ

ਹੁਸਨ ਲੜੋਆ ਬੰਗਾ ਸੈਕਰਾਮੈਂਟੋ, ਕੈਲੀਫੋਰਨੀਆ, 14 ਅਪ੍ਰੈਲ , 2024 ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਗਦਰੀ ਬਾਬਿਆਂ ਦੀ ਇਤਿਹਾਸਿਕ ਧਰਤੀ ਸਟਾਕਟਨ ਕੈਲੀਫੋਰਨੀਆ ਵਿਖੇ ਵਿਸ਼ਾਲ ਨਗਰ ਕੀਰਤਨ ਦਾ ਆਯੋਜਨ ਕੀਤਾ ਗਿਆ,...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,198FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...