Friday, March 29, 2024

ਵਾਹਿਗੁਰੂ

spot_img
spot_img

ਡਾਇਰੈਕਟੋਰੇਟ ਆਫ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿੱਚ ਸੁਪਰਵਾਈਜ਼ਰ ਦੀਆਂ 112 ਅਸਾਮੀਆਂ ਭਰਨ ਲਈ ਇਸ਼ਤਿਹਾਰ ਜਾਰੀ: ਰਮਨ ਬਹਿਲ

- Advertisement -

ਯੈੱਸ ਪੰਜਾਬ
ਚੰਡੀਗੜ੍ਹ 13 ਜੂਨ, 2021:
ਅਧੀਨ ਸੇਵਾਵਾਂ ਚੋਣ ਬੋਰਡ, ਪੰਜਾਬ ਵੱਲੋਂ ਡਾਇਰੈਕਟੋਰੇਟ ਆਫ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ, ਪੰਜਾਬ ਵਿੱਚ ਸੁਪਰਵਾਈਜ਼ਰ ਦੀਆਂ 112 ਅਸਾਮੀਆਂ ਭਰਨ ਲਈ ਇਸ਼ਤਿਹਾਰ ਜਾਰੀ ਕਰ ਦਿੱਤਾ ਗਿਆ ਹੈ। ਇਹ ਜਾਣਕਾਰੀ ਅਧੀਨ ਸੇਵਾਵਾਂ ਚੋਣ ਬੋਰਡ ਦੇ ਚੇਅਰਮੈਨ ਸ੍ਰੀ ਰਮਨ ਬਹਿਲ ਨੇ ਅੱਜ ਇੱਥੇ ਦਿੱਤੀ ।

ਸ੍ਰੀ ਬਹਿਲ ਨੇ ਦੱਸਿਆ ਕਿ ਅਧੀਨ ਸੇਵਾਵਾਂ ਚੋਣ ਬੋਰਡ ਪੰਜਾਬ ਦੀ ਮੀਟਿੰਗ ਮਿਤੀ 25.03.2021 ਵਿੱਚ 2280 ਅਸਾਮੀਆਂ ਦੀ ਭਰਤੀ ਕਰਨ ਸਬੰਧੀ ਪ੍ਰਵਾਨਗੀ ਦਿੱਤੀ ਗਈ ਸੀ।

ਇਸੇ ਕੜੀ ਵਿੱਚ ਅੱਜ ਸੁਪਰਵਾਈਜ਼ਰ ਦੀਆਂ 112 ਅਸਾਮੀਆਂ ਭਰਨ ਲਈ ਇਸ਼ਤਿਹਾਰ ਜਾਰੀ ਕਰ ਦਿੱਤਾ ਗਿਆ। ਇਹਨਾਂ ਅਸਾਮੀਆਂ ਲਈ ਮਿਤੀ 12 ਜੂਨ ਤੋਂ 05 ਜੁਲਾਈ 2021 ਤੱਕ ਅਪਲਾਈ ਕੀਤਾ ਜਾ ਸਕਦਾ ਹੈ।ਫੀਸ ਭਰਨ ਲਈ ਆਖਰੀ ਮਿਤੀ 07 ਜੁਲਾਈ ਰੱਖੀ ਗਈ ਹੈ।

ਸ੍ਰੀ ਬਹਿਲ ਨੇ ਦੱਸਿਆ ਕਿ ਇਹਨਾਂ ਸਾਰੀਆਂ ਭਰਤੀਆਂ ਲਈ ਮਾਨਯੋਗ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਦੀ ਨਿਰਪੱਖਤਾ, ਪਾਰਦਰਸ਼ਤਾ ਦੀ ਨੀਤੀ ਤੇ ਪਹਿਰਾ ਦਿੰਦੇ ਹੋਏ ਬੋਰਡ ਵਲੋਂ ਭਰਤੀ ਵਿੱਚ ਆਧੁਨਿਕ ਤਕਨੀਕ ਜਿਵੇਂ ਜੈਮਰ, ਬਾਇਓਮੈਟਰਿਕ, ਵੀਡੀਓਗ੍ਰਾਫੀ ਆਦਿ ਦੀ ਮੱਦਦ ਨਾਲ ਪ੍ਰੀਖਿਆਵਾਂ ਨੂੰ ਪਾਰਦਰਸ਼ਤਾ ਨਾਲ ਨੇਪਰੇ ਚਾੜਿਆ ਜਾਵੇਗਾ ਅਤੇ ਭਰਤੀ ਨਿਰੋਲ ਮੈਰਿਟ ਤੇ ਹੀ ਕੀਤੀ ਜਾਵੇਗੀ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

SGPC ਦਾ 1260 ਕਰੋੜ 97 ਲੱਖ ਰੁਪਏ ਦਾ ਬਜਟ ਪਾਸ; ਧਰਮ ਪ੍ਰਚਾਰ, ਵਿੱਦਿਆ ਅਤੇ ਪੰਥਕ ਕਾਰਜਾਂ ਲਈ ਰੱਖੀ ਗਈ ਵਿਸ਼ੇਸ਼ ਰਾਸ਼ੀ

ਯੈੱਸ ਪੰਜਾਬ ਅੰਮ੍ਰਿਤਸਰ, 29 ਮਾਰਚ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅੱਜ ਹੋਏ ਜਨਰਲ ਇਜਲਾਸ ਦੌਰਾਨ ਸਾਲ 2024-25 ਲਈ 1260 ਕਰੋੜ 97 ਲੱਖ 38 ਹਜ਼ਾਰ ਰੁਪਏ ਦਾ ਬਜਟ ਪਾਸ ਕੀਤਾ ਗਿਆ।...

