Saturday, April 27, 2024

ਵਾਹਿਗੁਰੂ

spot_img
spot_img

ਪੁੱਟੀਆ-ਪੁੱਕਾ-ਪੌਲੀ ਐਸੋਸਿਏਸ਼ਨ ਨੇ ਬੋਰਡ ਨੂੰ ਪ੍ਰੀਖਿਆ ਕੇਂਦਰਾਂ ਨੂੰ ਤਬਦੀਲ ਨਾ ਕਰਨ ਦੀ ਕੀਤੀ ਅਪੀਲ

- Advertisement -

ਮੋਹਾਲੀ 14 ਨਵੰਬਰ, 2019 –
ਪੰਜਾਬ ਅਨਏਡਿਡ ਟੈਕਨੀਕਲ ਇੰਸਟੀਚਿਊਸ਼ਨਸ ਐਸੋਸਿਏਸ਼ਨ (ਪੁੱਟੀਆ), ਪੰਜਾਬ ਅਨਏਡਿਡ ਕਾਲਜਿਜ਼ ਐਸੋਸਿਏਸ਼ਨ (ਪੁੱਕਾ) ਅਤੇ ਪੋਲੀਟੈਕਨਿਕ ਐਸੋਸਿਏਸ਼ਨ ਦੀ ਇੱਕ ਮੀਟਿੰਗ ਅੱਜ ਚੰਡੀਗੜ ਵਿੱਚ ਹੋਈ।

ਬਾਅਦ ਵਿੱਚ ਵਫਦ ਸ਼੍ਰੀ ਅਸ਼ਵਨੀ ਸੇਖੜੀ, ਚੈਅਰਮੈਨ, ਜੁਆਇੰਟ ਐਕਸ਼ਨ ਕਮੇਟੀ (ਜੈਕ) ਦੀ ਅਗਵਾਈ ਵਿੱਚ ਸ.ਅਨੁਰਾਗ ਵਰਮਾ, ਆਈਏਐਸ, ਪਿ੍ਰੰਸੀਪਲ ਸੈਕਰੇਟਰੀ, ਤਕਨੀਕੀ ਸਿੱਖਿਆ ਨੂੰ ਮਿਲਿਆ। ਡਾ.ਜੇ.ਐਸ ਧਾਲੀਵਾਲ, ਪ੍ਰਧਾਨ, ਪੁਟੀਆ; ਡਾ ਅੰਸ਼ੂ ਕਟਾਰੀਆ, ਪ੍ਰਧਾਨ ਪੁੱਕਾ; ਸ. ਰਜਿੰਦਰ ਧਨੋਆ, ਪੋਲੀਟੈਕਨਿਕ ਐਸੋਸਿਏਸ਼ਨ ਨੇ ਪੰਜਾਬ ਸਟੇਟ ਟੈਕਨੀਕਲ ਅੇਜੁਕੇਸ਼ਨ ਐਂਂਡ ਇੰਡਸਟਰੀ ਟਰੇਨਿੰਗ (ਪੀਐਸਬੀਟੀਈ ਐਂਡ ਆਈਟੀ) ਦੁਆਰਾ ਪ੍ਰੀਖਿਆਂ ਕੇਂਦਰਾਂ ਦੇ ਤਬਾਦਲੇ ਤੇ ਚਿੰਤਾਂ ਜ਼ਾਹਰ ਕੀਤੀ।

ਡਾ. ਅੰਸ਼ੂ ਕਟਾਰੀਆ ਨੇ ਬੋਲਦੇ ਹੋਏ ਕਿਹਾ ਕਿ ਪੰਜਾਬ ਭਰ ਦੇ 70 ਦੇ ਕਰੀਬ ਪੋਲੀਟੈਕਨਿਕ ਕਾਲਜਾਂ ਵਿੱਚ 20,000 ਵਿਦਿਆਰਥੀ ਆਖਰੀ ਮਿੰਟ ਤੇ ਆਪਣੇ ਪ੍ਰੀਖਿਆਂ ਕੇਂਦਰਾਂ ਨੂੰ ਦੂਰ-ਦੁਰਾਡੇ ਦੇ ਇਲਾਕਿਆਂ ਵਿੱਚ ਤਬਦੀਲ ਕਰਨ ਲਈ ਬੋਰਡ ਦੇ ਇਸ ਫੈਸਲੇ ਨਾਲ ਪ੍ਰਭਾਵਤ ਹਨ।

ਡਾ.ਜੇ.ਐਸ ਧਾਲੀਵਾਲ ਨੇ ਕਿਹਾ ਕਿ ਬੋਰਡ ਦੇ ਇਸ ਫੈਸਲੇ ਕਾਰਨ ਵਿਦਿਆਰਥੀਆਂ ਨੂੰ ਆਪਣੀ ਪ੍ਰੀਖਿਆ ਦੇਣ ਲਈ 20-30 ਕਿਲੋਮੀਟਰ ਜਿਆਦਾ ਯਾਤਰਾ ਕਰਨੀ ਪਵੇਗੀ । ਬਹੁਤੇ ਵਿਦਿਆਰਥੀ ਅਨੁਸੂਚਿਤ ਜਾਤੀ ਦੇ ਵਰਗ ਨਾਲ ਸਬੰਧਤ ਹਨ ਅਤੇ ਸਥਾਨਕ ਬੱਸਾਂ ਵਿੱਚ ਰੋਜਾਨਾਂ ਬੱਸ ਪਾਸ ਸਰਵਿਸ ਨਾਲ ਆਉਂਦੇ ਹਨ। ਪਰ ਉਹਨਾਂ ਲਈ ਦੂਰ-ਦੁਰਾਡੇ ਦੇ ਇਮਤਿਹਾਨ ਕੇਂਦਰਾਂ ਤੱਕ ਪਹੁੰਚਣ ਲਈ ਬੱਸ ਟਿਕਟ ਦਾ ਖਰਚਾ ਚੁੱਕਣਾ ਸੰਭਵ ਨਹੀ ਹੋਵੇਗਾ। ਸਰਦੀਆਂ ਵਿੱਚ ਸੰਘਣੀ ਧੁੰਦ ਅਤੇ ਸੁਰੱਖਿਆ ਖਾਸ ਕਰਕੇ ਵਿਦਿਆਰਥਣਾਂ ਲਈ ਮੁੱਖ ਮੁੱਦਾ ਹੁੰਦਾ ਹੈ।

ਵਰਮਾ ਨੇ ਇਸ ਮਾਮਲੇ ਨੂੰ ਵੇਖਣ ਅਤੇ ਵਿਦਿਆਰਥੀਆਂ ਦੇ ਹਿੱਤ ਵਿੱਚ ਸਰਬੋਤਮ ਫੈਸਲਾ ਲੈਣ ਦਾ ਭਰੋਸ ਦਿੱਤਾ। ਵਰਮਾ ਨੇ ਇਹ ਵੀ ਸਪੱਸ਼ਟ ਕੀਤਾ ਕਿ ਪੰਜਾਬ ਵਿੱਚ ਤਕਨੀਕੀ ਸਿੱਖਿਆ ਵਿੱਚ ਕਿਸੀ ਵੀ ਤਰਾਂ ਦਾ ਧੋਖਾ ਬਰਦਾਸ਼ਤ ਨਹੀ ਕੀਤਾ ਜਾਵੇਗਾ।
ਵਧੇਰੇ ਜਾਣਕਾਰੀ ਲਈ

- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,172FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...