Friday, April 19, 2024

ਵਾਹਿਗੁਰੂ

spot_img
spot_img

ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖ਼ੇ ਹੋਈ ਬੇਅਦਬੀ ਲਈ ਬਾਦਲ ਦਲ ਦੀਆਂ ਗ਼ਲਤ ਨੀਤੀਆਂ ਜ਼ਿੰਮੇਵਾਰ: ਰਵੀ ਇੰਦਰ ਸਿੰਘ

- Advertisement -

ਯੈੱਸ ਪੰਜਾਬ
ਚੰਡੀਗੜ, 15 ਸਤੰਬਰ, 2021 –
ਤਖਤ ਸ੍ਰੀ ਕੇਸਗੜ ਸਾਹਿਬ ਪਾਵਨ ਪਵਿੱਤਰ ਧਰਤੀ ਹੈ, ਜਿਥੇ ਸਰਬੰਸਦਾਨੀ ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਖਾਲਸਾ ਪੰਥ ਸਾਜਿਆ ਪਰ ਅਜਿਹੇ ਮੁਕੱਦਸ ਅਸਥਾਨ ਤੇ ਇੱਕ ਸਾਜਿਸ਼ ਤਹਿਤ ਦੋਸ਼ੀ ਨੇ ਗੁਰੂ ਘਰ ਦੇ ਅੰਦਰ ਦਾਖਲ ਹੋ ਕੇ ਸ਼ਰਮਸਾਰ ਕਾਂਡ ਕਰਨ ਨਾਲ ਸਿੱਖ ਹਿਰਦੇ ਵਲੂੰਦਰੇ ਗਏ ਹਨ।

ਇਹ ਪ੍ਰਗਟਾਵਾ ਅਕਾਲੀ ਦਲ 1920 ਦੇ ਪ੍ਰਧਾਨ ਰਵੀਇੰਦਰ ਸਿੰਘ ਸਾਬਕਾ ਸਪੀਕਰ ਨੇ ਕਰਦਿਆਂ ਬਾਦਲਾਂ ਨੂੰ ਜ਼ੁੰਮੇਵਾਰ ਕਰਾਰ ਦਿਤਾ ,ਜਿੰਨਾ ਸਿੱਖ ਸੰਸਥਾਵਾਂ ਤੇ ਕਬਜਾ ਕਰਨ ਉਪਰੰਤ ਮੈਰਿਟ ਦੀ ਥਾਂ ਸਿਆਸੀ ਅਧਾਰ ਤੇ ਉਚ ਅਹੁਦਿਆਂ ਕੀਤੀਆਂ ।

ਸਾਬਕਾ ਸਪੀਕਰ ਨੇ ਕੇਸਗੜ ਸਾਹਿਬ ਦੇ ਜ਼ੱਥੇਦਾਰ ਰਘਬੀਰ ਸਿੰਘ,ਹੈੱਡ-ਗ੍ਰੰਥੀ ਤੇ ਹੋਰ ਜ਼ੁੰਮੇਵਾਰਾਂ ਨੂੰ ਨੈਤਿਕ ਅਧਾਰ ਤੇ ਅਸਤੀਫੇ ਦੇਣ ਦੀ ਮੰਗ ਕਰਦਿਆਂ ਦਾਅਵਾ ਕੀਤਾ ਕਿ ਬਾਦਲਾਂ ਤੋਂ ਸਿੱਖ ਸੰਸਥਾਂਵਾਂ ਅਜ਼ਾਦ ਕਰਵਾਉਣ ਨਾਲ ਹੀ ਅਜਿਹੇ ਕਾਂਡ ਰੋਕੇ ਜਾ ਸਕਦੇ ਹਨ।ਉਨਾ ਫੜੇ ਗਏ ਦੋਸ਼ੀ ਨੂੰ ਸਖਤ ਸਜਾ ਦਵਾਉਣ ਲਈ ਜ਼ੋਰ ਦਿਤਾ ।

