Friday, April 26, 2024

ਵਾਹਿਗੁਰੂ

spot_img
spot_img

ਪੰਜਾਬ ’ਚ ਮੌਜੂਦਾ ਸਮੇਂ ਕੋਈ ਬਰਡ ਫਲੂ ਦਾ ਕੇਸ ਨਹੀਂ : ਵਿਜੈ ਕੁਮਾਰ ਜੰਜੂਆ

- Advertisement -

ਯੈੱਸ ਪੰਜਾਬ
ਚੰਡੀਗੜ, 26 ਫ਼ਰਵਰੀ, 2021 –
ਸ੍ਰੀ ਵਿਜੈ ਕੁਮਾਰ ਜੰਜੂਆ, ਵਧੀਕ ਮੁੱਖ ਸਕੱਤਰ ਪੰਜਾਬ ਸਰਕਾਰ ਪਸ਼ੂ ਪਾਲਣ ਮੱਛੀ ਪਾਲਣ ਅਤੇ ਡੇਅਰੀ ਵਿਕਾਸ ਵਿਭਾਗ ਨੇ ਦੱਸਿਆ ਕਿ ਮਿਤੀ 19 ਫ਼ਰਵਰੀ, 2021 ਤੋਂ ਅੱਜ ਦੀ ਤਾਰੀਖ ਤੱਕ ਪੰਜਾਬ ਰਾਜ ਵਿੱਚੋਂ ਬਰਡ ਫਲੂ ਦੀ ਜਾਂਚ ਲਈ ਕੋਈ ਵੀ ਬਰਡ ਫਲੂ ਦਾ ਸੈਂਪਲ ਪਾਜ਼ੀਟਿਵ ਨਹੀਂ ਪਾਇਆ ਗਿਆ।

ਉਨਾਂ ਅੱਗੇ ਦੱਸਿਆ ਕਿ ਪੰਜਾਬ ਰਾਜ ਦੇ ਕੁਝ ਪੋਲਟਰੀ ਫਾਰਮਾਂ ਵਿੱਚ ਬਰਡ ਫਲੂ ਦੇ ਕੁਝ ਕੇਸ ਹੋਣ ਕਾਰਨ ਮਿਤੀ 08 ਜਨਵਰੀ, 2021 ਤੋਂ 18 ਫ਼ਰਵਰੀ, 2021 ਤੱਕ ਕੁੱਲ 15,888 ਸੈਂਪਲ ਪੰਜਾਬ ਦੇ ਵੱਖ-ਵੱਖ ਜ਼ਿਲਿਆਂ ਤੋਂ ਪ੍ਰਾਪਤ ਕੀਤੇ ਗਏ ਸਨ।

ਇਨਾਂ ਸੈਂਪਲਾਂ ਨੂੰ ਟੈਸਟ ਕਰਨ ਉਪਰੰਤ ਕੇਵਲ 4 ਥਾਂਵਾਂ ਦੇ ਸੈਂਪਲ ਹੀ ਬਰਡ ਫਲੂ ਲਈ ਪਾਜ਼ੀਟਿਵ ਪਾਏ ਗਏ ਸਨ ਅਤੇ ਮੌਜੂਦਾ ਸਮੇਂ ਪੰਜਾਬ ਵਿਚੋਂ ਬਰਡ ਫਲੂ ਦੀ ਜਾਂਚ ਲਈ ਕੋਈ ਵੀ ਸੈਂਪਲ ਪਾਜ਼ੀਟਿਵ ਨਹੀਂ ਪਾਇਆ ਗਿਆ।

ਸ੍ਰੀ ਜੰਜੂਆ ਨੇ ਕਿਹਾ ਕਿ ਭਾਰਤ ’ਚ ਕੋਰੋਨਾ ਵਿਸ਼ਾਣੂ ਦਾ ਬਦਲਿਆ ਰੂਪ ਸਾਹਮਣੇ ਰਿਪੋਰਟ ਹੋਇਆ ਹੈ। ਇਸ ਕਾਰਨ ਪੰਜਾਬ ਸਰਕਾਰ ਨੇ ਕੋਵਿਡ-19 ਟੈਸਟਿੰਗ ਵਧਾਉਣ ਲਈ ਟੈਸਟਿੰਗ ਸਥਾਨਾਂ ’ਚ ਵਾਧਾ ਕੀਤਾ ਹੈ ਤਾਂ ਜੋ ਘੱਟ ਤੋਂ ਘੱਟ ਸਮੇਂ ’ਚ ਵੱਧ ਤੋਂ ਵੱਧ ਟੈਸਟ ਕੀਤੇ ਜਾ ਸਕਣ।

ਐਨ.ਆਰ.ਡੀ.ਡੀ.ਐਲ ਟੈਸਟਿੰਗ ਲੈਬਾਰਟਰੀ, ਜਲੰਧਰ ਵਿਖੇ ਕੋਵਿਡ-19 ਦੇ ਸੈਂਪਲਾਂ ਦੀ ਟੈਸਟਿੰਗ 1 ਮਾਰਚ, 2021 ਤੋਂ ਦੁਬਾਰਾ ਸ਼ੁਰੂ ਹੋਵੇਗੀ ਅਤੇ ਰੋਜ਼ਾਨਾ 1000 ਸੈਂਪਲਾਂ ਦੀ ਟੈਸਟਿੰਗ ਹੋਵੇਗੀ।

- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,174FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...