Thursday, March 28, 2024

ਵਾਹਿਗੁਰੂ

spot_img
spot_img

ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਨੂੰ ਬੇਹਤਰ ਢੰਗ ਨਾਲ ਲਾਗੂ ਕਰਨ ਵਿੱਚ ਜ਼ਿਲਾ ਰੂਪਨਗਰ ਦੇਸ ਭਰ ਵਿੱਚੋਂ ਮੋਹਰੀ: ਸੋਨਾਲੀ ਗਿਰੀ

- Advertisement -

ਯੈੱਸ ਪੰਜਾਬ
ਚੰਡੀਗੜ/ਰੂਪਨਗਰ, 24 ਫਰਵਰੀ, 2021 –
ਜ਼ਿਲਾ ਰੂਪਨਗਰ ਨੇ ਪੰਜਾਬ ਸੂਬੇ ਲਈ ਨਮਾਣਾ ਖੱਟਦੇ ਹੋਏ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਦੇ ਮਾਮਲੇ ਵਿਚ ਪੂਰੇ ਦੇਸ਼ ਵਿਚੋਂ ਪਹਿਲਾ ਸਥਾਨ ਹਾਸਲ ਕੀਤਾ ਹੈ। ਕੇਂਦਰ ਸਰਕਾਰ ਵਲੋਂ ਇਸ ਸਬੰਧੀ ਐਵਾਰਡ ਵੰਡ ਸਮਾਰੋਹ ਨਵੀਂ ਦਿੱਲੀ ਵਿਖੇ ਆਯੋਜਿਤ ਕੀਤਾ ਗਿਆ ਅਤੇ ਜਿਸ ਵਿਚ ਕੇਂਦਰੀ ਖੇਤੀਬਾੜੀ ਮੰਤਰੀ ਸ੍ਰੀ ਨਰਿੰਦਰ ਸਿੰਘ ਤੋਮਰ ਨੇ ਜਿਲਾ ਰੂਪਨਗਰ ਨੂੰ ਪਹਿਲੇ ਸਥਾਨ ਹਾਸਲ ਕਰਨ ਲਈ ਸਨਮਾਨ ਚਿੰਨ ਤੇ ਸਰਟੀਫਿਕੇਟ ਦੇ ਕੇ ਸਨਮਾਨਤ ਕੀਤਾ ।

ਇਹ ਪ੍ਰਗਟਾਵਾ ਸ੍ਰੀਮਤੀ ਸੋਨਾਲੀ ਗਿਰੀ, ਡਿਪਟੀ ਕਮਿਸਨਰ ਨੇ ਅੱਜ ਇਥੇ ਜਾਰੀ ਪ੍ਰੈਸ ਬਿਆਨ ਵਿੱਚ ਕੀਤਾ। ਉਨਾਂ ਦੱਸਿਆ ਕਿ ਇਹ ਐਵਾਰਡ ਡਾ: ਸੁਖਦੇਵ ਸਿੰਘ ਸਿੱਧੂ, ਡਾਇਰੈਕਟਰ ਐਗਰੀਕਲਚਰਲ, ਪੰਜਾਬ ਅਤੇ ਡਾ. ਅਵਤਾਰ ਸਿੰਘ ਨੇ ਜਲਿਾ ਪ੍ਰਸਾਸਨ ਦੀ ਤਰਫੋਂ ਪ੍ਰਾਪਤ ਕੀਤਾ। ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਦਾ ਵੇਰਵਾ ਦਿੰਦਿਆਂ ਉਨਾਂ ਕਿਹਾ ਕਿ ਇਹ ਇਕ ਸਰਕਾਰੀ ਯੋਜਨਾ ਹੈ ਜੋ ਰਜਿਸਟਰਡ ਲਾਭਪਾਤਰੀਆਂ ਨੂੰ ਤਿੰਨ ਹਜਾਰ ਰੁਪਏ ਦੀਆਂ ਤਿੰਨ ਕਿਸਤਾਂ ਵਿਚ 6,000 ਰੁਪਏ ਸਾਲਾਨਾ ਸਬਸਿਡੀ ਦਿੰਦੀ ਹੈ।

