Saturday, April 20, 2024

ਵਾਹਿਗੁਰੂ

spot_img
spot_img

ਪੰਜਾਬ ਗਊ ਸੇਵਾ ਕਮਿਸ਼ਨ ਦੇ ਚੇਅਰਮੈਨ ਨੇ ਲੰਪੀ ਸਕਿਨ ਰੋਗ ਤੋਂ ਬਚਾਅ ਲਈ 76 ਲੱਖ ਰੁਪਏ ਜਾਰੀ ਕਰਨ ਵਾਸਤੇ ਮਾਨ ਸਰਕਾਰ ਦਾ ਧੰਨਵਾਦ ਕੀਤਾ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 6 ਅਗਸਤ, 2022 –
ਪੰਜਾਬ ਗਊ ਸੇਵਾ ਕਮਿਸ਼ਨ ਦੇ ਚੇਅਰਮੈਨ ਸ੍ਰੀ ਸਚਿਨ ਸ਼ਰਮਾ ਨੇ ਲੰਪੀ ਸਕਿਨ ਰੋਗ ਤੋਂ ਪਸ਼ੂਆਂ ਨੂੰ ਬਚਾਉਣ ਲਈ ਫੌਰੀ ਤੌਰ ’ਤੇ 76 ਲੱਖ ਰੁਪਏ ਜਾਰੀ ਕਰਨ ਲਈ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਅਤੇ ਪਸ਼ੂ ਪਾਲਣ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਦਾ ਧੰਨਵਾਦ ਕੀਤਾ ਹੈ ।

ਇੱਥੇ ਜਾਰੀ ਪ੍ਰੈਸ ਬਿਆਨ ਵਿੱਚ ਉਨ੍ਹਾਂ ਕਿਹਾ ਕਿ ਜਿਵੇਂ ਪਿਛਲੇ ਕੁਝ ਦਿਨਾਂ ਵਿੱਚ ਇਹ ਵਾਇਰਸ ਗਊ ਵੰਸ਼ ਲਈ ਘਾਤਕ ਸਿੱਧ ਹੋਇਆ ਹੈ, ਉਸ ਲਿਹਾਜ਼ ਨਾਲ ਇਸ ਦੀ ਰੋਕਥਾਮ ਕਰਨਾ ਅਤੇ ਕਾਰਨਾਂ ਦਾ ਪਤਾ ਲਗਾਉਣਾ ਬਹੁਤ ਜ਼ਰੂਰੀ ਸੀ, ਜਿਸ ਦਾ ਨੋਟਿਸ ਲੈਂਦਿਆਂ ਪੰਜਾਬ ਸਰਕਾਰ ਨੇ ਤੁਰੰਤ ਕਾਰਵਾਈ ਕੀਤੀ ਹੈ

ਬੀਮਾਰੀ ਦੀ ਰੋਕਥਾਮ ਲਈ ਫ਼ੰਡ ਜਾਰੀ ਕਰਨ ਤੋਂ ਇਲਾਵਾ ਸਰਕਾਰ ਵੱਲੋਂ ਹੈੱਡਕੁਆਰਟਰ ਦੇ ਅਫ਼ਸਰਾਂ ਨੂੰ ਤੁਰੰਤ ਪ੍ਰਭਾਵ ਨਾਲ ਪ੍ਰਭਾਵਿਤ ਜ਼ਿਲ੍ਹਿਆਂ ਵਿੱਚ ਤੈਨਾਤ ਕਰਨਾ ਅਤੇ ਜ਼ਿਲ੍ਹਾ ਅਧਿਕਾਰੀਆਂ ਨੂੰ ਖੇਤਰਾਂ ਦੇ ਲਗਾਤਾਰ ਦੌਰੇ ਕਰਨ ਦੀ ਹਦਾਇਤ ਕਰਨਾ ਵੀ ਸ਼ਲਾਘਾਯੋਗ ਹੈ।

ਪੰਜਾਬ ਗਊ ਸੇਵਾ ਕਮਿਸ਼ਨ ਦੇ ਚੇਅਰਮੈਨ ਨੇ ਗਊ ਪਾਲਕਾਂ ਅਤੇ ਡੇਅਰੀ ਨਾਲ ਜੁੜੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਮੱਖੀ/ਮੱਛਰ ਇਸ ਰੋਗ ਦੇ ਫੈਲਣ ਦਾ ਕਾਰਨ ਹਨ, ਇਸ ਲਈ ਪੀੜਤ ਪਸ਼ੂਆਂ ਨੂੰ ਸਿਹਤਮੰਦ ਪਸ਼ੂਆਂ ਤੋਂ ਦੂਰ ਰੱਖਿਆ ਜਾਵੇ। ਜੇਕਰ ਕਿਤੇ ਵੀ ਇਸ ਬੀਮਾਰੀ ਦੇ ਲੱਛਣ ਦਿੱਸਣ ਤਾਂ ਨਜ਼ਦੀਕੀ ਪਸ਼ੂ ਹਸਪਤਾਲ ਨਾਲ ਤੁਰੰਤ ਸੰਪਰਕ ਕੀਤਾ ਜਾਵੇ।

ਯੈੱਸ ਪੰਜਾਬ ਦੀਆਂ ਪੰਜਾਬੀ ਖ਼ਬਰਾਂ ਲਈ ਇੱਥੇ ਕਲਿੱਕ ਕਰਕੇ ਸਾਡਾ ਫ਼ੇਸਬੁੱਕ ਪੇਜ ਲਾਈਕ ਕਰੋ

- Advertisement -

ਸਿੱਖ ਜਗ਼ਤ

ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਹੇਸਟਿੰਗਜ਼ ਤੋਂ ਸਜਿਆ ਵਿਸ਼ਾਲ ਨਗਰ ਕੀਰਤਨ

ਹਰਜਿੰਦਰ ਸਿੰਘ ਬਸਿਆਲਾ ਔਕਲੈਂਡ, 20 ਅਪ੍ਰੈਲ, 2024 ਨਿਊਜ਼ੀਲੈਂਡ ਸਿੱਖ ਸੁਸਾਇਟੀ ਹੇਸਟਿੰਗਜ਼ ਵੱਲੋਂ ਖਾਲਸਾ ਪੰਥ ਦੇ ਸਾਜਨਾ ਦਿਵਸ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਅੱਜ ਗੁਰਦੁਆਰਾ ਸਾਹਿਬ ਹੇਸਟਿੰਗਜ਼ ਤੋਂ ਸਜਾਇਆ ਗਿਆ। ਫੁੱਲਾਂ ਲੱਗੀ...

DSGMC ਵੱਲੋਂ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਖੇ 5 ਮਈ ਤੋਂ OPD ਸੇਵਾਵਾਂ ਸ਼ੁਰੂ ਕਰਨ ਦਾ ਐਲਾਨ

ਯੈੱਸ ਪੰਜਾਬ ਨਵੀਂ ਦਿੱਲੀ, 19 ਅਪ੍ਰੈਲ, 2024 ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਈ ਸਾਲਾਂ ਤੋਂ ਬੰਦ ਪਏ ਬਾਲਾ ਸਾਹਿਬ ਹਸਪਤਾਲ ਯਾਨੀ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਚ 5 ਮਈ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,197FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...