ਉਨਾ ਦੋਸ਼ ਲਾਇਆ ਕਿ ਸਿੱਖ ਵਿਰੋਧੀ ਤਾਕਤਾਂ ਪੰਜਾਬ ਨੂੰ ਮੁੜ ਅਸ਼ਾਂਤ ਕਰਨ ਲਈ ਤੁੱਲੀਆਂ ਹਨ ਤਾਂ ਜੋ ਸਿਆਸੀ ਰੋਟੀਆਂ ਸੇਕੀਆਂ ਜਾ ਸਕਣ।ਉਨਾ ਬਾਦਲਾਂ ਦੇ ਹਵਾਲੇ ਨਾਲ ਕਿਹਾ ਕਿ ਜੇਕਰ ਸੌਦਾ-ਸਾਧ ਨੂੰ ਨੱਥ ਪਾਈ ਹੁੰਦੀ ਤਾਂ ਕਿਸੇ ਵੀ ਦੋਸ਼ੀ ਨੇ ਅਜਿਹੀ ਜ਼ੁਰਅਤ ਕਰਨ ਤੋਂ ਪਹਿਲਾਂ ਸੌ ਵਾਰ ਸੋਚਣਾ ਸੀ।ਉਨਾ ਬਾਦਲਾਂ ਵੱਲੋਂ ਕੱਢ ਜਾ ਰਹੇ ਮਾਰਚ ਨੂੰ ਡਰਾਮਾਂ ਕਰਾਰ ਦਿਤਾ।ਪਹਿਲਾਂ ਉਹ ਸੌਦਾ-ਸਾਧ ਖਿਲਾਫ ਮਾਰਚ ਕੱਢਣ ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਗੁਰਜੀਤ ਔਜਲਾ ਨੇ ਸ੍ਰੀ ਹਰਿਮੰਦਰ ਸਾਹਿਬ ਵਿਖ਼ੇ ਮੱਥਾ ਟੇਕਿਆ, ਵਾਹਿਗੁਰੂ ਦਾ ਅਸ਼ੀਰਵਾਦ ਲੈ ਕੇ ਸ਼ੁਰੂ ਕੀਤਾ ਚੋਣ ਪ੍ਰਚਾਰ

ਯੈੱਸ ਪੰਜਾਬ ਅੰੰਮਿ੍ਤਸਰ, 17 ਅਪ੍ਰੈਲ, 2024 ਅੰਮ੍ਰਿਤਸਰ ਤੋਂ ਕਾਂਗਰਸ ਦੇ ਲੋਕ ਸਭਾ ਉਮੀਦਵਾਰ ਗੁਰਜੀਤ ਸਿੰਘ ਔਜਲਾ ਨੇ ਅੱਜ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਦੁਰਗਿਆਣਾ ਮੰਦਰ ਵਿਖੇ ਮੱਥਾ ਟੇਕਿਆ। ਉਨ੍ਹਾਂ ਗੁਰੂ ਘਰ...

ਸਟਾਕਟਨ ਕੈਲੀਫ਼ੋਰਨੀਆ ਦੇ ਗੁਰਦੁਆਰਾ ਸਾਹਿਬ ਵੱਲੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ

ਹੁਸਨ ਲੜੋਆ ਬੰਗਾ ਸੈਕਰਾਮੈਂਟੋ, ਕੈਲੀਫੋਰਨੀਆ, 14 ਅਪ੍ਰੈਲ , 2024 ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਗਦਰੀ ਬਾਬਿਆਂ ਦੀ ਇਤਿਹਾਸਿਕ ਧਰਤੀ ਸਟਾਕਟਨ ਕੈਲੀਫੋਰਨੀਆ ਵਿਖੇ ਵਿਸ਼ਾਲ ਨਗਰ ਕੀਰਤਨ ਦਾ ਆਯੋਜਨ ਕੀਤਾ ਗਿਆ,...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,198FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...