Friday, April 19, 2024

ਵਾਹਿਗੁਰੂ

spot_img
spot_img

ਨਾਮਵਰ ਰੰਗਕਰਮੀ ਗੁਰਚਰਨ ਚੰਨੀ ਦਾ ਕੋਰੋਨਾ ਨਾਲ ਦਿਹਾਂਤ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 20 ਮਈ, 2021:
ਪ੍ਰਸਿੱਧ ਰੰਗਕਰਮੀ ਗੁਰਚਰਨ ਸਿੰਘ ਚੰਨੀ ਦਾ ਦਿਹਾਂਤ ਹੋ ਗਿਆ ਹੈ।

ਇਕ ਅਦਾਕਾਰ ਅਤੇ ਡਾਇਰੈਕਟਰ ਵਜੋਂ ਆਪਣੀ ਵਿਲੱਖਣ ਪਛਾਣ ਰੱਖਦੇ ਸ: ਚੰਨੀ ਕੁਝ ਦਿਨ ਪਹਿਲਾਂ ਕੋਰੋਨਾ ਪਾਜ਼ਿਟਿਵ ਪਾਏ ਗਏ ਸਨ।

ਉਹ ਮੋਹਾਲੀ ਦੇ ਇਕ ਪ੍ਰਾਈਵੇਟ ਹਸਪਤਾਲ ਵਿੱਚ ਦਾਖ਼ਲ ਸਨ, ਜਿੱਥੇ ਉਨ੍ਹਾਂ ਅੱਜ ਆਖ਼ਰੀ ਸਾਹ ਲਏ।

ਸ: ਚੰਨੀ ਦੀ ਧਰਮਪਤਨੀ ਸ੍ਰੀਮਤੀ ਹਰਲੀਨ ਕੋਹਲੀ ਵੀ ਕੋਰੋਨਾ ਪਾਜ਼ਿਟਿਵ ਪਾਏ ਗਏ ਸਨ ਅਤੇ ਉਹ ਅਜੇ ਇਲਾਜ ਅਧੀਨ ਹਨ। ਸ: ਚੰਨੀ ਆਪਣੇ ਪਿੱਛੇ ਪਤਨੀ ਤੋਂ ਇਲਾਵਾ ਬੇਟੀ ਸੁਖ਼ਮਨੀ ਕੋਹਲੀ ਅਤੇ ਬੇਟਾ ਗਿਆਨ ਦੇਵ ਛੱਡ ਗਏ ਹਨ।

19 ਅਕਤੂਬਰ 1951 ਨੂੰ ਜਨਮੇ ਸ: ਚੰਨੀ ਨੇ ਅਨੇਕਾਂ ਨਾਟਕ ਖ਼ੇਡ ’ਤੇ ਆਪਣੀ ਇਕ ਵਿਲੱਖਣ ਪਛਾਣ ਸਥਾਪਤ ਕਰਨ ਤੋਂ ਇਲਾਵਾ ਕਈ ਲਘੂ ਫ਼ਿਲਮਾਂ ਅਤੇ ਦਸਤਾਵੇਜ਼ੀ ਫ਼ਿਲਮਾਂ ਬਣਾਈਆਂ।

ਸ:ਚੰਨੀ ਨੈਸ਼ਨਲ ਸਕੂਲ ਆਫ਼ ਡਰਾਮਾ, ਫ਼ਿਲਮ ਐਂਡ ਟੈਲੀਵਿਜ਼ਨ ਇੰਸਟੀਚਿਊਟ ਆਫ਼ ਇੰਡੀਆ ਪੂਨਾ, ਡਿਪਾਰਟਮੈਂਟ ਆਫ਼ ਇੰਡੀਅਨ ਥਿਏਟਰ, ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਤੋਂ ਨਿਕਲ ਕੇ ਆਪਣ ਖ਼ੇਤਰ ਵਿੱਚ ਵੱਖਰਾ ਮੁਕਾਮ ਬਣਾਉਣ ਵਿੱਚ ਸਫ਼ਲ ਰਹੇ।

