Friday, April 19, 2024

ਵਾਹਿਗੁਰੂ

spot_img
spot_img

ਦਲਜੀਤ ਸਿੰਘ ਮਾਂਗਟ ਆਈ.ਏ.ਐਸ ਨੇ ਕਮਿਸ਼ਨਰ ਫਿਰੋਜ਼ਪੁਰ ਦੇ ਵਾਧੂ ਚਾਰਜ ਦਾ ਅਹੁਦਾ ਸੰਭਾਲਿਆ

- Advertisement -

ਯੈੱਸ ਪੰਜਾਬ
ਫਿਰੋਜ਼ਪੁਰ, 29 ਜੁਲਾਈ, 2021 –
ਦਲਜੀਤ ਸਿੰਘ ਮਾਂਗਟ ਆਈ.ਏ.ਐਸ ਨੇ ਕਮਿਸ਼ਨਰ ਫਿਰੋਜ਼ਪੁਰ ਡਵੀਜ਼ਨ ਦੇ ਵਾਧੂ ਚਾਰਜ ਦਾ ਅਹੁਦਾ ਸੰਭਾਲ ਲਿਆ ਹੈ। ਉਨ੍ਹਾਂ ਨੂੰ ਇੱਥੇ ਕਮਿਸ਼ਨਰ ਦਫਤਰ ਫਿਰੋਜ਼ਪੁਰ ਪਹੁੰਚਣ ਮੌਕੇ ਪੰਜਾਬ ਪੁਲਿਸ ਦੀ ਟੁੱਕੜੀ ਵੱਲੋਂ ਗਾਰਡ ਆਫ ਆਨਰ ਦਿੱਤਾ ਗਿਆ।

ਦੱਸਣਯੋਗ ਹੈ ਕਿ ਉਹ 2005 ਬੈਚ ਦੇ ਆਈ.ਏ.ਐੱਸ. ਅਧਿਕਾਰੀ ਹਨ ਅਤੇ ਸੈਕਟਰੀ ਪਲੈਨਿੰਗ ਪੰਜਾਬ ਦੇ ਅਹੁਦੇ ਤੇ ਤੈਨਾਤ ਹਨ। ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰ. ਗੁਰਪਾਲ ਸਿੰਘ ਚਾਹਲ, ਵਧੀਕ ਡਿਪਟੀ ਕਮਿਸ਼ਨਰ (ਜਨ.) ਸ. ਸੁਖਪ੍ਰੀਤ ਸਿੰਘ ਸਿੱਧੂ ਅਤੇ ਐਸਡੀਐਮ ਅਮਿਤ ਗੁਪਤਾ ਵੀ ਹਾਜ਼ਰ ਸਨ।

ਸ੍ਰੀ. ਦਲਜੀਤ ਸਿੰਘ ਮਾਂਗਟ ਕਮਿਸ਼ਨਰ ਫਿਰੋਜ਼ਪੁਰ ਨੇ ਕਿਹਾ ਕਿ ਉਨ੍ਹਾਂ ਨੂੰ ਖੁਸ਼ੀ ਹੈ ਕਿ ਉਨ੍ਹਾਂ ਨੂੰ ਸ਼ਹੀਦਾਂ ਦੀ ਧਰਤੀ ਫਿਰੋਜ਼ਪੁਰ ਵਿਖੇ ਕੰਮ ਕਰਨ ਦਾ ਮੌਕਾ ਮਿਲਿਆ ਹੈ ਤੇ ਉਹ ਆਪਣੀ ਡਿਊਟੀ ਪੂਰੀ ਤਨਦੇਹੀ ਤੇ ਇਮਾਨਦਾਰੀ ਨਾਲ ਨਿਭਾਉਣਗੇ।

ਉਨ੍ਹਾਂ ਨੇ ਕਿਹਾ ਕਿ ਉਹ ਮੁੱਖ ਤੌਰ ਤੇ ਇਹ ਯਕੀਨੀ ਬਣਾਉਣਗੇ ਕਿ ਸਰਕਾਰ ਵੱਲੋਂ ਸਮੇਂ ਸਮੇਂ ਤੇ ਜਾਰੀ ਸਕੀਮਾਂ ਨੂੰ ਸੁਚਾਰੂ ਅਤੇ ਸਮਾਂਬੱਧ ਢੰਗ ਨਾਲ ਨੇਪਰੇ ਚਾੜਿਆ ਜਾ ਰਿਹਾ ਹੈ।

ਇਸ ਉਪਰੰਤ ਉਨ੍ਹਾਂ ਵੱਲੋਂ ਦਫਤਰ ਦੀਆਂ ਬ੍ਰਾਂਚਾਂ ਦਾ ਵੀ ਦੌਰਾ ਕੀਤਾ ਗਿਆ ਤੇ ਦਫਤਰ ਦੇ ਸਟਾਫ ਨਾਲ ਮੀਟਿੰਗ ਕਰਕੇ ਦਫਤਰੀ ਕੰਮ ਕਾਜ ਸਬੰਧੀ ਵਿਚਾਰ ਚਰਚਾ ਕੀਤੀ ਗਈ ਅਤੇ ਦਫਤਰੀ ਸਟਾਫ ਨੂੰ ਇਮਾਨਦਾਰੀ ਤੇ ਤਨਦੇਹੀ ਨਾਲ ਕੰਮ ਕਰਨ ਲਈ ਵੀ ਕਿਹਾ ਗਿਆ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

DSGMC ਵੱਲੋਂ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਖੇ 5 ਮਈ ਤੋਂ OPD ਸੇਵਾਵਾਂ ਸ਼ੁਰੂ ਕਰਨ ਦਾ ਐਲਾਨ

ਯੈੱਸ ਪੰਜਾਬ ਨਵੀਂ ਦਿੱਲੀ, 19 ਅਪ੍ਰੈਲ, 2024 ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਈ ਸਾਲਾਂ ਤੋਂ ਬੰਦ ਪਏ ਬਾਲਾ ਸਾਹਿਬ ਹਸਪਤਾਲ ਯਾਨੀ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਚ 5 ਮਈ...

ਬੇਗਮਪੁਰਾ ਖਾਲਸਾ ਰਾਜ ਪਾਰਟੀ ਦੇ ਪ੍ਰਧਾਨ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਚੋਣ ਲੜਨਗੇ

ਯੈੱਸ ਪੰਜਾਬ 19 ਅਪ੍ਰੈਲ, 2024 ਬੇਗਮਪੁਰਾ ਖਾਲਸਾ ਰਾਜ ਪਾਰਟੀ ਦੇ ਪ੍ਰਧਾਨ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਨੇ ਪ੍ਰੈਸ ਨੋਟ ਜਾਰੀ ਕਰਦਿਆ ਆਖਿਆ ਕਿ ਉਹ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਚੋਣ ਲੜਨਗੇ ।ਬਾਜਵਾ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,197FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...