Friday, March 29, 2024

ਵਾਹਿਗੁਰੂ

spot_img
spot_img

ਦਿੱਲੀ ਨਗਰ ਨਿਗਮ ਦੇ ਗਠਨ ‘ਚ ਦੇਰੀ ਦਾ ਖਮਿਆਜਾ ਮੁਲਾਜਮ ‘ਤੇ ਪੈੰਸ਼ਨਰ ਕਿਉਂ ਭੁਗਤਣ – ਇੰਦਰ ਮੋਹਨ ਸਿੰਘ

- Advertisement -

ਯੈੱਸ ਪੰਜਾਬ

ਦਿੱਲੀ – 01 ਫਰਵਰੀ : ਦਿੱਲੀ ਨਗਰ ਨਿਗਮ ਦੇ ਗਠਨ ‘ਚ ਹੋਰ ਰਹੀ ਦੇਰੀ ਦਾ ਖਮਿਆਜਾ ਨਿਗਮ ਦੇਮੁਲਾਜਮਾਂ ‘ਤੇ ਪੈਂਸ਼ਨਰਾਂ ਨੂੰ ਭੁਗਤਣਾ ਪੈ ਰਿਹਾ ਹੈ। ਇਸ ਸਬੰਧ ‘ਚ ਖੁਲਾਸਾਕਰਦਿਆਂ ਦਸ਼ਮੇਸ਼ ਸੇਵਾ ਸੁਸਾਇਟੀ ਦੇ ਪ੍ਰਧਾਨ ‘ਤੇ ਦਿੱਲੀ ਸਰਕਾਰ ਪੈਂਨਸ਼ਨਰ ਵੇਲਫੇਅਰਐਸੋਸਿਏਸ਼ਨ ਦੇ ਕਾਰਜਕਾਰੀ ਮੈਂਬਰ ਇੰਦਰ ਮੋਹਨ ਸਿੰਘ ਨੇ ਦਸਿਆ ਹੈ ਕਿ ਤਕਰੀਬਨ ਦੋਮਹੀਨੇ ਪਹਿਲਾਂ ਦਿੱਲੀ ਨਗਰ ਨਿਗਮ ਦੀਆਂ ਚੋਣਾਂ ਮੁਕੰਮਲ ਹੋ ਗਈਆ ਸਨ, ਜਿਸ ‘ਚ ਦਿੱਲੀਸਰਕਾਰ ‘ਤੇ ਕਾਬਿਜ ਆਮ ਆਦਮੀ ਪਾਰਟੀ ਨੂੰ ਬਹੁਮੱਤ ਹਾਸਿਲ ਹੋਇਆ ਸੀ। ਉਨ੍ਹਾਂਦਸਿਆ ਕਿ ਚੋਣਾਂ ਦੇ ਨਤੀਜੇ ਆਉਣ ਤੋਂ ਬਾਅਦ ਨਿਯਮਾਂ ਮੁਤਾਬਿਕ ਦਿੱਲੀ ਦੇ ਮੇਅਰ,ਡਿਪਟੀ ਮੇਅਰ ‘ਤੇ ਸਟੈਡਿੰਗ ਕਮੇਟੀ ਦੇ ਚੇਅਰਮੈਨ ‘ਤੇ ਹੋਰ ਅਹਿਮ ਅਹੁਦਿਆਂ ਦੀ ਚੋਣਕਰਵਾਉਣ ਲਈ ਦੋ ਵਾਰ ਮੀਟਿੰਗ ਸੱਦੀ ਗਈ ਸੀ, ਪਰੰਤੂ ਸਿਆਸੀ ਕਾਰਨਾਂ ਨਾਲ ਦੋਵੇਂ ਸਮੇਂਰੋਲੇ-ਰੱਪੇ ਦੇ ਚਲਦੇ ਇਹਨਾਂ ਮੀਟਿੰਗਾਂ ਨੂੰ ਅਣਮਿਥੇ ਸਮੇਂ ਲਈ ਮੁਲਤਵੀ ਕਰ ਦਿੱਤਾ
ਗਿਆ ਸੀ।

