Thursday, April 25, 2024

ਵਾਹਿਗੁਰੂ

spot_img
spot_img

ਨਹੀਂ ਰੁਕ ਰਿਹਾ ਜਲੰਧਰ ਵਿਚ ਕੋਰੋਨਾ ਦਾ ਕਹਿਰ, ਇਕ ਮੌਤ ਤੇ ਵੱਡੀ ਗਿਣਤੀ ’ਚ ਨਵੇਂ ਕੇਸਾਂ ਨਾਲ ਦਿੱਤੀ ਵੀਰਵਾਰ ਨੂੰ ਦਸਤਕ

- Advertisement -

ਯੈੱਸ ਪੰਜਾਬ
ਜਲੰਧਰ, 13 ਅਗਸਤ, 2020:

ਜਲੰਧਰ ਵਿਚ ਕੋਰੋਨਾ ਦਾ ਕਹਿਰ ਰੁਕਣ ਦਾ ਨਾਂਅ ਨਹੀਂ ਲੈ ਰਿਹਾ। ਜ਼ਿਲ੍ਹੇ ਵਿਚ ਵੀਰਵਾਰ ਦੁਪਹਿਰ ਤਕ ਹੀ ਇਕ ਮੌਤ ਹੋਣ ਅਤੇ ਵੱਡੀ ਗਿਣਤੀ ਵਿਚ ਨਵੇਂ ਕੇਸ ਆਉਣ ਨਾਲ ਇੱਥੇ ਸਥਿਤੀ ਲਗਾਤਾਰ ਚਿੰਤਾ ਵਾਲੀ ਬਣੀ ਹੋਈ ਹੈ।

ਗੰਭੀਰ ਹੁੰਦੀ ਜਾ ਰਹੀ ਹਾਲਤ ਦੌਰਾਨ ਅੱਜ ਸਵੇਰੇ ਹੀ 85 ਨਵੇਂ ਕੋਰੋਨਾ ਪਾਜ਼ਿਟਿਵ ਕੇਸ ਆਏ ਹਨ।

ਅੱਜ ਹੋਈ ਮੌਤ ਮਗਰੋਂ ਜ਼ਿਲ੍ਹੇ ਵਿਚ ਮੌਤੀ ਦੀ ਗਿਣਤੀ ਵਧਕੇ 87 ਹੋ ਗਈ ਹੈ। ਜਦਕਿ ਨਵੇਂ 85 ਕੋਰੋਨਾ ਪਾਜ਼ਿਟਿਵ ਕੇਸਾਂ ਨਾਲ ਜ਼ਿਲ੍ਹੇ ਅੰਦਰ ਕੁਲ ਪਾਜ਼ਿਟਿਵ ਕੇਸਾਂ ਦੀ ਗਿਣਤੀ 3507 ਹੋ ਗਈ ਹੈ।

ਜ਼ਿਕਰਯੋਗ ਹੈ ਕਿ ਬੁੱਧਵਾਰ ਨੂੰ ਵੀ 130 ਨਵੇਂ ਪਾਜ਼ਿਟਿਵ ਕੇਸ ਆਏ ਸਨ।

ਯਾਦ ਰਹੇ ਕਿ ਜਲੰਧਰ ਪੰਜਾਬ ਦੇ ਚਾਰ ਹੌਟ ਸਪੌਟ ਜ਼ਿਲਿ੍ਹਆਂ ਵਿਚ ਬਣਿਆ ਹੋਇਆ ਹੈ। ਲੁਧਿਆਣਾ ਵਿਚ ਕੋਰੋਨਾ ਸਭ ਤੋਂ ਜ਼ਿਆਦਾ ਆਪਣਾ ਕਹਿਰ ਵਰਤਾ ਰਿਹਾ ਹੈ ਜਦਕਿ ਇਸ ਮਗਰੋਂ ਅੰਮ੍ਰਿਤਸਰ ਅਤੇ ਜਲੰਧਰ ਦੀ ਵਾਰੀ ਹੁੰਦੀ ਹੈ। ਇਸ ਤੋਂ ਇਲਾਵਾ ਪਟਿਆਲਾ ਵਿਚ ਵੀ ਵੱਡੀ ਗਿਣਤੀ ਵਿਚ ਕੇਸ ਸਾਹਮਣੇ ਆਏ ਰਹੇ ਹਨ।

ਪਾਜ਼ਿਟਿਵ ਕੇਸਾਂ ਦੀ ਗਿਣਤੀ ਵਿਚ ਲੁਧਿਆਣਾ ਤੋਂ ਬਾਅਦ ਜਲੰਧਰ ਦੂਜੇ ਸਥਾਨ ’ਤੇ ਬਣਿਆ ਹੋਇਆ ਹੈ ਜਦਕਿ ਮੌਤਾਂ ਦੀ ਗਿਣਤੀ ਵਿਚ ਲੁਧਿਆਣਾ ਅਤੇ ਅੰਮ੍ਰਿਤਸਰ ਤੋਂ ਬਾਅਦ ਜਲੰਧਰ ਨੇ ਤੀਜੀ ਥਾਂ ਮੱਲੀ ਹੋਈ ਹੈ।


ਸਾਡਾ ਫ਼ੇਸਬੁੱਕ ਪੇਜ ਲਾਈਕ ਕਰਨ ਲਈ ਕਲਿੱਕ ਕਰੋ


- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,181FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...