ਸਕੀਮ ਦੇ ਅਨੁਸਾਰ, ਸਾਰੇ ਛੋਟੇ ਅਤੇ ਸੀਮਾਂਤ ਕਿਸਾਨ ਘੱਟੋ ਘੱਟ ਆਮਦਨੀ ਸਹਾਇਤਾ ਵਜੋਂ ਪ੍ਰਤੀ ਸਾਲ 6,000 ਰੁਪਏ ਤੱਕ ਪ੍ਰਾਪਤ ਕਰਨਗੇ. ਡਿਪਟੀ ਕਮਿਸਨਰ ਨੇ ਦੱਸਿਆ ਕਿ ਜਲਿਾ ਰੂਪਨਗਰ ਨੇ ਦੇਸ ਦੇ ਬਾਕੀ ਸਾਰੇ ਜਿਿਲਆਂ ਦੇ ਮੁਕਾਬਲਤਨ ਸਭ ਤੋਂ ਵੱਧ ਕਿਸਾਨਾਂ ਦੇ ਅਧਾਰ ਕਾਰਡ ਪ੍ਰਮਾਣੀਕਰਣ ਦੀ ਸ੍ਰੇਣੀ ਵਿੱਚ ਮੋਹਰੀ ਸਥਾਨ ਹਾਸਲ ਕੀਤਾ ਹੈ ਅਤੇ ਅਧਾਰ ਕਾਰਡ ਪ੍ਰਮਾਣੀਕਰਨ ਤੋਂ ਬਾਅਦ ਜਿਲਾਂ ਰੂਪਨਗਰ ਨੇ ਸਭ ਤੋਂ ਵੱਧ ਕਿਸਾਨਾਂ ਨੂੰ ਇਸ ਯੋਜਨਾ ਤਹਿਤ 6000 ਰੁਪਏ ਤੱਕ ਦੀ ਸਹਾਇਤਾ ਰਾਸੀ ਪ੍ਰਦਾਨ ਕਰਵਾਈ ਹੈ। ਡਿਪਟੀ ਕਮਿਸਨਰ ਨੇ ਇਸ ਸਾਨਦਾਰ ਪ੍ਰਾਪਤੀ ਲਈ ਮੁੱਖ ਖੇਤੀਬਾੜੀ ਅਫਸਰ ਰੂਪਨਗਰ ਦੀ ਟੀਮ ਨੂੰ ਵਧਾਈ ਦਿੱਤੀ।

ਰੂਪਨਗਰ ਤੋਂ ਬਾਅਦ , ਹਰਿਆਣਾ ਦੇ ਕੁਰੂਕਸੇਤਰ ਅਤੇ ਛਤੀਸਗੜ ਦੇ ਬਿਲਾਸਪੁਰ ਨੇ ਇਸ ਪੈਰਾਮੀਟਰ ਦੀ ‘ਹੋਰ ਰਾਜਾਂ’ ਸ੍ਰੇਣੀ ਵਿੱਚ ਕ੍ਰਮਵਾਰ ਦੂਜਾ ਅਤੇ ਤੀਜਾ ਸਥਾਨ ਪ੍ਰਾਪਤ ਕੀਤਾ। ‘ਉੱਤਰ ਪੂਰਬ / ਪਹਾੜੀ ਖੇਤਰਾਂ’ ਦੀ ਸ੍ਰੇਣੀ ਵਿੱਚ ਲਾਹੌਲ ਅਤੇ ਸਪੀਤੀ (ਹਿਮਾਚਲ ਪ੍ਰਦੇਸ) ਪਹਿਲੇ ਸਥਾਨ ’ਤੇ ਰਿਹਾ ਜਦੋਂ ਕਿ ਊਧਮ ਸਿੰਘ ਨਗਰ (ਉੱਤਰਾਖੰਡ) ਨੇ ਦੂਜਾ ਸਥਾਨ ਪ੍ਰਾਪਤ ਕੀਤਾ।

- Advertisement -

ਸਿੱਖ ਜਗ਼ਤ

ਉੱਤਰਾਖੰਡ ਵਿੱਚ ਨਾਨਕ ਮਤਾ ਵਿਖ਼ੇ ਵੱਡੀ ਵਾਰਦਾਤ: ਕਾਰਸੇਵਾ ਮੁਖ਼ੀ ਬਾਬਾ ਤਰਸੇਮ ਸਿੰਘ ਦਾ ਗੋਲੀਆਂ ਮਾਰ ਕੇ ਕਤਲ

ਯੈੱਸ ਪੰਜਾਬ ਊਧਮ ਸਿੰਘ ਨਗਰ, ਉੱਤਰਾਖ਼ੰਡ, 28 ਮਾਰਚ, 2024: ਉੱਤਰਾਖੰਡ ਵਿੱਚ ਸਥਿਤ ਇਤਹਾਸਕ ਸਥਾਨ ਗੁਰਦੁਆਰਾ ਗੁਰੂ ਨਾਨਕ ਮਤਾ ਦੀ ਕਾਰਸੇਵਾ ਵਿੱਚ ਲੱਗੇ ਬਾਬਾ ਤਰਸੇਮ ਦਾ ਵੀਰਵਾਰ ਸਵੇਰੇ ਉਨ੍ਹਾਂ ਦੇ ਡੇਰੇ ਵਿਖ਼ੇ...