ਇੰਦਰ ਮੋਹਨ ਸਿੰਘ ਨੇ ਕਿਹਾ ਕਿ ਮਿਲੀ ਜਾਣਕਾਰੀ ਮੁਤਾਬਿਕ ਨਿਗਮ ਦੇ ਗਠਨ ਨਾਹੋਣ ਕਾਰਨ ਨਿਗਮ ਦੇ ਦਫਤਰੀ ਮੁਲਾਜਮਾਂ ‘ਤੇ ਸਕੂਲਾਂ ਦੇ ਅਧਿਆਪਕਾਂ ਨੂੰ
ਤਨਖਾਹਾਂ ‘ਤੇ ਪੈਂਸ਼ਨਰਾਂ ਦਾ ਭੁਗਤਾਨ ਨਹੀ ਕੀਤਾ ਜਾ ਰਿਹਾ ਹੈ। ਇਸ ਤੋਂ ਇਲਾਵਾ
ਨਿਗਮ ਸੇਵਾ-ਮੁੱਕਤ ਹੋਣ ਵਾਲੇ ਮੁਲਾਜਮਾਂ ਨੂੰ ਉਨ੍ਹਾਂ ਦੀ ਵਿਦਾਈ ਸਮੇਂ ਗਰੈਚੁਟੀ,
ਛੁੱਟੀਆਂ ਦੇ ਪੈਸੇ ਜਾਂ ਹੋਰ ਬਣਦੀ ਰਕਮ ਦਾ ਭੁਗਤਾਨ ਕਰਨ ਤੋਂ ਵੀ ਮੁਨਕਰ ਹੋ ਰਿਹਾ ਹੈ।

ਉਨ੍ਹਾਂ ਹੋਰ ਜਾਣਕਾਰੀ ਦਿੰਦਿਆ ਕਿਹਾ ਕਿ ਇਹਨਾਂ ਮੁਲਾਜਮਾਂ ਨੂੰ ਜਨਵਰੀ 2016 ਤੋਂ ਲਾਗੂ ਸਤਵੇਂ ਤਨਖਾਹ ਕਮੀਸ਼ਨ ਦੀ ਬਕਾਇਆ ਰਾਸ਼ੀ ਦਾ 7 ਸਾਲ ਬੀਤਣ ਤੋਂ ਉਪਰੰਤ ਵੀ ਹੁਣਤੱਕ ਕੋਈ ਭੁਗਤਾਨ ਨਹੀ ਕੀਤਾਦਿੱਲੀ – 01 ਫਰਵਰੀ : ਦਿੱਲੀ ਨਗਰ ਨਿਗਮ ਦੇ ਗਠਨ ‘ਚ ਹੋਰ ਰਹੀ ਦੇਰੀ ਦਾ ਖਮਿਆਜਾ ਨਿਗਮ ਦੇਮੁਲਾਜਮਾਂ ‘ਤੇ ਪੈਂਸ਼ਨਰਾਂ ਨੂੰ ਭੁਗਤਣਾ ਪੈ ਰਿਹਾ ਹੈ। ਇਸ ਸਬੰਧ ‘ਚ ਖੁਲਾਸਾਕਰਦਿਆਂ ਦਸ਼ਮੇਸ਼ ਸੇਵਾ ਸੁਸਾਇਟੀ ਦੇ ਪ੍ਰਧਾਨ ‘ਤੇ ਦਿੱਲੀ ਸਰਕਾਰ ਪੈਂਨਸ਼ਨਰ ਵੇਲਫੇਅਰਐਸੋਸਿਏਸ਼ਨ ਦੇ ਕਾਰਜਕਾਰੀ ਮੈਂਬਰ ਇੰਦਰ ਮੋਹਨ ਸਿੰਘ ਨੇ ਦਸਿਆ ਹੈ ਕਿ ਤਕਰੀਬਨ ਦੋਮਹੀਨੇ ਪਹਿਲਾਂ ਦਿੱਲੀ ਨਗਰ ਨਿਗਮ ਦੀਆਂ ਚੋਣਾਂ ਮੁਕੰਮਲ ਹੋ ਗਈਆ ਸਨ, ਜਿਸ ‘ਚ ਦਿੱਲੀਸਰਕਾਰ ‘ਤੇ ਕਾਬਿਜ ਆਮ ਆਦਮੀ ਪਾਰਟੀ ਨੂੰ ਬਹੁਮੱਤ ਹਾਸਿਲ ਹੋਇਆ ਸੀ।

