Wednesday, April 24, 2024

ਵਾਹਿਗੁਰੂ

spot_img
spot_img

ਨਮ ਅੱਖਾਂ ਨਾਲ ਜਾਇੰਟ ਡਾਇਰੈਕਟਰ ਸ੍ਰੀ ਕ੍ਰਿਸ਼ਨ ਲਾਲ ਰੱਤੂ ਨੂੰ ਅੰਤਿਮ ਵਿਦਾਈ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 22 ਮਈ, 2022:
ਬੀਤੇ ਦਿਨ ਸਵਰਗ ਸਿਧਾਰੇ ਜਾਇੰਟ ਡਾਇਰੈਕਟਰ ਸ੍ਰੀ ਕ੍ਰਿਸ਼ਨ ਲਾਲ ਰੱਤੂ ਨੂੰ ਨਮ ਅੱਖਾਂ ਨਾਲ ਅੰਤਿਮ ਵਿਦਾਈ ਦਿੱਤੀ ਗਈ। ਸ੍ਰੀ ਰੱਤੂ ਦੀ ਚਿਖਾ ਨੂੰ ਉਨ੍ਹਾਂ ਦੇ ਵੱਡੇ ਸਪੁੱਤਰ ਨਵੀਨ ਰੱਤੂ ਨੇ ਅਗਨੀ ਦਿਖਾਈ।

ਸਵਰਗੀ ਸ੍ਰੀ ਕਿ੍ਸ਼ਨ ਲਾਲ ਰੱਤੂ ਦੀ ਅੰਤਿਮ ਯਾਤਰਾ ਵਿਚ ਉਨ੍ਹਾਂ ਦੇ ਰਿਸ਼ਤੇਦਾਰਾਂ ਤੋਂ ਇਲਾਵਾ ਦੋਸਤ ਮਿੱਤਰ, ਵਿਭਾਗੀ ਸਹਿਕਰਮੀ ਅਤੇ ਪੰਜਾਬ ਸਿਵਲ ਸਕੱਤਰੇਤ ਦੇ ਅਧਿਕਾਰੀ ਅਤੇ ਕਰਮਚਾਰੀ ਵੀ ਵੱਡੀ ਗਿਣਤੀ ਵਿਚ ਸ਼ਾਮਿਲ ਹੋਏ।

ਸੂਚਨਾ ਤੇ ਲੋਕ ਸੰਪਰਕ ਵਿਭਾਗ ਦੇ ਸਕੱਤਰ ਸ੍ਰੀ ਮਾਲਵਿੰਦਰ ਸਿੰਘ ਜੱਗੀ ਦੀ ਤਰਫੋਂ ਐਡੀਸ਼ਨਲ ਡਾਇਰੈਕਟਰ ਡਾ ਓਪਿੰਦਰ ਸਿੰਘ ਲਾਂਬਾ ਨੇ ਜਦ ਕਿ ਡਾਕਟਰ ਸੁਮੀਤ ਜਾਰੰਗਲ ਡਾਇਰੈਕਟਰ ਸੂਚਨਾ ਤੇ ਲੋਕ ਸੰਪਰਕ ਵਿਭਾਗ ਤਰਫੋਂ ਜੁਆਇੰਟ ਡਾਇਰੈਕਟਰ ਰਣਦੀਪ ਸਿੰਘ ਆਹਲੂਵਾਲੀਆ, ਲੋਕ ਸੰਪਰਕ ਅਫਸਰਜ਼ ਐਸੋਸੀਏਸ਼ਨ ਤਰਫੋਂ ਨਵਦੀਪ ਸਿੰਘ ਗਿੱਲ ਤੇ ਨਰਿੰਦਰ ਪਾਲ ਸਿੰਘ ਨੇ ਰੀਥ ਰੱਖੇ।

ਇਸ ਮੌਕੇ ਵਿਭਾਗ ਦੇ ਡਿਪਟੀ ਡਾਇਰੈਕਟਰ ਇਸ਼ਵਿੰਦਰ ਸਿੰਘ ਗਰੇਵਾਲ ਤੇ ਸ਼ਿਖਾ ਨਹਿਰਾ, ਡੀ.ਪੀ.ਆਰ.ਓਜ ਕਮਲਜੀਤ ਪਾਲ ਤੇ ਪ੍ਰੀਤ ਕੰਵਲ ਸਿੰਘ, ਪੀ.ਆਰ.ਓਜ਼ ਸਰਬਜੀਤ ਕੰਗਣੀਵਾਲ, ਕੁਲਤਾਰ ਮੀਆਂਪੁਰੀ, ਹਰਮੀਤ ਸਿੰਘ ਢਿੱਲੋਂ, ਅਮਨਦੀਪ ਸਿੰਘ ਸੰਧੂ, ਸੁਰੇਸ਼ ਕੁਮਾਰ ਵਲੋਂ ਦੁਸ਼ਾਲਾ ਭੇਂਟ ਕੀਤਾ ਗਿਆ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਸਾਬਕਾ ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਹਰਚਰਨ ਸਿੰਘ ਬੈਂਸ, ਵਿਭਾਗ ਦੇ ਸਾਬਕਾ ਸੀਨੀਅਰ ਅਧਿਕਾਰੀ ਜਰਨੈਲ ਸਿੰਘ, ਡਾ. ਮੇਘਾ ਸਿੰਘ, ਸੁਰਿੰਦਰ ਮਲਿਕ, ਨਗਿੰਦਰ ਸਿੰਘ ਤੋਂ ਇਲਾਵਾ ਵਿਭਾਗ ਦੇ ਸੇਵਾ ਮੁਕਤ ਅਧਿਕਾਰੀ ਅਤੇ ਕਰਮਚਾਰੀ ਹਾਜਰ ਸਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਹੇਸਟਿੰਗਜ਼ ਤੋਂ ਸਜਿਆ ਵਿਸ਼ਾਲ ਨਗਰ ਕੀਰਤਨ

ਹਰਜਿੰਦਰ ਸਿੰਘ ਬਸਿਆਲਾ ਔਕਲੈਂਡ, 20 ਅਪ੍ਰੈਲ, 2024 ਨਿਊਜ਼ੀਲੈਂਡ ਸਿੱਖ ਸੁਸਾਇਟੀ ਹੇਸਟਿੰਗਜ਼ ਵੱਲੋਂ ਖਾਲਸਾ ਪੰਥ ਦੇ ਸਾਜਨਾ ਦਿਵਸ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਅੱਜ ਗੁਰਦੁਆਰਾ ਸਾਹਿਬ ਹੇਸਟਿੰਗਜ਼ ਤੋਂ ਸਜਾਇਆ ਗਿਆ। ਫੁੱਲਾਂ ਲੱਗੀ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,183FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...