Friday, April 26, 2024

ਵਾਹਿਗੁਰੂ

spot_img
spot_img

ਨਾਮੀ ਵਪਾਰੀਆਂ ਨੂੰ ਧਮਕੀਆਂ ਦੇ ਕੇ ਫ਼ਿਰੌਤੀਆਂ ਮੰਗਣ ਵਾਲਾ ‘ਸਰਪੰਚ’ ਗ੍ਰਿਫ਼ਤਾਰ; 6 ਪਿਸਟਲ ਅਤੇ ਇੱਕ ਰਿਵਾਲਵਰ ਬਰਾਮਦ: ਵਿਵੇਕਸ਼ੀਲ ਸੋਨੀ

- Advertisement -

ਯੈੱਸ ਪੰਜਾਬ  
ਐਸ.ਏ.ਐਸ ਨਗਰ 11 ਅਗਸਤ, 2022 –
ਸ਼੍ਰੀ ਵਿਵੇਕ ਸ਼ੀਲ ਸੋਨੀ ਆਈ.ਪੀ.ਐਸ, ਸੀਨੀਅਰ ਕਪਤਾਨ ਪੁਲਿਸ ਜ਼ਿਲ੍ਹਾ ਐਸ.ਏ.ਐਸ ਨਗਰ ਨੇ ਪ੍ਰੈਸ ਨੋਟ ਰਾਹੀ ਦੱਸਿਆ ਕਿ ਮੋਹਾਲੀ ਪੁਲਿਸ ਵੱਲੋ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਮਾੜੇ ਅਨਸਰਾ ਵਿਰੁੱਧ ਚਲਾਈ ਮੋਹਿੰਮ ਦੋਰਾਨ ਸ਼੍ਰੀ ਅਮਨਦੀਪ ਸਿੰਘ ਬਰਾੜ, ਕਪਤਾਨ ਪੁਲਿਸ (ਇੰਨਵੈਸਟੀਗੇਸ਼ਨ), ਐਸ.ਏ.ਐਸ ਨਗਰ ਅਤੇ ਸ: ਗੁਰਸ਼ੇਰ ਸਿੰਘ, ਉਪ ਕਪਤਾਨ ਪੁਲਿਸ (ਇੰਨਵੈਸਟੀਗੇਸ਼ਨ), ਐਸ.ਏ.ਐਸ ਨਗਰ ਦੀ ਰਹਿਨੁਮਾਈ ਹੇਠ ਇੰਸ. ਸ਼ਿਵ ਕੁਮਾਰ ਇੰਚਾਰਜ ਸੀ.ਆਈ.ਏ ਸਟਾਫ ਮੋਹਾਲੀ ਦੀ ਟੀਮ ਵੱਲੋ ਗੈਂਗਸਟਰ ਅਸ਼ਵਨੀ ਕੁਮਾਰ ਉੱਰਫ ਸਰਪੰਚ ਪੁੱਤਰ ਸ਼ਾਮ ਲਾਲ ਵਾਸੀ ਪਿੰਡ ਖਿਦਰਾਬਾਦ ਥਾਣਾ ਭਿਓਵਾ ਜ਼ਿਲ੍ਹਾ ਕੁਰੂਕਸ਼ੇਤਰਾ ਹਰਿਆਣਾ ਨੂੰ ਮੁੱਕਦਮਾ ਨੰਬਰ 278 ਮਿਤੀ 11-06-2022 ਅ/ਧ 379 IPC & 25 Arms Act ਥਾਣਾ ਸੋਹਾਣਾ ਵਿੱਚ ਗ੍ਰਿਫਤਾਰ ਕੀਤਾ ਸੀ।

