ਪੰਜਾਬ ’ਚ ਮਿਉਂਸਪਲ ਚੋਣਾਂ 2021 ਦੇ ਪ੍ਰੋਗਰਾਮ ਦਾ ਐਲਾਨ, ਵੋਟਾਂ 14 ਫ਼ਰਵਰੀ ਨੂੰ, ਚੋਣ ਜ਼ਾਬਤਾ ਲਾਗੂ

ਯੈੱਸ ਪੰਜਾਬ ਚੰਡੀਗੜ੍ਹ, 16 ਜਨਵਰੀ, 2021: ਰਾਜ ਚੋਣ ਕਮਿਸ਼ਨਰ, ਪੰਜਾਬ ਸ੍ਰੀ ਜਗਪਾਲ ਸਿੰਘ ਸੰਧੂ ਵੱਲੋਂ ਅੱਜ ਇਥੇ 08 ਨਗਰ ਨਿਗਮਾਂ ਅਤੇ 109 ਨਗਰ ਕੌਂਸਲਾਂ ਤੇ ਨਗਰ ਪੰਚਾਇਤਾਂ ਦੀਆਂ ਆਮ/ਜ਼ਿਮਨੀ ਚੋਣਾਂ ਦੀ ਸਮਾਂ ਸਾਰਣੀ ਦਾ ਐਲਾਨ ਕੀਤਾ ਗਿਆ। ਸਮਾਂ ਸਾਰਣੀ ਬਾਰੇ ਐਲਾਨ ਹੋਣ ਦੇ ਨਾਲ ਹੀ ਰਾਜ ਦੇ ਸਾਰੇ ਚੋਣ ਹਲਕਿਆਂ ਵਿਚ `ਆਦਰਸ਼ ਚੋਣ ਜ਼ਬਤਾ` ਤੁਰੰਤ … Continue reading ਪੰਜਾਬ ’ਚ ਮਿਉਂਸਪਲ ਚੋਣਾਂ 2021 ਦੇ ਪ੍ਰੋਗਰਾਮ ਦਾ ਐਲਾਨ, ਵੋਟਾਂ 14 ਫ਼ਰਵਰੀ ਨੂੰ, ਚੋਣ ਜ਼ਾਬਤਾ ਲਾਗੂ