Friday, April 19, 2024

ਵਾਹਿਗੁਰੂ

spot_img
spot_img

ਪੰਜਾਬੀ ਗੀਤਕਾਰੀ ਬਾਰੇ ਲੇਖਕ ਅਸ਼ੋਕ ਬਾਂਸਲ ਮਾਨਸਾ ਦੀ ਪੁਸਤਕ “ਮਿੱਟੀ ਨੂੰ ਫਰੋਲ ਜੋਗੀਆ” ਫਰਿਜ਼ਨੋ ਵਿਖੇ ਰੀਲੀਜ ਕੀਤੀ ਗਈ

- Advertisement -

ਸੈਕਰਾਮੈਂਟੋ, ਕੈਲੇਫੋਰਨੀਆਂ, 5 ਜੁਲਾਈ, 2022 (ਹੁਸਨ ਲੜੋਆ ਬੰਗਾ)
ਪੰਜਾਬੀ ਗਾਇਕੀ ਅਤੇ ਗੀਤਕਾਰੀ ਬਾਰੇ ਲੇਖਕ ਅਸ਼ੋਕ ਬਂਸਲ ਮਾਨਸਾ ਦੀ ਕਿਤਾਬ “ਮਿੱਟੀ ਨੂੰ ਫਰੋਲ ਜੋਗੀਆ” ਫਰਿਜ਼ਨੋ ਵਿਖੇ ਮਿੰਟੂ ਉੱਪਲੀ ਦੇ ਯਾਰਡ ਵਿਖੇ ਰਿਲੀਜ਼ ਕੀਤੀ ਗਈ।” ਧਾਲੀਆਂ ਅਤੇ ਮਾਛੀਕੇ ਮੀਚੀਆਂ ਅਮਰੀਕਾ”ਵੱਲੋਂ ਕਰਵਾਏ ਗਏ ਇਸ ਪ੍ਰੋਗਰਾਮ ਵਿੱਚ ਪੰਜਾਬੀ ਮਾਂ ਬੋਲੀ ਨੂੰ ਪਿਆਰ ਕਰਨ ਵਾਲੇ ਲੋਕਾ ਵੱਲੋਂ ਭਰਪੂਰ ਹੁੰਗਾਰਾ ਮਿਲਿਆ।

ਇਸ ਪ੍ਰੋਗਰਾਮ ਦੀ ਸੁਰੂਆਤ ਗੁਰਿੰਦਰਜੀਤ ਨੀਟਾ ਮਾਛੀਕੇ ਨੇ ਸਭ ਨੂੰ ਜੀ ਆਇਆ ਕਹਿਣ ਨਾਲ ਕੀਤੀ। ਇਸ ਸਮੇਂ ਪ੍ਰਮੁੱਖ ਬੁਲਾਰਿਆਂ ਵਿੱਚ ਮੁੱਖ ਮਹਿਮਾਨ ਅਸ਼ੋਕ ਬਾਸ਼ਲ ਤੋਂ ਇਲਾਵਾ ਹਰਜਿੰਦਰ ਕੰਗ, ਦਿਲਾਵਰ ਚਾਹਲ, ਰਣਜੀਤ ਗਿੱਲ ਜੱਗਾ, ਸੰਤੋਖ ਮਿਨਹਾਸ, ਸਾਧੂ ਸਿੰਘ ਸੰਘਾ ਆਦਿਕ ਨੇ ਹਾਜ਼ਰੀ ਭਰੀ।

ਜਦ ਕਿ ਗਾਇਕੀ ਦੀ ਖੁੱਲੀ ਮਹਿਫਲ ਵਿੱਚ ਸਮੁੱਚੇ ਕੈਲੇਫੋਰਨੀਆਂ ਤੋਂ ਗਾਇਕੀ ਰਾਹੀ ਹਾਜ਼ਰੀ ਭਰਨ ਵਾਲਿਆਂ ਵਿੱਚ ਐਚ. ਐਸ਼. ਭਜਨ, ਨਿਰਮਲਜੀਤ ਨਿੰਮਾ, ਅਵਤਾਰ ਗਰੇਵਾਲ, ਪੱਪੀ ਭਦੌੜ, ਗੌਗੀ ਸੰਧੂ, ਬਾਈ ਸੁਰਜੀਤ ਮਾਛੀਵਾੜਾ, ਕਮਲਜੀਤ ਸਿੰਘ ਬੈਨੀਪਾਲ, ਗੁੱਲੂ ਬਰਾੜ, ਦੀਪਾ ਢੋਲਕ ਵਾਲਾ, ਮਾਸਟਰ ਅਮਨਜੋਤ ਸਿੰਘ ਆਦਿਕ ਨੇ ਖੂਬ ਰੰਗ ਬੰਨੇ।