ਉਨ੍ਹਾਂਦਸਿਆ ਕਿ ਚੋਣਾਂ ਦੇ ਨਤੀਜੇ ਆਉਣ ਤੋਂ ਬਾਅਦ ਨਿਯਮਾਂ ਮੁਤਾਬਿਕ ਦਿੱਲੀ ਦੇ ਮੇਅਰ,ਡਿਪਟੀ ਮੇਅਰ ‘ਤੇ ਸਟੈਡਿੰਗ ਕਮੇਟੀ ਦੇ ਚੇਅਰਮੈਨ ‘ਤੇ ਹੋਰ ਅਹਿਮ ਅਹੁਦਿਆਂ ਦੀ ਚੋਣਕਰਵਾਉਣ ਲਈ ਦੋ ਵਾਰ ਮੀਟਿੰਗ ਸੱਦੀ ਗਈ ਸੀ, ਪਰੰਤੂ ਸਿਆਸੀ ਕਾਰਨਾਂ ਨਾਲ ਦੋਵੇਂ ਸਮੇਂ ਰੋਲੇ-ਰੱਪੇ ਦੇ ਚਲਦੇ ਇਹਨਾਂ ਮੀਟਿੰਗਾਂ ਨੂੰ ਅਣਮਿਥੇ ਸਮੇਂ ਲਈ ਮੁਲਤਵੀ ਕਰ ਦਿੱਤਾਗਿਆ ਸੀ। ਇੰਦਰ ਮੋਹਨ ਸਿੰਘ ਨੇ ਕਿਹਾ ਕਿ ਮਿਲੀ ਜਾਣਕਾਰੀ ਮੁਤਾਬਿਕ ਨਿਗਮ ਦੇ ਗਠਨ ਨਾ ਹੋਣ ਕਾਰਨ ਨਿਗਮ ਦੇ ਦਫਤਰੀ ਮੁਲਾਜਮਾਂ ‘ਤੇ ਸਕੂਲਾਂ ਦੇ ਅਧਿਆਪਕਾਂ ਨੂੰ ਤਨਖਾਹਾਂ ‘ਤੇ ਪੈਂਸ਼ਨਰਾਂ ਦਾ ਭੁਗਤਾਨ ਨਹੀ ਕੀਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਨਿਗਮ ਸੇਵਾ-ਮੁੱਕਤ ਹੋਣ ਵਾਲੇ ਮੁਲਾਜਮਾਂ ਨੂੰ ਉਨ੍ਹਾਂ ਦੀ ਵਿਦਾਈ ਸਮੇਂ ਗਰੈਚੁਟੀ, ਛੁੱਟੀਆਂ ਦੇ ਪੈਸੇ ਜਾਂ ਹੋਰ ਬਣਦੀ ਰਕਮ ਦਾ ਭੁਗਤਾਨ ਕਰਨ ਤੋਂ ਵੀ ਮੁਨਕਰ ਹੋ ਰਿਹਾ ਹੈ।