ਸ੍ਰੀ ਦਰਬਾਰ ਸਾਹਿਬ ਲਈ ਹਰਮਨ ਫਿਨੋਕੇਮ ਲਿਮਟਿਡ ਵੱਲੋਂ 10 ਲੱਖ ਰੁਪਏ ਦੀ ਰਾਸ਼ੀ ਦਾ ਚੈੱਕ ਭੇਟ

ਯੈੱਸ ਪੰਜਾਬ ਅੰਮ੍ਰਿਤਸਰ, 25 ਮਾਰਚ, 2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਸ਼ਰਧਾ ਪ੍ਰਗਟਾਉਂਦਿਆਂ ਹਰਮਨ ਫਿਨੋਕੇਮ ਲਿਮਟਿਡ ਕੰਪਨੀ ਮੁੰਬਈ ਵੱਲੋਂ 10 ਲੱਖ ਰੁਪਏ ਭੇਟ ਕੀਤੇ ਗਏ ਹਨ। ਸ੍ਰੀ ਦਰਬਾਰ...

ਮਨੋਰੰਜਨ

ਪੂਨਮ ਢਿੱਲੋਂ ਅਤੇ ਰਾਜ ਬੱਬਰ ਦੀ ‘ਏਕ ਕੋਰੀ ਪ੍ਰੇਮ ਕਥਾ’ 5 ਅਪ੍ਰੈਲ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 27 ਮਾਰਚ, 2024 ਚੰਡੀਗੜ੍ਹ ਵਿਖੇ ਆਯੋਜਿਤ ਇੱਕ ਸ਼ਾਨਦਾਰ ਸਮਾਗਮ ਵਿੱਚ, ਆਉਣ ਵਾਲੀ ਫਿਲਮ "ਏਕ ਕੋਰੀ ਪ੍ਰੇਮ ਕਥਾ" ਲਈ ਬਹੁਤ-ਉਮੀਦ ਕੀਤੀ ਪ੍ਰੈਸ ਕਾਨਫਰੰਸ ਨੇ ਮੀਡੀਆ ਅਤੇ ਪ੍ਰਸ਼ੰਸਕਾਂ ਦਾ ਧਿਆਨ ਖਿੱਚਿਆ। ਸੁਗੰਧ ਫਿਲਮਜ਼ ਅਤੇ ਕੇਨਿਲਵਰਥ ਫਿਲਮਜ਼ ਐੱਲਐੱਲਪੀ....

ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਲਈ ਸੁਣੇਹਾ ਹੋਵੇਗੀ ਰਣਜੀਤ ਬਾਵਾ, ਗੁਰਪ੍ਰੀਤ ਘੁੱਗੀ ਤੇ ਅਦਿਤੀ ਸ਼ਰਮਾ ਦੀ ਪੰਜਾਬੀ ਫ਼ਿਲਮ ‘ਪ੍ਰਾਹੁਣਾ 2’

ਯੈੱਸ ਪੰਜਾਬ 20 ਮਾਰਚ, 2024 ਪੰਜਾਬੀ ਫਿਲਮ ‘ਪ੍ਰਹੁਣਾ 2’ ਦਰਸ਼ਕਾਂ ਦਾ ਮਨੋਰੰਜਨ ਕਰਨ ਦੇ ਨਾਲ-ਨਾਲ ਇੱਕ ਗੰਭੀਰ ਮੁੱਦੇ ‘ਤੇ ਵਿਅੰਗ ਕਰਦੀ ਹੋਈ ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਨੂੰ ਵੱਡਾ ਸੁਨੇਹਾ ਵੀ ਦੇਵੇਗੀ। ਆਪਣੇ ਨਾਂ ‘ਤੇ ਬੇਸ਼ੱਕ ਇਹ...

ਪੰਜਾਬੀ ਫ਼ਿਲਮ ‘ਮਜਨੂੰ’ 22 ਮਾਰਚ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 19 ਮਾਰਚ, 2024 ਅੱਜ ਬਹੁਤ ਹੀ ਉਡੀਕੀ ਜਾ ਰਹੀ ਪੰਜਾਬੀ ਫਿਲਮ "ਮਜਨੂੰ" ਦੇ ਕੇਂਦਰ ਦੀ ਸਟੇਜ 'ਤੇ ਆਉਣ 'ਤੇ ਅੱਜ ਇਕ ਸ਼ਾਨਦਾਰ ਪ੍ਰੈਸ ਕਾਨਫਰੰਸ ਨੇ ਜਲੰਧਰ ਦੇ ਹਾਲਾਂ ਨੂੰ ਰੌਸ਼ਨ ਕਰ ਦਿੱਤਾ। ਕਿਰਨ ਸ਼ੇਰਗਿੱਲ,...

ਸੋਸ਼ਲ ਮੀਡੀਆ

223,261FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...