ਇਸੇ ਤਰਾਂ ਇਲਾਕੇ ਦੀਆਂ ਵੱਖ-ਵੱਖ ਸਾਹਿੱਤਕ ਅਤੇ ਸਮਾਜਿਕ ਸੰਸਥਾਵਾ ਦੇ ਨੁਮਾਇੰਦੇ ਵੀ ਪਹੁੰਚੇ ਹੋਏ ਸਨ। ਜਿੰਨਾ ਵੱਲੋਂ ਅਸ਼ੋਕ ਬਾਂਸਲ ਮਾਨਸਾ ਦਾ ਵਡਮੁੱਲੇ ਯਤਨਾਂ ਲਈ ਵਿਸ਼ੇਸ਼ ਸਨਮਾਨ ਨਿਸ਼ਾਨੀ ਦੇ ਕੇ ਸਨਮਾਨ ਕੀਤਾ ਗਿਆ ਅਤੇ ਇਹੋ ਜਿਹੇ ਹੋਰ ਪ੍ਰੋਜੈਕਟ ਲਈ ਹਰ ਤਰਾਂ ਦੀ ਆਰਥਿਕ ਮਦਦ ਕਰਨ ਦੀ ਵਚਨਬੱਧਤਾ ਪ੍ਰਗਟਾਈ ਗਈ।

ਪ੍ਰੋਗਰਾਮ ਦੇ ਅੰਤ ਵਿੱਚ ਕੁਲਵੰਤ ਧਾਲੀਆਂ ਨੇ ਸਮੂੰਹ ਹਾਜ਼ਰੀਨ ਦਾ ਪਹੁੰਚਣ ਅਤੇ ਸਹਿਯੋਗ ਦੇਣ ਬਦਲੇ ਧੰਨਵਾਦ ਕਰਦੇ ਹੋਏ ਇਸ ਪੁਸਤਕ ਨੂੰ ਭੁੱਲੇ ਵਿੱਸਰੇ ਅਨਮੋਲ ਗੀਤਕਾਰਾਂ ਦੇ ਜੀਵਨ ਬਾਰੇ ਦੀ ਪੀ.ਐਚ. ਡੀ. ਲਈ ਇਕ ਵੱਡਾ ਚਾਨਣ ਮੁਨਾਰਾ ਦੱਸਿਆ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਗੁਰਜੀਤ ਔਜਲਾ ਨੇ ਸ੍ਰੀ ਹਰਿਮੰਦਰ ਸਾਹਿਬ ਵਿਖ਼ੇ ਮੱਥਾ ਟੇਕਿਆ, ਵਾਹਿਗੁਰੂ ਦਾ ਅਸ਼ੀਰਵਾਦ ਲੈ ਕੇ ਸ਼ੁਰੂ ਕੀਤਾ ਚੋਣ ਪ੍ਰਚਾਰ

ਯੈੱਸ ਪੰਜਾਬ ਅੰੰਮਿ੍ਤਸਰ, 17 ਅਪ੍ਰੈਲ, 2024 ਅੰਮ੍ਰਿਤਸਰ ਤੋਂ ਕਾਂਗਰਸ ਦੇ ਲੋਕ ਸਭਾ ਉਮੀਦਵਾਰ ਗੁਰਜੀਤ ਸਿੰਘ ਔਜਲਾ ਨੇ ਅੱਜ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਦੁਰਗਿਆਣਾ ਮੰਦਰ ਵਿਖੇ ਮੱਥਾ ਟੇਕਿਆ। ਉਨ੍ਹਾਂ ਗੁਰੂ ਘਰ...

ਸਟਾਕਟਨ ਕੈਲੀਫ਼ੋਰਨੀਆ ਦੇ ਗੁਰਦੁਆਰਾ ਸਾਹਿਬ ਵੱਲੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ

ਹੁਸਨ ਲੜੋਆ ਬੰਗਾ ਸੈਕਰਾਮੈਂਟੋ, ਕੈਲੀਫੋਰਨੀਆ, 14 ਅਪ੍ਰੈਲ , 2024 ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਗਦਰੀ ਬਾਬਿਆਂ ਦੀ ਇਤਿਹਾਸਿਕ ਧਰਤੀ ਸਟਾਕਟਨ ਕੈਲੀਫੋਰਨੀਆ ਵਿਖੇ ਵਿਸ਼ਾਲ ਨਗਰ ਕੀਰਤਨ ਦਾ ਆਯੋਜਨ ਕੀਤਾ ਗਿਆ,...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,199FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...