Wednesday, April 24, 2024

ਵਾਹਿਗੁਰੂ

spot_img
spot_img

ਪੰਜਾਬ ਚੋਣਾਂ 2022: ਰਿਪਬਲਿਕਨ ਪਾਰਟੀ ਆਫ਼ ਇੰਡੀਆ (ਅਠਾਵਲੇ) ਵੱਲੋਂ 10 ਉਮੀਦਵਾਰਾ ਦੀ ਸੂਚੀ ਜਾਰੀ

- Advertisement -

ਚੰਡੀਗੜ੍ਹ/ਜਲੰਧਰ 28,ਜਨਵਰੀ, 2022:
ਰਿਪਬਲੀਕਨ ਪਾਰਟੀ ਆਫ ਇੰਡੀਆਂ (ਅਠਾਵਲੇ) ਨੇ ਪੰਜਾਬ ਵਿਧਾਨ ਸਭਾ ਚੋਣਾਂ ‘ਚ ਬਿਨਾ ਕਿਸੇ ਗਠਜੋੜ ਇਕੱਲਿਆਂ ਚੋਣ ਲੜਨ ਦਾ ਫੈਸਲਾ ਕੀਤਾ ਹੈ।

ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ‘ਚ ਆਰਪੀਆਈ (ਅਠਾਵਲੇ) ਦੇ ਦਫਤਰ ਤੋਂ ਪ੍ਰੈਸ ਦੇ ਨਾ ਜਾਰੀ ਬਿਆਨ ਕਰਦੇ ਹੋਏ ਆਰਪੀਆਈ (ਅਠਾਵਲੇ) ਦੇ ਸਟੇਟ ਕਨਵੀਅਨਰ ਸ੍ਰ. ਸਤਨਾਮ ਸਿੰਘ ਗਿੱਲ ਨੇ ਦੱਸਿਆ ਕਿ ਪਾਰਟੀ ਵੱਲੋਂ ਚੋਣ ਲੜਨ ਦੇ ਚਾਹਵਾਨ ਜਿੰਨ੍ਹਾ ਮਿਸ਼ਨਰੀਆਂ ਨੇ ਅਰਜੀਆਂ ਭੇਜੀਆਂ ਸਨ। ਉਨ੍ਹਾ ਅਰਜੀਆਂ ਤੇ ੇ ਆਰਪੀਆਈ ਦੇ ਸੂਬਾ ਪ੍ਰਧਾਨ ਸ੍ਰ ਪ੍ਰਗਟ ਸਿੰਘ ਵਿਚਾਰ ਚਰਚਾ ਕਰਦੇ ਅੱਜ ਪਹਿਲੀ ਸੂਚੀ ਜਾਰੀ ਕਰਨ ਦਾ ਫੈਸਲਾ ਕੀਤਾ ਗਿਆ ਹੈ।

ਸ੍ਰੀ ਗਿੱਲ ਨੇ ਪ੍ਰੈਸ ਨੂੰ ਜਾਣਕਾਰੀ ਦਿੰਦਿਆਂ ਹੋਇਆ ਦੱਸਿਆ ਹੈ ਕਿ ਹੋਏ ਆਰਪੀਆਈ ਨੇ 2022 ਦੀਆਂ ਅਸੈਂਬਲੀ ਚੋਣਾਂ ‘ਚ ਵਿਧਾਨ ਸਭਾ ਹਲਕਾ ਭੁਲੱਥ ਤੋਂ ਸ੍ਰੀਮਤੀ ਹਰਪ੍ਰੀਤ ਕੌਰ ਬੱਲ, ਅਟਾਰੀ ਤੋਂ ਸ੍ਰ. ਅਵਤਾਰ ਸਿੰਘ ਘਰਿੰਡਾ,ਅੰਮ੍ਰਿਤਸਰ ਦੱਖਣੀ ਤੋਂ ਸ੍ਰ ਫੁਲਜੀਤ ਸਿੰਘ ਵਰਪਾਲ,ਬਠਿੰਡਾ ਸ਼ਹਿਰੀ ਤੋਂ ਸ੍ਰ ਕਰਮਜੀਤ ਸਿੰਘ ਧੁਰੀ, ਮਜੀਠਾਂ ਤੋਂ ਸ੍ਰ ਗਗਨਦੀਪ ਸਿੰਘ ਬੇਦੀ, ਤਰਨ ਤਾਰਨ ਤੋਂ ਬੀਬੀ ਬਲਵਿੰਦਰ ਕੌਰ ਖਾਲਸਾ,ਅੰਮ੍ਰਿਤਸਰ ਉਤਰੀ ਤੋਂ ਸ੍ਰੀ ਸੁਖਦੇਵ ਰਾਜ ਕਾਕਾ, ਰਾਜਾਸਾਂਸੀ ਤੋਂ ਸ੍ਰੀਮਤੀ ਮਨਜੀਤ ਕੌਰ, ਦੀਨਾ ਨਗਰ ਤੋਂ ਸ੍ਰ.ਸਰਬਜੀਤ ਸਿੰਘ ਗਿੱਲ,ਅੰਮ੍ਰਿਤਸਰ ਪੂਰਵੀ ਸ੍ਰ.ਵਰਿੰਦਰ ਸਿੰਘ ਧੁੰਨਾ ਨੂੰ ਉਮੀਦਵਾਰ ਐਲਾਨਿਆ ਹੈ।ਆਰਪੀਆਈ (ਅਠਾਵਲੇ) ਦੇ ਸੂਬਾਈ ਕਨਵੀਅਨਰ ਸ੍ਰ ਸਤਨਾਮ ਸਿੰਘ ਗਿੱਲ ਨੇ ਦੱਸਿਆ ਕਿ ਦੂਸਰੇ ਪੜਾਅ ‘ਚ ਬਾਕੀ ਦੇ ਉਮੀਦਵਾਰਾਂ ਦੀ ਸੂਚੀ ਵੀ ਜਲਦੀ ਹੀ ਜਾਰੀ ਕਰ ਦਿੱਤੀ ਜਾਵੇਗੀ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਹੇਸਟਿੰਗਜ਼ ਤੋਂ ਸਜਿਆ ਵਿਸ਼ਾਲ ਨਗਰ ਕੀਰਤਨ

ਹਰਜਿੰਦਰ ਸਿੰਘ ਬਸਿਆਲਾ ਔਕਲੈਂਡ, 20 ਅਪ੍ਰੈਲ, 2024 ਨਿਊਜ਼ੀਲੈਂਡ ਸਿੱਖ ਸੁਸਾਇਟੀ ਹੇਸਟਿੰਗਜ਼ ਵੱਲੋਂ ਖਾਲਸਾ ਪੰਥ ਦੇ ਸਾਜਨਾ ਦਿਵਸ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਅੱਜ ਗੁਰਦੁਆਰਾ ਸਾਹਿਬ ਹੇਸਟਿੰਗਜ਼ ਤੋਂ ਸਜਾਇਆ ਗਿਆ। ਫੁੱਲਾਂ ਲੱਗੀ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,183FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...