ਉਨ੍ਹਾਂ ਹੋਰ ਜਾਣਕਾਰੀ ਦਿੰਦਿਆ ਕਿਹਾ ਕਿ ਇਹਨਾਂ ਮੁਲਾਜਮਾਂ ਨੂੰ ਜਨਵਰੀ 2016 ਤੋਂ ਲਾਗੂ ਸਤਵੇਂ ਤਨਖਾਹ ਕਮੀਸ਼ਨ ਦੀ ਬਕਾਇਆ ਰਾਸ਼ੀ ਦਾ 7 ਸਾਲ ਬੀਤਣ ਤੋਂ ਉਪਰੰਤ ਵੀ ਹੁਣ ਤੱਕ ਕੋਈ ਭੁਗਤਾਨ ਨਹੀ ਕੀਤਾ ਗਿਆ ਹੈ।ਇੰਦਰ ਮੋਹਨ ਸਿੰਘ ਨੇ ਦਿੱਲੀ ਦੇ ਉਪ-ਰਾਜਪਾਲ ਵਿਨੇ ਕੁਮਾਰ ਸਕਸੈਨਾ ‘ਤੇ ਮੁੱਖ-ਮੰਤਰੀ ਅਰਵਿੰਦ ਕੇਜਰੀਵਾਲ ਨੂੰ ਮੀਡੀਆ ਰਾਹੀ ਪੁਰਜੋਰ ਅਪੀਲ ਕੀਤੀ ਹੈ ਕਿ ਦਿੱਲੀ ਨਗਰ ਨਿਗਮ ਦੇ ਦਫਤਰਾਂ ਦੇ ਮੁਲਾਜਮਾਂ ‘ਤੇ ਸਕੂਲਾਂ ਦੇ ਅਧਿਆਪਕਾਂ ਦੀ ਤਨਖਾਹਾਂ, ਸੇਵਾ-ਮੁੱਕਤ ਮੁਲਾਜਮਾਂ ਨੂੰ ਪੈਂਸਨ ‘ਤੇ ਸਤਵੇਂ ਤਨਖਾਹ ਕਮੀਸ਼ਨ ਦੀ ਬਕਾਇਆ ਰਾਸ਼ੀ ਦਾ ਭੁਗਤਾਨ ਫੋਰੀ ਤੋਰ ‘ਤੇ ਕਰਨ ਦੀ ਕਾਰਵਾਈ ਕਰਨ ਤਾਂਕਿ ਇਹਨਾਂ ਮੁਲਾਜਮਾਂ ਨੂੰ ਵਿਤੀ ਸੰਕਟ ਦਾ ਸਾਮਣਾ ਨਾ ਕਰਨਾ ਪਵੇ ਕਿਉਂਕਿ ਦਿੱਲੀ ਨਗਰ ਨਿਗਮ ਦੇ ਗਠਨ ‘ਚ ਸਿਆਸੀ ਖਿੱਚ-ਧੁਹ ਦੇ ਕਾਰਨ ਹੋ ਰਹੀ ਦੇਰੀ ‘ਚ ਮੁਲਾਜਮ ਕਿਸੇ ਪ੍ਰਕਾਰ ਨਾਲ ਜੁੰਮੇਵਾਰ ਨਹੀ ਹਨ।ਗਿਆ ਹੈ। ਇੰਦਰ ਮੋਹਨ ਸਿੰਘ ਨੇ ਦਿੱਲੀ ਦੇ ਉਪ-ਰਾਜਪਾਲ ਵਿਨੇ ਕੁਮਾਰ ਸਕਸੈਨਾ ‘ਤੇ ਮੁੱਖ-ਮੰਤਰੀ ਅਰਵਿੰਦ ਕੇਜਰੀਵਾਲ ਨੂੰ ਮੀਡੀਆ ਰਾਹੀ ਪੁਰਜੋਰ ਅਪੀਲ ਕੀਤੀ ਹੈ ਕਿ ਦਿੱਲੀ ਨਗਰ ਨਿਗਮ ਦੇ ਦਫਤਰਾਂ ਦੇ ਮੁਲਾਜਮਾਂ ‘ਤੇ ਸਕੂਲਾਂ ਦੇ ਅਧਿਆਪਕਾਂ ਦੀ ਤਨਖਾਹਾਂ, ਸੇਵਾ-ਮੁੱਕਤ ਮੁਲਾਜਮਾਂ ਨੂੰ ਪੈਂਸਨ ‘ਤੇ ਸਤਵੇਂ ਤਨਖਾਹ ਕਮੀਸ਼ਨ ਦੀ ਬਕਾਇਆ ਰਾਸ਼ੀ ਦਾ ਭੁਗਤਾਨ ਫੋਰੀ ਤੋਰ ‘ਤੇ ਕਰਨ ਦੀ ਕਾਰਵਾਈ ਕਰਨ ਤਾਂਕਿ ਇਹਨਾਂ ਮੁਲਾਜਮਾਂ ਨੂੰ ਵਿਤੀ ਸੰਕਟ ਦਾ ਸਾਮਣਾ ਨਾ ਕਰਨਾ ਪਵੇ ਕਿਉਂਕਿ ਦਿੱਲੀ ਨਗਰ ਨਿਗਮ ਦੇ ਗਠਨ ‘ਚ ਸਿਆਸੀ ਖਿੱਚ-ਧੁਹ ਦੇ ਕਾਰਨ ਹੋ ਰਹੀ ਦੇਰੀ ‘ਚ ਮੁਲਾਜਮ ਕਿਸੇ ਪ੍ਰਕਾਰ ਨਾਲ ਜੁੰਮੇਵਾਰ ਨਹੀ ਹਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਉੱਤਰਾਖੰਡ ਵਿੱਚ ਨਾਨਕ ਮਤਾ ਵਿਖ਼ੇ ਵੱਡੀ ਵਾਰਦਾਤ: ਕਾਰਸੇਵਾ ਮੁਖ਼ੀ ਬਾਬਾ ਤਰਸੇਮ ਸਿੰਘ ਦਾ ਗੋਲੀਆਂ ਮਾਰ ਕੇ ਕਤਲ

