Friday, April 19, 2024

ਵਾਹਿਗੁਰੂ

spot_img
spot_img

ਡਾ: ਜਗਮੇਲ ਭਾਠੂੰਆਂ ਅਤੇ ਰਵਿੰਦਰ ਕੌਰ ਰਵੀ ਵੱਲੋਂ ਗਾਇਆ ਗ਼ੀਤ ‘ਅੱਜ ਕੱਲ’ ਰਿਲੀਜ਼

- Advertisement -

ਪਟਿਆਲਾ, 11 ਮਾਰਚ, 2020 –

ਸਮਾਜ ਵਿੱਚ ਆਪਸੀ ਪਿਆਰ,ਭਾਈਚਾਰਕ-ਸਾਂਝ ਅਤੇ ਜੀਵਨ ਦੇ ਸੱਚ ਬਾਰੇ ਜਾਗਰੁਕਤਾ ਲਈ ਗੀਤ ‘ਅੱਜ-ਕੱਲ’ ਫਿਲਮ ,ਟੀ ਵੀ ਅਤੇ ਰੰਗਮੰਚ ਕਲਾਕਾਰ ਇਕਬਾਲ ਗੱਜਣ ਵਲੋਂ ਸ਼ਾਹੀ ਸ਼ਹਿਰ ਪਟਿਆਲਾ ਦੇ ਹੋਟਲ ਇਕਬਾਲ-ਇਨ ਵਿੱਚ ਰਿਲੀਜ਼ ਕੀਤਾ ਗਿਆ। ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਸੰਗੀਤ ਵਿਭਾਗ ਦੀ ਅਸਿਸਟੈਂਟ ਪ੍ਰੋਫੈਸਰ ਡਾ. ਰਵਿੰਦਰ ਕੌਰ ਰਵੀ ਵਲੋਂ ਗਾਏ ਇਸ ਗੀਤ ਨੂੰ ਉੇਘੇ ਸਾਹਿਤਕਾਰ ਡਾ. ਜਗਮੇਲ ਭਾਠੂਆਂ ਨੇ ਕਲਮਬੱਧ ਕੀਤਾ ਹੈ।

ਮੰਨੋਰੰਜਨ ਜਗਤ ਦੀ ਨਾਮਵਰ ਕੰਪਨੀ ਬੱਲੇ ਬੱਲੇ ਟਿਊਨ ਦੇ ਬੈਨਰ ਹੇਠ ਪ੍ਰੀਤ ਮੁਹਾਦੀਪੁਰੀਆ ਵਲੋਂ ਤਿਆਰ ਕਰਵਾਏ ਗਏ ਇਸ ਗੀਤ ‘ਅੱਜ_ਕੱਲ’ ਨੂੰ ਸੰਗੀਤਕਾਰ ਈਸਾਂਤ ਪੰਡਿਤ ਨੇ ਸੁਰ-ਬੱਧ ਕੀਤਾ ਹੈ ਅਤੇ ਇਸਦਾ ਫਿਲਮਾਂਕਣ ਰਵਿੰਦਰ ਰਵੀ ਸਮਾਣਾ ਵਲੋਂ ਕੀਤਾ ਗਿਆ ਹੈ ।

ਇਸ ਮੌਕੇ ਇਸ ਪ੍ਰੋਗਰਾਮ ਦੇ ਮੁੱਖ ਮਹਿਮਾਨ ਫਿਲਮਕਾਰ ਇਕਬਾਲ ਗੱਜਣ ਨੇ ਬੋਲਦਿਆਂ ਕਿਹਾ, ਕਿ ਆਪਸੀ ਪਿਆਰ,ਭਾਈਚਾਰਕ-ਸਾਂਝ ਅਤੇ ਅਜਿਹੇ ਮਾਨਵਵਾਦੀ ਸਾਰਥਿਕ ਸੰਦੇਸ਼ ਵਾਲੇ ਗੀਤਾਂ ਦੀ ਅੱਜ ਸਮਾਜ ਨੂੰ ਸਖਤ ਜ਼ਰੂਰਤ ਹੈ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਰੰਗਮੰਚ ਦੀ ਸ਼ੀਨੀਅਰ ਕਲਾਕਾਰ ਰਮਾ ਕੋਮਲ, ਸ਼੍ਰੀ ਮਤੀ ਅੰਜੂ ਸੈਣੀ,ਫਿਲਮ ਐਕਟਰ ਹਰਵਿੰਦਰ ਸਿੰਘ ਬਾਲਾ,ਫਿਲਮ ਡਾਇਰੈਕਟਰ ਰਵਿੰਦਰ ਰਵੀ ਸਮਾਣਾ, ਗਾਇਕਾ ਰਵਿੰਦਰ ਕੌਰ ਰਵੀ, ਫਿਲਮਕਾਰ ਇਕਬਾਲ ਗੱਜਣ, ਡਾ. ਜਗਮੇਲ ਭਾਠੂਆਂ ਸਮੇਤ ਬਹੁਤ ਸਾਰੇ ਫਿਲਮੀ ਅਤੇ ਰੰਗਮੰਚ ਦੇ ਕਲਾਕਾਰ ਹਾਜ਼ਰ ਸਨ।

- Advertisement -

ਸਿੱਖ ਜਗ਼ਤ

ਬੇਗਮਪੁਰਾ ਖਾਲਸਾ ਰਾਜ ਪਾਰਟੀ ਦੇ ਪ੍ਰਧਾਨ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਚੋਣ ਲੜਨਗੇ

ਯੈੱਸ ਪੰਜਾਬ 19 ਅਪ੍ਰੈਲ, 2024 ਬੇਗਮਪੁਰਾ ਖਾਲਸਾ ਰਾਜ ਪਾਰਟੀ ਦੇ ਪ੍ਰਧਾਨ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਨੇ ਪ੍ਰੈਸ ਨੋਟ ਜਾਰੀ ਕਰਦਿਆ ਆਖਿਆ ਕਿ ਉਹ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਚੋਣ ਲੜਨਗੇ ।ਬਾਜਵਾ...

ਬੇਅਦਬੀ ਦੇ ਦੋਸ਼ੀਆਂ ਨੂੰ ਦੋ ਦਿਨ ’ਚ ਸਾਹਮਣੇ ਲਿਆਵੇ ਸਰਕਾਰ: ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 19 ਅਪ੍ਰੈਲ, 2024 ਹੁਸ਼ਿਆਰਪੁਰ ਜ਼ਿਲ੍ਹੇ ਦੇ ਪਿੰਡ ਚੀਮਾ ਪੋਤਾ ਵਿਖੇ ਬੀਤੇ ਦਿਨੀਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਘਟਨਾ ਤੋਂ ਬਾਅਦ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,198FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...