ਸ਼੍ਰੋਮਣੀ ਕਮੇਟੀ ਵੱਲੋਂ ਅੰਮ੍ਰਿਤਧਾਰੀ ਬੱਚਿਆਂ ਨੂੰ 1 ਕਰੋੜ 43 ਲੱਖ ਰੁਪਏ ਦੇ ਵਜੀਫੇ ਜਾਰੀ

ਯੈੱਸ ਪੰਜਾਬ ਅੰਮ੍ਰਿਤਸਰ, 29 ਮਾਰਚ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਿਦਿਅਕ ਅਦਾਰਿਆਂ ਵਿਚ ਪੜ੍ਹ ਰਹੇ ਅੰਮ੍ਰਿਤਧਾਰੀ ਵਿਦਿਆਰਥੀਆਂ ਨੂੰ ਧਰਮ ਪ੍ਰਚਾਰ ਕਮੇਟੀ ਵੱਲੋਂ ਸਾਲ 2023-24 ਲਈ 1 ਕਰੋੜ 43 ਲੱਖ 94...

ਮਨੋਰੰਜਨ

ਪੂਨਮ ਢਿੱਲੋਂ ਅਤੇ ਰਾਜ ਬੱਬਰ ਦੀ ‘ਏਕ ਕੋਰੀ ਪ੍ਰੇਮ ਕਥਾ’ 5 ਅਪ੍ਰੈਲ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 27 ਮਾਰਚ, 2024 ਚੰਡੀਗੜ੍ਹ ਵਿਖੇ ਆਯੋਜਿਤ ਇੱਕ ਸ਼ਾਨਦਾਰ ਸਮਾਗਮ ਵਿੱਚ, ਆਉਣ ਵਾਲੀ ਫਿਲਮ "ਏਕ ਕੋਰੀ ਪ੍ਰੇਮ ਕਥਾ" ਲਈ ਬਹੁਤ-ਉਮੀਦ ਕੀਤੀ ਪ੍ਰੈਸ ਕਾਨਫਰੰਸ ਨੇ ਮੀਡੀਆ ਅਤੇ ਪ੍ਰਸ਼ੰਸਕਾਂ ਦਾ ਧਿਆਨ ਖਿੱਚਿਆ। ਸੁਗੰਧ ਫਿਲਮਜ਼ ਅਤੇ ਕੇਨਿਲਵਰਥ ਫਿਲਮਜ਼ ਐੱਲਐੱਲਪੀ....

ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਲਈ ਸੁਣੇਹਾ ਹੋਵੇਗੀ ਰਣਜੀਤ ਬਾਵਾ, ਗੁਰਪ੍ਰੀਤ ਘੁੱਗੀ ਤੇ ਅਦਿਤੀ ਸ਼ਰਮਾ ਦੀ ਪੰਜਾਬੀ ਫ਼ਿਲਮ ‘ਪ੍ਰਾਹੁਣਾ 2’

ਯੈੱਸ ਪੰਜਾਬ 20 ਮਾਰਚ, 2024 ਪੰਜਾਬੀ ਫਿਲਮ ‘ਪ੍ਰਹੁਣਾ 2’ ਦਰਸ਼ਕਾਂ ਦਾ ਮਨੋਰੰਜਨ ਕਰਨ ਦੇ ਨਾਲ-ਨਾਲ ਇੱਕ ਗੰਭੀਰ ਮੁੱਦੇ ‘ਤੇ ਵਿਅੰਗ ਕਰਦੀ ਹੋਈ ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਨੂੰ ਵੱਡਾ ਸੁਨੇਹਾ ਵੀ ਦੇਵੇਗੀ। ਆਪਣੇ ਨਾਂ ‘ਤੇ ਬੇਸ਼ੱਕ ਇਹ...

ਪੰਜਾਬੀ ਫ਼ਿਲਮ ‘ਮਜਨੂੰ’ 22 ਮਾਰਚ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 19 ਮਾਰਚ, 2024 ਅੱਜ ਬਹੁਤ ਹੀ ਉਡੀਕੀ ਜਾ ਰਹੀ ਪੰਜਾਬੀ ਫਿਲਮ "ਮਜਨੂੰ" ਦੇ ਕੇਂਦਰ ਦੀ ਸਟੇਜ 'ਤੇ ਆਉਣ 'ਤੇ ਅੱਜ ਇਕ ਸ਼ਾਨਦਾਰ ਪ੍ਰੈਸ ਕਾਨਫਰੰਸ ਨੇ ਜਲੰਧਰ ਦੇ ਹਾਲਾਂ ਨੂੰ ਰੌਸ਼ਨ ਕਰ ਦਿੱਤਾ। ਕਿਰਨ ਸ਼ੇਰਗਿੱਲ,...

ਸੋਸ਼ਲ ਮੀਡੀਆ

223,254FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...