ਯੈੱਸ ਪੰਜਾਬ ਊਧਮ ਸਿੰਘ ਨਗਰ, ਉੱਤਰਾਖ਼ੰਡ, 28 ਮਾਰਚ, 2024: ਉੱਤਰਾਖੰਡ ਵਿੱਚ ਸਥਿਤ ਇਤਹਾਸਕ ਸਥਾਨ ਗੁਰਦੁਆਰਾ ਗੁਰੂ ਨਾਨਕ ਮਤਾ ਦੀ ਕਾਰਸੇਵਾ ਵਿੱਚ ਲੱਗੇ ਬਾਬਾ ਤਰਸੇਮ ਦਾ ਵੀਰਵਾਰ ਸਵੇਰੇ ਉਨ੍ਹਾਂ ਦੇ ਡੇਰੇ ਵਿਖ਼ੇ...

ਸ੍ਰੀ ਦਰਬਾਰ ਸਾਹਿਬ ਲਈ ਹਰਮਨ ਫਿਨੋਕੇਮ ਲਿਮਟਿਡ ਵੱਲੋਂ 10 ਲੱਖ ਰੁਪਏ ਦੀ ਰਾਸ਼ੀ ਦਾ ਚੈੱਕ ਭੇਟ

ਯੈੱਸ ਪੰਜਾਬ ਅੰਮ੍ਰਿਤਸਰ, 25 ਮਾਰਚ, 2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਸ਼ਰਧਾ ਪ੍ਰਗਟਾਉਂਦਿਆਂ ਹਰਮਨ ਫਿਨੋਕੇਮ ਲਿਮਟਿਡ ਕੰਪਨੀ ਮੁੰਬਈ ਵੱਲੋਂ 10 ਲੱਖ ਰੁਪਏ ਭੇਟ ਕੀਤੇ ਗਏ ਹਨ। ਸ੍ਰੀ ਦਰਬਾਰ...