ਜੋ ਅਸ਼ਵਨੀ ਕੁਮਾਰ ਆਪਣੇ ਸਾਥੀ ਪ੍ਰਸ਼ਾਤ ਹਿੰਦਰਵ ਪੁੱਤਰ ਰਜਿੰਦਰ ਸਿੰਘ ਵਾਸੀ ਪਿੰਡ ਹਾਸ਼ੂਪੁਰ ਜ਼ਿਲ੍ਹਾ ਹਾਪੁਰ ਯੂ.ਪੀ. ਨਾਲ ਮਿਲ ਕੇ ਜ਼ਿਲ੍ਹਾ ਐਸ.ਏ.ਐਸ ਨਗਰ ਵਿੱਚ ਨਾਮੀ ਵਪਾਰੀਆ ਨੂੰ ਧਮਕੀਆ ਦੇ ਕੇ ਉਹਨਾ ਪਾਸੋ ਫਿਰੋਤੀ ਦੀ ਮੰਗ ਕਰਦੇ ਸਨ।

ਦੋਸ਼ੀ ਅਸ਼ਵਨੀ ਕੁਮਾਰ ਉੱਰਫ ਸਰਪੰਚ ਨੇ ਦੋਰਾਨੇ ਪੁੱਛਗਿੱਛ ਦੱਸਿਆ ਕਿ ਮਾਹ ਮਾਰਚ 2022 ਵਿੱਚ ਹੋਟਲ G Regency ਜੀਰਕਪੁਰ ਅਤੇ ਹੋਟਲ Brew Bros ਮੋਹਾਲੀ ਵਿਖੇ ਆਪਣੇ ਸਾਥੀ ਪ੍ਰਸ਼ਾਤ ਹਿੰਦਰਵ ਨਾਲ ਮਿਲ ਕੇ ਦੋਨੋ ਹੋਟਲਾ ਤੇ ਫਾਇਰਿੰਗ ਕਰਕੇ ਫਿਰੋਤੀ ਦੀ ਮੰਗ ਕੀਤੀ ਸੀ। ਦੋਸ਼ੀ ਅਸ਼ਵਨੀ ਕੁਮਾਰ ਉੱਰਫ ਸਰਪੰਚ ਪੰਜਾਬ ਵਿੱਚ ਵੱਖ ਵੱਖ ਗੈਂਗਸਟਰਾਂ ਨੂੰ ਅਸਲਾ ਐਮੂਨੀਸ਼ਨ ਸਪਲਾਈ ਕਰਦਾ ਸੀ। ਜਿਸ ਪਾਸੋ ਪਿਛਲੇ ਇੱਕ ਸਾਲ ਤੋ ਹੁਣ ਤੱਕ ਕੁੱਲ 21 ਗੈਰਕਾਨੂੰਨੀ ਹਥਿਆਰ ਰਿਕਵਰ ਕੀਤੇ ਜਾ ਚੁੱਕੇ ਹਨ।

ਮੁੱਕਦਮਾ ਨੰਬਰ 118 ਮਿਤੀ 12-03-2022 ਅ/ਧ 386,427,506,34,120-B IPC & 25 Arms Act ਅਤੇ 61 I.T. Act ਥਾਣਾ ਸੋਹਾਣਾ, ਮੋਹਾਲੀ

ਗ੍ਰਿਫਤਾਰ ਦੋਸ਼ੀ :- ਅਸ਼ਵਨੀ ਕੁਮਾਰ ਉੱਰਫ ਸਰਪੰਚ ਪੁੱਤਰ ਸ਼ਾਮ ਲਾਲ ਵਾਸੀ ਪਿੰਡ ਖਿਦਰਾਬਾਦ ਥਾਣਾ ਭਿਓਵਾ ਜ਼ਿਲ੍ਹਾ ਕੁਰੂਕਸ਼ੇਤਰਾ ਹਰਿਆਣਾ