ਉਹਨਾਂ ਨੂੰ ਸੰਗੀਤ ਨਾਟਕ ਅਕੈਡਮੀ ਐਵਾਰਡ ਨਾਲ ਵੀ ਸਨਮਾਨਿਆ ਗਿਆ ਸੀ।

1998 ਤੋਂ ਹੁਣ ਤਕ ਉਹ ਚੰਡੀਗੜ੍ਹ ਸਥਿਤ ਸੈਂਟਰ ਆਫ਼ ਐਜੂਕੇਸ਼ਨ ਐਂਡ ਵਾਲੰਟਰੀ ਐਕਸ਼ਨ ਦੇ ਡਾਇਰੈਕਟਰ ਸਨ।

ਉਹਨਾਂ ਨੇ ਪੰਜਾਬੀ ਫ਼ਿਲਮਾਂ ‘ਪੰਜਾਬ 84’ ਅਤੇ ‘ਸ਼ਰੀਕ’ ਵਿੱਚ ਬਤੌਰ ਅਦਾਕਾਰ ਭੂਮਿਕਾਵਾਂ ਨਿਭਾਈਆਂ।

ਜਲੰਧਰ ਦੂਰਦਰਸ਼ਨ ਨਾਲ ਵੀ ਜੁੜੇ ਰਹੇ ਸ:ਚੰਨੀ ਨੇ 40 ਤੋਂ ਵੱਧ ਟੀ.ਵੀ. ਫ਼ਿਲਮਾਂ ਦਾ ਵੀ ਨਿਰਮਾਣ ਕੀਤਾ ਸੀ।

ਉਹ ਦੇਸ਼ ਵਿਦੇਸ਼ ਦੇ ਕਈ ਅਦਾਰਿਆਂ ਵਿੱਚ ਵਿਜ਼ਿਟਿੰਗ ਲੈਕਚਰਾਰ ਰਹੇ ਅਤੇ ਉਨ੍ਹਾਂ ਦੀਆਂ ਕਈ ਫ਼ਿਲਮਾਂ ਦੇਸ਼ ਵਿਦੇਸ਼ ਦੇ ਕਈ ਫ਼ਿਲਮ ਫ਼ੈਸਟੀਵਲਜ਼ ਵਿੱਚ ਸ਼ਾਮਲ ਕੀਤੀਆਂ ਗਈਆਂ ਸਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

DSGMC ਵੱਲੋਂ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਖੇ 5 ਮਈ ਤੋਂ OPD ਸੇਵਾਵਾਂ ਸ਼ੁਰੂ ਕਰਨ ਦਾ ਐਲਾਨ

ਯੈੱਸ ਪੰਜਾਬ ਨਵੀਂ ਦਿੱਲੀ, 19 ਅਪ੍ਰੈਲ, 2024 ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਈ ਸਾਲਾਂ ਤੋਂ ਬੰਦ ਪਏ ਬਾਲਾ ਸਾਹਿਬ ਹਸਪਤਾਲ ਯਾਨੀ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਚ 5 ਮਈ...

ਬੇਗਮਪੁਰਾ ਖਾਲਸਾ ਰਾਜ ਪਾਰਟੀ ਦੇ ਪ੍ਰਧਾਨ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਚੋਣ ਲੜਨਗੇ

ਯੈੱਸ ਪੰਜਾਬ 19 ਅਪ੍ਰੈਲ, 2024 ਬੇਗਮਪੁਰਾ ਖਾਲਸਾ ਰਾਜ ਪਾਰਟੀ ਦੇ ਪ੍ਰਧਾਨ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਨੇ ਪ੍ਰੈਸ ਨੋਟ ਜਾਰੀ ਕਰਦਿਆ ਆਖਿਆ ਕਿ ਉਹ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਚੋਣ ਲੜਨਗੇ ।ਬਾਜਵਾ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,197FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...