- Advertisement -
ਯੈੱਸ ਪੰਜਾਬ
ਚੰਡੀਗੜ੍ਹ, 18 ਜਨਵਰੀ, 2022:
ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸ: ਨਵਜੋਤ ਸਿੰਘ ਸਿੱਧੂ ਨੇ ਪੰਜਾਬ ਦੇ ਸਾਬਕਾ ਮੰਤਰੀ ਸ੍ਰੀ ਅਵਤਾਰ ਹੈਨਰੀ ਨੂੰ ਪ੍ਰਦੇਸ਼ ਕਾਂਗਰਸ ਦਾ ਸੀਨੀਅਰ ਮੀਤ ਪ੍ਰਧਾਨ ਨਿਯੁਕਤ ਕੀਤਾ ਹੈ।
ਸ੍ਰੀ ਹੈਨਰੀ ਦਾ ਬੇਟਾ ਅਵਤਾਰ ਹੈਨਰੀ ਜੂਨੀਅਰ ਜੋ ਬਾਵਾ ਹੈਨਰੀ ਦੇ ਨਾਂਅ ਨਾਲ ਵੀ ਜਾਣਿਆ ਜਾਂਦਾ ਹੈ, ਜਲੰਧਰ ਉੱਤਰੀ ਹਲਕੇ ਤੋਂ ਕਾਂਗਰਸ ਵਿਧਾਇਕ ਹੈ। ਇਸ ਤੋਂ ਪਹਿਲਾਂ ਸ੍ਰੀ ਹੈਨਰੀ ਇਸ ਹਲਕੇ ਦੀ ਪ੍ਰਤੀਨਿਧਤਾ ਕਰਦੇ ਰਹੇ ਹਨ।
ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ
- Advertisement -