Wednesday, April 24, 2024

ਵਾਹਿਗੁਰੂ

spot_img
spot_img

ਪਰਗਟ ਸਿੰਘ ਦਾ ਸੁਖ਼ਬੀਰ ਬਾਦਲ ’ਤੇ ਪਲਟਵਾਰ, ਕਿਹਾ ਲੱਗਦੈ ਰਾਜਨੀਤੀ ਛੱਡ ਕੇ ‘ਸਟੈਂਡ-ਅਪ ਕਾਮੇਡੀ’ ਵੱਲ ਰੁਖ਼ ਕਰ ਲਿਐ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 5 ਦਸੰਬਰ, 2021:
ਪੰਜਾਬ ਦੇ ਕੈਬਨਿਟ ਮੰਤਰੀ ਸ: ਪਰਗਟ ਸਿੰਘ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ: ਸੁਖ਼ਬੀਰ ਸਿੰਘ ਬਾਦਲ ਵੱਲੋਂ 1158 ਪ੍ਰੋਫ਼ੈਸਰਾਂ ਦੀ ਭਰਤੀ ਦੀ ਪ੍ਰਕ੍ਰਿਆ ਪਾਰਦਰਸ਼ੀ ਢੰਗ ਨਾਲ 45 ਦਿਨਾਂ ਵਿੱਚ ਮੁਕੰਮਲ ਕੀਤੇ ਜਾਣ ਸੰਬੰਧੀ ਉਨ੍ਹਾਂ ’ਤੇ ਲਗਾਏ ਦੋਸ਼ਾਂ ਦੇ ਜਵਾਬ ਵਿੱਚ ਸ: ਸੁਖ਼ਬੀਰ ਸਿੰਘ ਬਾਦਲ ’ਤੇ ਤਿੱਖਾ ਪਲਟਵਾਰ ਕੀਤਾ ਹੈ।

ਇਨ੍ਹਾਂ ਦੋਸ਼ਾਂ ਦੇ ਸੰਬੰਧ ਵਿੱਚ ਟਵਿੱਟਰ ’ਤੇ ਉੱਤੋੜੱਤੀ 8 ਟਵੀਟ ਕਰਕੇ ਖ਼ਿਲੇਰਾ ਪਾਉਂਦਿਆਂ ਸ: ਪਰਗਟ ਸਿੰਘ ਨੇ ਕਿਹਾ ਕਿ ਸ: ਸੁਖ਼ਬੀਰ ਸਿੰਘ ਬਾਦਲ ਨੂੰ ਇਸ ਤਰ੍ਹਾਂ ਕੀਤੀਆਂ ਗਈਆਂ ਨਿਯੁਕਤੀਆਂ ’ਤੇ ਉਂਗਲੀ ਕਰਨ ਦਾ ਕੋਈ ਨੈਤਿਕ ਆਧਾਰ ਨਹੀਂ ਹੈ ਕਿਉਂਕਿ ਇਹ ਨਿਯੁਕਤੀਆਂ ਬਿਲਕੁਲ ਪਾਰਦਰਸ਼ੀ ਢੰਗ ਨਾਲ ਕੀਤੀਆਂ ਗਈਆਂ ਹਨ।

ਸ: ਪਰਗਟ ਸਿੰਘ ਵੱਲੋਂ ਕੀਤੇ ਗਏ ਟਵੀਟ ਆਪਣੀ ਕਹਾਣੀ ਆਪ ਕਹਿੰਦੇ ਹਨ ਅਤੇ ਸ: ਪਰਗਟ ਸਿੰਘ ਵੱਲੋਂ ਸ: ਸੁਖ਼ਬੀਰ ਸਿੰਘ ਬਾਦਲ ਦੇ ਦੋਸ਼ਾਂ ਦੇ ਜਵਾਬ ਵਿੱਚ ਦਿੱਤਾ ਗਿਆ ਮੁਕੰਮਲ ਜਵਾਬ ਹਨ।

ਯੈੱਸ ਪੰਜਾਬ ਇਹ ਸਾਰੇ ਟਵੀਟ ਇੰਨ ਬਿੰਨ ਤੁਹਾਡੇ ਲਈ ਹੇਠਾਂ ਪੇਸ਼ ਕਰ ਰਿਹਾ ਹੈ।

Sukhbir Badal @officeofssbadal being agitated over higher education is like Kangana Ranaut turning into a farm activist.During the 15 years of Akali rule not a single appointment was made of permanent assistant professors and our govt colleges were left to ruin (1/8)

I initiated and completed the process in 45 days and recruited 1158 new professors.The recruitments were made on merit,were fully transparent and according to UGC guidelines.Interviews were scrapped to end favouritism or corruption like they used to happen in your tenure (2/8)

Extra 5 marks were given only to candidates teaching in Punjab govt colleges to ensure that Punjab youth gets priority in jobs in Punjab.Don’t you want Punjab youth doing jobs in Punjab ? (3/8)

PPSC was taking too much time to conduct the exams .Considering the immediate need of Assistant Professor ,I gave the task of conducting exams to GNDU and Pbi University who did a very swift and efficient job.Should we kill our colleges with our own hand? (4/8)

Jobs of guest faculty have been protected by giving them written assurance.We also gave them extra marks and age relaxation in lieu of their contribution.Why did you not made them permanent when you were in power and now playing cheap politics over it? (5/8)

The whole process has been very neat,clean,fast & expeditious.Though We have not got any complaint but taking cognizance of a newspaper report regarding certain allegations made by some candidates to VC Punjabi University Patiala,the govt. has already marked an enquiry. (6/8)

On the basis of the findings of the report,further exemplary action shall be taken.I have asked the VC Patiala not to publish the result of Punjabi enquiry report comes. We don’t want sermons of probity from someone in whose times mega scams like Ravi Sidhu used to happen? (7/8)

@officeofssbadal ,the high court has only asked questions about the extra 5 marks which we will explain in the next hearing.Your wild,baseless & fabricated allegations of a scam worth crores are figments of your imagination.Seems you have left Politics for stand up comedy.(8/8)

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਹੇਸਟਿੰਗਜ਼ ਤੋਂ ਸਜਿਆ ਵਿਸ਼ਾਲ ਨਗਰ ਕੀਰਤਨ

ਹਰਜਿੰਦਰ ਸਿੰਘ ਬਸਿਆਲਾ ਔਕਲੈਂਡ, 20 ਅਪ੍ਰੈਲ, 2024 ਨਿਊਜ਼ੀਲੈਂਡ ਸਿੱਖ ਸੁਸਾਇਟੀ ਹੇਸਟਿੰਗਜ਼ ਵੱਲੋਂ ਖਾਲਸਾ ਪੰਥ ਦੇ ਸਾਜਨਾ ਦਿਵਸ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਅੱਜ ਗੁਰਦੁਆਰਾ ਸਾਹਿਬ ਹੇਸਟਿੰਗਜ਼ ਤੋਂ ਸਜਾਇਆ ਗਿਆ। ਫੁੱਲਾਂ ਲੱਗੀ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,184FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...