Saturday, April 20, 2024

ਵਾਹਿਗੁਰੂ

spot_img
spot_img

ਨਾਮੀ ਗਾਇਕ ਜੁਬੀਨ ਨੌਟਿਆਲ ਪੌੜੀਆਂ ਤੋਂ ਡਿੱਗੇ, ਜ਼ਖ਼ਮੀ ਹਾਲਤ ਵਿੱਚ ਹਸਪਤਾਲ ਦਾਖ਼ਲ

- Advertisement -

ਯੈੱਸ ਪੰਜਾਬ
ਮੁੰਬਈ, 2 ਦਸੰਬਰ, 2022:
ਬਾਲੀਵੁੱਡ ਦੇ ਨਾਮੀ ਗਾਇਕ ਜੁਬੀਨ ਨੌਟਿਆਲ ਵੀਰਵਾ ਸਵੇਰੇ ਇਕ ਹਾਦਸੇ ਦਾ ਸ਼ਿਕਾਰ ਹੋ ਗਏ ਜਿਸ ਤੋਂ ਬਾਅਦ ਉਨ੍ਹਾਂ ਨੂੰ ਜ਼ਖ਼ਮੀ ਹਾਲਤ ਵਿੱਚ ਮੁੰਬਈ ਦੇ ਇੱਕ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ।

ਮੁੰਬਈ ਦੀ ਹਿਕ ਬਿਲਡਿੰਗ ਵਿੱਚ ਪੌੜੀਆਂ ਤੋਂ ਡਿੱਗੇ ਜੁਬੀਨ ਨੌਟਿਆਲ ਦੇ ਸਿਰ ਅਤੇ ਕੂਹਨੀ ’ਤੇ ਗੰਭੀਰ ਸੱਟਾਂ ਲੱਗਣ ਅਤੇ ਪਸਲੀਆਂ ਟੁੱਟਣ ਦੀ ਖ਼ਬਰ ਹੈ। ਇਸ ਸੰਬੰਧੀ ਇਕ ਅਧਿਕਾਰਤ ਬਿਆਨ ਜਾਰੀ ਕੀਤਾ ਗਿਆ ਹੈ।

ਜੁਬੀਨ ਦੀ ਸੱਜੀ ਬਾਂਹ ਦਾ ਅਪਰੇਸ਼ਨ ਕਰਨਾ ਪਵੇਗਾ ਅਤੇ ਡਾਕਟਰਾਂ ਨੇ ਉਸਨੂੰ ਹਾਲ ਦੀ ਘੜੀ ਸੱਜੀ ਬਾਂਹ ਦੀ ਵਰਤੋਂ ਨਾ ਕਰਨ ਦੀ ਸਲਾਹ ਦਿੱਤੀ ਹੈ।

ਭਾਰਤੀ ਮਿਊਜ਼ਿਕ ਇੰਡਸਟਰੀ ਵਿੱਚ ਆਪਣੇ ਆਪ ਨੂੰ ਮੋਹਰੀ ਗਾਇਕਾਂ ਦੀ ਕਤਾਰ ਵਿੱਚ ਸ਼ਾਮਲ ਕਰ ਲੈਣ ਵਾਲੇ ਜੁਬੀਨ ਨੌਟਿਆਲ ਨੇ ਕੌਮਾਂਤਰੀ ਪ੍ਰਸਿੱਧੀ ਪ੍ਰਾਪਤ ਕਰਨ ਵਾਲੇ ਕਈ ਗ਼ੀਤ ਗਾਏ ਹਨ ਜਿਨ੍ਹਾਂ ਵਿੱਚ ‘ਰਾਤਾਂ ਲੰਬੀਆਂ’, ‘ਲੁੱਟ ਗਏ’, ‘ਹਮਨਵਾ ਮੇਰੇ’, ‘ਤੁਝੇ ਕਿਤਨਾ ਚਾਹਣੇ ਲਗੇ ਹਮ’, ‘ਤੁਮ ਹੀ ਆਣਾ’ ਅਤੇ ‘ਬੇਵਫ਼ਾ ਤੇਰਾ ਮਾਸੂਮ ਚਿਹਰਾ’ ਆਦਿ ਸ਼ਾਮਲ ਹਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

DSGMC ਵੱਲੋਂ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਖੇ 5 ਮਈ ਤੋਂ OPD ਸੇਵਾਵਾਂ ਸ਼ੁਰੂ ਕਰਨ ਦਾ ਐਲਾਨ

ਯੈੱਸ ਪੰਜਾਬ ਨਵੀਂ ਦਿੱਲੀ, 19 ਅਪ੍ਰੈਲ, 2024 ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਈ ਸਾਲਾਂ ਤੋਂ ਬੰਦ ਪਏ ਬਾਲਾ ਸਾਹਿਬ ਹਸਪਤਾਲ ਯਾਨੀ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਚ 5 ਮਈ...

ਬੇਗਮਪੁਰਾ ਖਾਲਸਾ ਰਾਜ ਪਾਰਟੀ ਦੇ ਪ੍ਰਧਾਨ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਚੋਣ ਲੜਨਗੇ

ਯੈੱਸ ਪੰਜਾਬ 19 ਅਪ੍ਰੈਲ, 2024 ਬੇਗਮਪੁਰਾ ਖਾਲਸਾ ਰਾਜ ਪਾਰਟੀ ਦੇ ਪ੍ਰਧਾਨ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਨੇ ਪ੍ਰੈਸ ਨੋਟ ਜਾਰੀ ਕਰਦਿਆ ਆਖਿਆ ਕਿ ਉਹ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਚੋਣ ਲੜਨਗੇ ।ਬਾਜਵਾ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,196FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...