ਬ੍ਰਾਮਦਗੀ:- 1) 1 ਪਿਸਟਲ 30 ਬੋਰ ਸਮੇਤ 5 ਜਿੰਦਾ ਕਾਰਤੂਸ
2) 4 ਪਿਸਟਲ 32 ਬੋਰ ਸਮੇਤ 7 ਜਿੰਦਾ ਕਾਰਤੂਸ
3) 1 ਰਿਵਾਲਵਰ .22 ਬੋਰ ਸਮੇਤ 10 ਜਿੰਦਾ ਕਾਰਤੂਸ
4) 1 ਪਿਸਟਲ 315 ਬੋਰ ਦੇਸੀ ਸਮੇਤ 3 ਜਿੰਦਾ ਕਾਰਤੂਸ
5) ਇੱਕ ਐਕਟੀਵਾ ਨੰਬਰੀ PB65-X-9189 (ਜੋ ਕਿ ਦੁਰਗਾ ਪ੍ਰਸ਼ਾਦ ਪੁੱਤਰ ਸ਼ਿਵ ਕੁਮਾਰ ਪ੍ਰਜਾਪਤੀ ਵਾਸੀ # 44, ਕੁਸ਼ਾਲ ਇੰਨਕਲੇਵ, ਜੀਰਕਪੁਰ, ਮੋਹਾਲੀ ਦੇ ਨਾਮ ਤੇ ਰਜਿ: ਹੈ)
(ਹੋਟਲ G Regency ਜੀਰਕਪੁਰ ਦੀ ਵਾਰਦਾਤ ਵਿੱਚ ਵਰਤੀ ਗਈ)
6) ਇੱਕ ਹੁੱਡੀ ਰੰਗ ਪੀਲਾ ਅਤੇ ਪੈਂਟ ਜੀਨ (ਵਾਰਦਾਤ ਸਮੇਂ ਪਹਿਨੇ ਹੋਏ ਕੱਪੜੇ)
ਕ੍ਰਿਮੀਨਲ ਹਿਸਟਰੀ :

1) ਅਸ਼ਵਨੀ ਕੁਮਾਰ ਉੱਰਫ ਸਰਪੰਚ
o ਮੁ:ਨੰ. 115 ਮਿਤੀ 26-07-2021 ਅ/ਧ 25 ਅਸਲਾ ਐਕਟ, ਥਾਣਾ ਗੜਸ਼ੰਕਰ, ਹੁਸ਼ਿਆਰਪੁਰ
o ਮੁ:ਨੰ 66/22 ਅ/ਧ 386,353,34 ਭ:ਦ:, 25 ਅਸਲਾ ਐਕਟ, ਥਾਣਾ ਸ਼ਪੈਸ਼ਲ ਸੈੱਲ ਦਿੱਲੀ

2) ਪ੍ਰਸ਼ਾਤ ਹਿੰਦਰਵ
o ਮੁ:ਨੰ. 423 ਮਿਤੀ 24-11-2018 ਅ/ਧ 302,307.120ਬੀ ਭ:ਦ: ਥਾਣਾ ਅੰਬਾਲਾ ਸਿਟੀ, ਹਰਿਆਣਾ
o ਮੁ:ਨੰ 019 ਮਿਤੀ 03-02-2019 ਅ/ਧ 392,307,148,149 IPC , 25 Arms Act ਥਾਣਾ ਤ੍ਰਿਪੜੀ, ਪਟਿਆਲਾ

ਪੁੱਛਗਿੱਛ ਦੋਰਾਨ ਦੋਸ਼ੀਆ ਪਾਸੋ ਹੋਰ ਵੀ ਅਹਿੰਮ ਖੁਲਾਸੇ ਹੋਣ ਦੀ ਉਮੀਦ ਹੈ। ਦੋਸ਼ੀ ਪ੍ਰਸ਼ਾਤ ਹਿੰਦਰਵ ਮੋਜੂਦਾ ਸਮੇਂ ਮੰਡੋਲੀ ਜੇਲ, ਦਿੱਲੀ ਵਿਖੇ ਬੰਦ ਹੈ। ਮੁੱਕਦਮਾ ਦੀ ਤਫਤੀਸ਼ ਜਾਰੀ ਹੈ।

ਯੈੱਸ ਪੰਜਾਬ ਦੀਆਂ ਪੰਜਾਬੀ ਖ਼ਬਰਾਂ ਲਈ ਇੱਥੇ ਕਲਿੱਕ ਕਰਕੇ ਸਾਡਾ ਫ਼ੇਸਬੁੱਕ ਪੇਜ ਲਾਈਕ ਕਰੋ

- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,175FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...