ਮਨੋਰੰਜਨ

ਪੂਨਮ ਢਿੱਲੋਂ ਅਤੇ ਰਾਜ ਬੱਬਰ ਦੀ ‘ਏਕ ਕੋਰੀ ਪ੍ਰੇਮ ਕਥਾ’ 5 ਅਪ੍ਰੈਲ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 27 ਮਾਰਚ, 2024 ਚੰਡੀਗੜ੍ਹ ਵਿਖੇ ਆਯੋਜਿਤ ਇੱਕ ਸ਼ਾਨਦਾਰ ਸਮਾਗਮ ਵਿੱਚ, ਆਉਣ ਵਾਲੀ ਫਿਲਮ "ਏਕ ਕੋਰੀ ਪ੍ਰੇਮ ਕਥਾ" ਲਈ ਬਹੁਤ-ਉਮੀਦ ਕੀਤੀ ਪ੍ਰੈਸ ਕਾਨਫਰੰਸ ਨੇ ਮੀਡੀਆ ਅਤੇ ਪ੍ਰਸ਼ੰਸਕਾਂ ਦਾ ਧਿਆਨ ਖਿੱਚਿਆ। ਸੁਗੰਧ ਫਿਲਮਜ਼ ਅਤੇ ਕੇਨਿਲਵਰਥ ਫਿਲਮਜ਼ ਐੱਲਐੱਲਪੀ....

ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਲਈ ਸੁਣੇਹਾ ਹੋਵੇਗੀ ਰਣਜੀਤ ਬਾਵਾ, ਗੁਰਪ੍ਰੀਤ ਘੁੱਗੀ ਤੇ ਅਦਿਤੀ ਸ਼ਰਮਾ ਦੀ ਪੰਜਾਬੀ ਫ਼ਿਲਮ ‘ਪ੍ਰਾਹੁਣਾ 2’

ਯੈੱਸ ਪੰਜਾਬ 20 ਮਾਰਚ, 2024 ਪੰਜਾਬੀ ਫਿਲਮ ‘ਪ੍ਰਹੁਣਾ 2’ ਦਰਸ਼ਕਾਂ ਦਾ ਮਨੋਰੰਜਨ ਕਰਨ ਦੇ ਨਾਲ-ਨਾਲ ਇੱਕ ਗੰਭੀਰ ਮੁੱਦੇ ‘ਤੇ ਵਿਅੰਗ ਕਰਦੀ ਹੋਈ ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਨੂੰ ਵੱਡਾ ਸੁਨੇਹਾ ਵੀ ਦੇਵੇਗੀ। ਆਪਣੇ ਨਾਂ ‘ਤੇ ਬੇਸ਼ੱਕ ਇਹ...

ਪੰਜਾਬੀ ਫ਼ਿਲਮ ‘ਮਜਨੂੰ’ 22 ਮਾਰਚ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 19 ਮਾਰਚ, 2024 ਅੱਜ ਬਹੁਤ ਹੀ ਉਡੀਕੀ ਜਾ ਰਹੀ ਪੰਜਾਬੀ ਫਿਲਮ "ਮਜਨੂੰ" ਦੇ ਕੇਂਦਰ ਦੀ ਸਟੇਜ 'ਤੇ ਆਉਣ 'ਤੇ ਅੱਜ ਇਕ ਸ਼ਾਨਦਾਰ ਪ੍ਰੈਸ ਕਾਨਫਰੰਸ ਨੇ ਜਲੰਧਰ ਦੇ ਹਾਲਾਂ ਨੂੰ ਰੌਸ਼ਨ ਕਰ ਦਿੱਤਾ। ਕਿਰਨ ਸ਼ੇਰਗਿੱਲ,...

ਸੋਸ਼ਲ ਮੀਡੀਆ

223,254FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...