Friday, April 19, 2024

ਵਾਹਿਗੁਰੂ

spot_img
spot_img

ਦੁਬਈ ’ਚ ਗੁਰਦੁਆਰਾ ਗੁਰੂ ਨਾਨਕ ਦਰਬਾਰ ਵਿਖੇ ਪ੍ਰਕਾਸ਼ ਪੁਰਬ ਸਮਾਗਮਾਂ ’ਚ ਕੈਬਨਿਟ ਮੰਤਰੀ ਚੰਨੀ ਨੇ ਹਾਜ਼ਰੀ ਭਰੀ

- Advertisement -

ਚੰਡੀਗੜ੍ਹ , 15 ਨਵੰਬਰ, 2019:
ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਦੁਬਈ ਦੇ ਗੁਰੂਦੁਆਰਾ ਨਾਨਕ ਦਰਬਾਰ ਵਿਖੇ ਦੁਬਈ ਦੀਆਂ ਸੰਗਤਾਂ ਵੱਲੋਂ ਸਮਾਗਮ ਕਰਵਾਇਆ ਗਿਆ।

ਇਸ ਮੌਕੇ ਪੰਜਾਬ ਸਰਕਾਰ ਦੇ ਸੈਰ ਸਪਾਟਾ ਸਭਿਆਚਾਰਕ ਮਾਮਲੇ, ਤਕਨੀਕੀ ਸਿਖਿਆ ਅਤੇ ਰੋਜ਼ਗਾਰ ਉਤਪਤੀ ਮੰਤਰੀ ਸ. ਚਰਨਜੀਤ ਸਿੰਘ ਚੰਨੀ ਵਿਸ਼ੇਸ਼ ਤੌਰ ਤੇ ਸ਼ਾਮਲ ਹੋਏ। ਉਨ੍ਹਾਂ ਤੋਂ ਇਲਾਵਾ ਤਖਤ ਸ੍ਰੀ ਪਟਨਾ ਸਾਹਿਬ ਦੇ ਜਥੇਦਾਰ ਰਣਜੀਤ ਸਿੰਘ ਅਤੇ ਸ੍ਰੋਮਣੀ ਕਮੇਟੀ ਦੇ ਪ੍ਰਧਾਨ ਜਥੇਦਾਰ ਗੋਬਿੰਦ ਸਿੰਘ ਲੋਂਗੋਵਾਲ ਨੇ ਵੀ ਇਹਨਾਂ ਸਮਾਗਮਾਂ ਵਿਚ ਹਾਜ਼ਰੀ ਭਰੀ ।

ਇਸ ਮੌਕੇ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਚੰਨੀ ਨੇ ਕਿਹਾ ਕਿ ਜਗਤ ਗੁਰੂ ਨਾਨਕ ਸਾਹਿਬ ਵੱਲੋਂ ਦਿੱਤੇ ਸਰਬ ਸਾਂਝੀਵਾਲਤਾ ਦੇ ਸੰਦੇਸ਼ ਦੇ ਤਹਿਤ ਅੱਜ ਦੁਨੀਆਂ ਭਰ ਦੇ ਵੱਖ ਵੱਖ ਹਿੱਸਿਆਂ ਵਿੱਚ ਵੱਖ ਵੱਖ ਧਰਮਾਂ ਨਾਲ ਸਬੰਧਤ ਲੋਕ ਗੁਰੂ ਸਾਹਿਬ ਦਾ 550 ਸਾਲਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾ ਰਹੇ ਹਨ।

ਇਸ ਮੌਕੇ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਚੰਨੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮਾਂ ਦੀ ਲੜੀ ਪੂਰਾ ਸਾਲ ਜਾਰੀ ਰਹੇਗੀ।

ਉਨ੍ਹਾਂ ਨਾਲ ਹੀ ਐਲਾਨ ਕੀਤਾ ਕਿ ਪੰਜਾਬ ਸਰਕਾਰ ਵੱਲੋਂ 21 ਫਰਵਰੀ ਨੂੰ ਵਿਸ਼ਵ ਮਾਤ ਭਾਸ਼ਾ ਦਿਵਸ ਮੌਕੇ ਪੰਜਾਬੀ ਸਪਤਾਹ ਦੀ ਸ਼ੁਰੂਆਤ ਕੀਤੀ ਜਾਵੇਗੀ। ਜਿਸ ਦੌਰਾਨ ਰਾਸ਼ਟਰੀ ਅਤੇ ਅੰਤਰ ਰਾਸ਼ਟਰੀ ਸੈਮੀਨਾਰ ਅਤੇ ਸੰਗੀਤਕ ਪ੍ਰੋਗਰਾਮ ਕਰਵਾਏ ਜਾਣਗੇ।

ਸ. ਚੰਨੀ ਨੇ ਪ੍ਰਵਾਸੀ ਪੰਜਾਬੀਆਂ ਨੂੰ ਸੱਦਾ ਦਿੱਤਾ ਕਿ ਉਹ ਪੰਜਾਬੀ ਸਪਤਾਹ ਦੌਰਾਨ ਕਰਵਾਏ ਜਾਣ ਵਾਲੇ ਸਮਾਗਮਾਂ ਦਾ ਹਿੱਸਾ ਬਨਣ ਅਤੇ ਗੁਰੂ ਨਾਨਕ ਸਾਹਿਬ ਵੱਲੋਂ ਬਖਸ਼ੀ ਹੋਈ ਪੰਜਾਬੀ ਬੋਲੀ ਅਤੇ ਗੁਰਮੁਖੀ ਲਿਪੀ ਨੂੰ ਦੁਨੀਆਂ ਭਰ ਵਿਚ ਪ੍ਰਫੁਲਤ ਕਰਨ ਵਿਚ ਆਪਣਾ ਯੋਗਦਾਨ ਪਾਉਣ।

- Advertisement -

ਸਿੱਖ ਜਗ਼ਤ

DSGMC ਵੱਲੋਂ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਖੇ 5 ਮਈ ਤੋਂ OPD ਸੇਵਾਵਾਂ ਸ਼ੁਰੂ ਕਰਨ ਦਾ ਐਲਾਨ

ਯੈੱਸ ਪੰਜਾਬ ਨਵੀਂ ਦਿੱਲੀ, 19 ਅਪ੍ਰੈਲ, 2024 ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਈ ਸਾਲਾਂ ਤੋਂ ਬੰਦ ਪਏ ਬਾਲਾ ਸਾਹਿਬ ਹਸਪਤਾਲ ਯਾਨੀ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਚ 5 ਮਈ...

ਬੇਗਮਪੁਰਾ ਖਾਲਸਾ ਰਾਜ ਪਾਰਟੀ ਦੇ ਪ੍ਰਧਾਨ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਚੋਣ ਲੜਨਗੇ

ਯੈੱਸ ਪੰਜਾਬ 19 ਅਪ੍ਰੈਲ, 2024 ਬੇਗਮਪੁਰਾ ਖਾਲਸਾ ਰਾਜ ਪਾਰਟੀ ਦੇ ਪ੍ਰਧਾਨ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਨੇ ਪ੍ਰੈਸ ਨੋਟ ਜਾਰੀ ਕਰਦਿਆ ਆਖਿਆ ਕਿ ਉਹ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਚੋਣ ਲੜਨਗੇ ।ਬਾਜਵਾ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,197FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...